:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਜਲਵਾਯੂ ਤਬਦੀਲੀ ਅਤੇ ਮਹਾਮਾਰੀ ਦੀ ਤਰ੍ਹਾਂ ਅੱਤਵਾਦ ਵਿਰੁੱਧ ਇੱਕਜੁਟ ਹੋਵੇ ਅੰਤਰਰਾਸ਼ਟਰੀ ਭਾਈਚਾਰਾ: ਭਾਰਤ PRINT ਈ ਮੇਲ
ant_121021.jpgਨੂਰ-ਸੁਲਤਾਨ --12ਅਕਤੂਬਰ21-(ਮੀਡੀਦੇਪੰਜਾਬ)--  ਭਾਰਤ ਨੇ ਮੰਗਲਵਾਰ ਨੂੰ ਕਿਹਾ ਕਿ ਅੰਤਰਰਾਸ਼ਟਰੀ ਭਾਈਚਾਰੇ ਨੂੰ ਅੱਤਵਾਦ ਦੇ ਵਿਰੁੱਧ ਗੰਭੀਰਤਾ ਨਾਲ ਉਸੇ ਤਰ੍ਹਾਂ ਇੱਕਜੁਟ ਹੋਣਾ ਚਾਹੀਦਾ ਹੈ, ਜਿਸ ਤਰ੍ਹਾਂ ਕਿ ਉਹ ਜਲਵਾਯੂ ਤਬਦੀਲੀ ਅਤੇ ਮਹਾਂਮਾਰੀ ਵਰਗੇ ਮੁੱਦਿਆਂ 'ਤੇ ਇਕਜੁੱਟ ਹੁੰਦਾ ਹੈ, ਕਿਉਂਕਿ ਸਰਹੱਦ ਪਾਰ ਤੋਂ ਸੰਚਾਲਿਤ ਹੋਣ ਵਾਲੀ ਇਹ ਬੁਰਾਈ ਕੋਈ ਸ਼ਾਸਨ ਕਲਾ ਨਹੀਂ, ਸਗੋਂ ਦਹਿਸ਼ਤਗਰਦੀ ਦਾ ਹੀ ਇਕ ਹੋਰ ਰੂਪ ਹੈ।
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਏਸ਼ੀਆ ਵਿਚ ਸੰਵਾਦ ਅਤੇ ਵਿਸ਼ਵਾਸ ਨਿਰਮਾਣ ਉਪਾਅ ਸੰਮੇਲਨ (ਸੀ.ਆਈ.ਸੀ.ਏ.) ਦੇ ਵਿਦੇਸ਼ ਮੰਤਰੀਆਂ ਦੀ 6ਵੀਂ ਬੈਠਕ ਨੂੰ ਸੰਬੋਧਨ ਕਰਦਿਆਂ ਇਹ ਵੀ ਕਿਹਾ ਕਿ ਆਪਸੀ ਸੰਪਰਕ ਨਾਲ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਅੰਤਰਰਾਸ਼ਟਰੀ ਸਬੰਧਾਂ ਦੇ ਸਨਮਾਨ ਦੇ ਸਭ ਤੋਂ ਬੁਨਿਆਦੀ ਸਿਧਾਂਤ ਦੀ ਪਾਲਣਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ, 'ਜੇਕਦ ਸ਼ਾਂਤੀ ਅਤੇ ਵਿਕਾਸ ਸਾਡਾ ਸਾਂਝਾ ਟੀਚਾ ਹੈ, ਤਾਂ ਸਾਨੂੰ ਅੱਤਵਾਦ ਦੇ ਸਭ ਤੋਂ ਵੱਡੇ ਦੁਸ਼ਮਣ ਨੂੰ ਨੱਥ ਪਾਉਣੀ ਪਵੇਗੀ।ਅੱਜ ਅਤੇ ਇਸ ਯੁੱਗ ਵਿਚ, ਅਸੀਂ ਇਕ ਦੇਸ਼ ਵੱਲੋਂ ਦੂਜੇ ਦੇਸ਼ ਦੇ ਵਿਰੁੱਧ ਇਸ ਦਾ ਇਸਤੇਮਾਲ ਕੀਤੇ ਜਾਣ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਸਰਹੱਦ ਪਾਰ ਤੋਂ ਸੰਚਾਲਿਤ ਹੋਣ ਵਾਲਾ ਅੱਤਵਾਦ ਕੋਈ ਸ਼ਾਸਨ ਕਲਾ ਨਹੀਂ, ਸਗੋਂ ਇਹ ਦਹਿਸ਼ਤਗਰਦੀ ਦਾ ਇਕ ਹੋਰ ਰੂਪ ਹੈ।' ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਭਾਈਚਾਰੇ ਨੂੰ ਇਸ ਬੁਰਾਈ ਵਿਰੁੱਧ ਉਸੇ ਤਰ੍ਹਾਂ ਇਕਜੁੱਟ ਹੋਣਾ ਚਾਹੀਦਾ ਹੈ, ਜਿਸ ਤਰ੍ਹਾਂ ਕਿ ਇਹ ਜਲਵਾਯੂ ਤਬਦੀਲੀ ਅਤੇ ਮਹਾਂਮਾਰੀ ਵਰਗੇ ਮੁੱਦਿਆਂ 'ਤੇ ਇਕਜੁੱਟ ਹੁੰਦਾ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement