:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ PRINT ਈ ਮੇਲ
gur_121021.jpgਨੈਸ਼ਨਲ ਡੈਸਕ --12ਅਕਤੂਬਰ21-(ਮੀਡੀਆਦੇਸਪੰਜਾਬ)-- ਪੰਚਕੂਲਾ ਦੀ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਕਤਲ ਦੇ ਇਕ ਮਾਮਲੇ ’ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਾਂ ਦੀ ਸਜ਼ਾ ’ਤੇ ਫ਼ੈਸਲਾ 18 ਅਕਤੂਬਰ ਲਈ ਟਾਲ ਦਿੱਤਾ ਹੈ। ਵਿਸ਼ੇਸ਼ ਅਦਾਲਤ ਨੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ’ਚ ਸ਼ੁੱਕਰਵਾਰ ਇਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।

 à¨¹à©‹à¨° ਦੋਸ਼ੀ ਕ੍ਰਿਸ਼ਨ ਲਾਲ, ਜਸਬੀਰ ਸਿੰਘ, ਅਵਤਾਰ ਸਿੰਘ ਅਤੇ ਸਬਦਿਲ ਹਨ। ਸੀ.ਬੀ.ਆਈ. ਦੇ ਵਿਸ਼ੇਸ਼ ਸਰਕਾਰੀ ਵਕੀਲ ਐੱਚ.ਪੀ.ਐੱਸ. ਵਰਮਾ ਨੇ ਪੰਚਕੂਲਾ ਦੀ ਅਦਾਲਤ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ ਕਿ ਸਜ਼ਾ ਉੱਤੇ ਬਹਿਸ ਸੀ.ਬੀ.ਆਈ. ਅਤੇ ਬਚਾਅ ਪੱਖ ਦੇ ਵਕੀਲਾਂ ਵੱਲੋਂ ਪੂਰੀ ਕਰ ਲਈ ਗਈ ਹੈ। ਕੁਝ ਦੋਸ਼ੀਆਂ ਦੇ ਵਕੀਲ ਨੇ ਸਮਾਂ ਮੰਗਦਿਆਂ ਕਿਹਾ ਕਿ ਉਹ ਇਸਤਗਾਸਾ ਪੱਖ ਵੱਲੋਂ ਦੱਸੇ ਗਏ ਕੁਝ ਨੁਕਤਿਆਂ ’ਤੇ ਗੌਰ ਕਰਨਾ ਚਾਹੁੰਦੇ ਹਨ।

ਉਨ੍ਹਾਂ ਦੀ ਬੇਨਤੀ ’ਤੇ ਅਦਾਲਤ ਨੇ ਮਾਮਲੇ ਦੀ ਸੁਣਵਾਈ 18 ਅਕਤੂਬਰ ਤੱਕ ਲਈ ਮੁਲਤਵੀ ਕਰ ਦਿੱਤੀ। ਅਦਾਲਤ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਅਦਾਲਤ ਵੱਲੋਂ ਮੰਗਲਵਾਰ ਸੰਭਾਵਿਤ ਸਜ਼ਾ ਦੇ ਮੱਦੇਨਜ਼ਰ ਪੁਲਸ ਨੇ ਪੰਚਕੂਲਾ ਅਤੇ ਸਿਰਸਾ, ਜਿੱਥੇ ਡੇਰਾ ਸੱਚਾ ਸੌਦਾ ਦਾ ਮੁੱਖ ਦਫਤਰ ਸਥਿਤ ਹੈ, ’ਚ ਸੁਰੱਖਿਆ ਵਧਾ ਦਿੱਤੀ ਹੈ। ਡੇਰਾ ਮੁਖੀ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਹੋਏ, ਜਦਕਿ ਬਾਕੀ ਚਾਰ ਦੋਸ਼ੀ ਅਦਾਲਤ ’ਚ ਮੌਜੂਦ ਸਨ। ਗੁਰਮੀਤ ਰਾਮ ਰਹੀਮ ਦੋ ਪੈਰੋਕਾਰਾਂ ਨਾਲ ਬਲਾਤਕਾਰ ਦੇ ਮਾਮਲੇ ’ਚ 2017 ’ਚ  à¨¦à©‹à¨¸à¨¼à©€ ਠਹਿਰਾਏ ਜਾਣ ਤੋਂ ਬਾਅਦ ਜੇਲ੍ਹ ’ਚ ਹੈ। ਕਤਲ ਕੇਸ ਦੇ ਇਕ ਹੋਰ ਮੁਲਜ਼ਮ ਦੀ ਇਕ ਸਾਲ ਪਹਿਲਾਂ ਮੌਤ ਹੋ ਗਈ ਸੀ। ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੀ 2002 ’ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਕ ਗੁੰਮਨਾਮ ਚਿੱਠੀ ’ਚ ਉਸ ਦੀ ਸ਼ੱਕੀ ਭੂਮਿਕਾ ਲਈ ਉਸ ਦੀ ਹੱਤਿਆ ਕੀਤੀ ਗਈ ਸੀ। 

 
< Prev   Next >

Advertisements