:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਮੁੜ ਅਕਾਲੀ ਦਲ ਚ ਸ਼ਾਮਲ ਹੋਏ, ਸੁਖਬੀਰ ਬਾਦਲ ਨੇ ਕੀਤਾ ਸੁਆਗਤ PRINT ਈ ਮੇਲ
dik-12.jpgਟਾਂਡਾ ਉੜਮੁੜ  --12ਅਕਤੂਬਰ21-(ਮੀਡੀਦੇਪੰਜਾਬ)-- ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਦਲ ਬਾਦਲ ਛੱਡ ਕਾਂਗਰਸ ’ਚ ਸ਼ਾਮਲ ਹੋਏ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਘਰ ਵਾਪਸੀ ਹੋਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਿੰਡ ਮਿਆਣੀ ਵਿੱਚ ਉਨ੍ਹਾਂ ਦੇ ਗ੍ਰਹਿ ਵਿੱਚ ਹੋਏ ਸਮਾਗਮ ਦੌਰਾਨ ਪਾਰਟੀ ’ਚ ਸ਼ਾਮਲ ਕਰਵਾਇਆ |

ਇਸ ਮੌਕੇ ਪੇਟੀ ਪ੍ਰਧਾਨ ਬਾਦਲ ਨੇ ਆਖਿਆ ਕਿ ਸੂਬੇ ਦੀ ਜਨਤਾ ਦਾ ਕਾਂਗਰਸ ਸਰਕਾਰ ਤੋਂ ਘਟੀਆ ਕਾਰਗੁਜ਼ਾਰੀ ਕਰਕੇ ਮੋਹ ਭੰਗ ਹੋ ਚੁੱਕਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਗਠਬੰਧਨ ਹੀ ਪੰਜਾਬ ਨੂੰ ਮੁੜ ਲੀਹੇ ਲਿਆ ਸਕਦਾ ਹੈ | ਇਸ ਮੌਕੇ ਉਨ੍ਹਾਂ ਆਖਿਆ ਕਿ ਸਾਬਕਾ ਮੰਤਰੀ ਬਲਬੀਰ ਸਿੰਘ ਦੇ ਪਾਰਟੀ ’ਚ ਵਾਪਸ ਆਉਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ।

PunjabKesari

ਇਸ ਮੌਕੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਹਲਕਾ ਇੰਚਾਰਜ ਲਖਵਿੰਦਰ ਸਿੰਘ ਲੱਖੀ, ਅਰਵਿੰਦਰ ਸਿੰਘ ਰਸੂਲਪੁਰ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ,ਹਰਜਿੰਦਰ ਸਿੰਘ ਧਾਮੀ, ਹਲਕਾ ਇੰਚਾਰਜ ਅਕਾਲੀ ਦਲ, ਜਥੇਦਾਰ ਤਾਰਾ ਸਿੰਘ, ਵਰਿੰਦਰ ਜੀਤ ਸਿੰਘ ਸੋਨੂ, ਕਮਲਜੀਤ ਸਿੰਘ ਤੁੱਲੀ, ਸਤਿੰਦਰ ਸੰਧੂ ਅਤੇ ਵੱਡੀ ਗਿਣਤੀ ’ਚ ਵਰਕਰ ਮੌਜੂਦ ਸਨ। 

PunjabKesari

 

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement