:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਹਿਲੀ ਵਾਰ ਪਬਲਿਕ ਪਲੇਸ ਤੇ ਸਪਾਟ ਹੋਈ ਕਪਿਲ ਸ਼ਰਮਾ ਦੀ ਪਤਨੀ, ਕੈਮਰੇ ਸਾਹਮਣੇ ਦਿੱਤੇ ਖੂਬਸੂਰਤ ਪੋਜ਼ PRINT ਈ ਮੇਲ
ks_b.jpgਮੁੰਬਈ---13ਅਕਤੂਬਰ21-(ਮੀਡੀਆਦੇਸਪੰਜਾਬ)-- ਕਾਮੇਡੀਅਨ ਕਪਿਲ ਸ਼ਰਮਾ ਦੀ ਪਤਨੀ ਗਿੰਨੀ ਚਤਰਥ ਬਹੁਤ ਹੀ ਘੱਟ ਪਬਲਿਕ ਪਲੇਸ 'ਤੇ ਸਪਾਟ ਕੀਤੀ ਜਾਂਦੀ ਹੈ। ਗਿੰਨੀ ਚਤਰਥ ਨੂੰ ਇਕ ਦੋ ਵਾਰ ਹੀ ਪਤੀ ਕਪਿਲ ਸ਼ਰਮਾ ਦੇ ਸ਼ੋਅ ਜਾਂ ਕਿਸੇ ਪਾਰਟੀਜ਼ 'ਚ ਦੇਖਿਆ ਗਿਆ ਹੈ। ਇਸ ਵਿਚਾਲੇ ਮੰਗਲਵਾਰ ਸ਼ਾਮ ਨੂੰ ਗਿੰਨੀ ਨੂੰ ਮੀਡੀਆ ਦੇ ਕੈਮਰੇ 'ਚ ਕੈਦ ਕੀਤਾ ਗਿਆ।

PunjabKesari
ਉਹ ਸਟੋਰ 'ਚ ਸਪਾਟ ਹੋਈ ਸੀ। ਇਸ ਦੌਰਾਨ ਉਹ ਯੈਲੋ ਰੰਗ ਦੇ ਕੁੜਤੇ 'ਚ ਬਹੁਤ ਹੀ ਸਿੰਪਲ ਅੰਦਾਜ਼ 'ਚ ਨਜ਼ਰ ਆਈ। ਉਨ੍ਹਾਂ ਨੇ ਵਾਲਾਂ ਦਾ ਬਨ ਬਣਾਇਆ ਸੀ। ਇਸ ਦੌਰਾਨ ਗਿੰਨੀ ਨੇ ਬਹੁਤ ਹੀ ਪਿਆਰ ਨਾਲ ਮੀਡੀਆ ਕਰਮਚਾਰੀਆਂ ਨਾਲ ਗੱਲ ਕੀਤੀ।

PunjabKesari
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਲਦੀ ਘਰ ਜਾਣ ਦਿੱਤਾ ਜਾਵੇ ਕਿਉਂਕਿ ਉਸ ਦਾ ਪੁੱਤਰ ਤ੍ਰਿਸ਼ਾਨ ਘਰ 'ਚ ਇਕੱਲਾ ਹੈ। ਨਵਰਾਤਿਆਂ ਦੇ ਬਾਰੇ 'ਚ ਗੱਲ ਕਰਦੇ ਹੋਏ ਗਿੰਨੀ ਨੇ ਕਿਹਾ ਕਿ ਉਹ 'ਕੰਜਕ ਪੂਜਾ' ਦੀ ਸ਼ੋਪਿੰਗ ਕਰਨ ਆਈ ਸੀ।

PunjabKesari
ਇਸ ਸ਼ੁੱਭ ਦਿਨ 'ਤੇ ਕਾਮੇਡੀਅਨ ਦੀ ਪਤਨੀ ਕੰਨਿਆ ਪੂਜਨ ਲਈ ਤੋਹਫੇ ਲੈਣ ਆਈ ਸੀ। ਗਿੰਨੀ ਨੇ ਇਹ ਵੀ ਕਿਹਾ ਕਿ ਉਹ ਅਜੇ ਘਰ 'ਚ ਬੱਚਿਆਂ ਦੇ ਨਾਲ ਰੁੱਝੀ ਹੈ। ਗਿੰਨੀ ਨੂੰ ਪਹਿਲੀ ਵਾਰ ਇੰਝ ਸਪਾਟ ਕੀਤਾ ਗਿਆ ਹੈ।

PunjabKesari
ਕਪਿਲ ਨੇ 12 ਦਸੰਬਰ 2018 ਨੂੰ ਗਿੰਨੀ ਚਤਰਥ ਨਾਲ ਵਿਆਹ ਕੀਤਾ ਸੀ। ਵਿਆਹ ਦੇ 1 ਸਾਲ ਬਾਅਦ ਜੋੜੇ ਦੇ ਘਰ ਪਹਿਲੇ ਬੱਚੇ ਦੀ ਕਿਲਕਾਰੀ ਗੂੰਜੀ। ਉਧਰ ਫਰਵਰੀ 2021 ਨੂੰ ਜੋੜਾ ਦੂਜੀ ਵਾਰ ਇਕ ਪਿਆਰੇ ਪੁੱਤਰ ਦਾ ਮਾਤਾ-ਪਿਤਾ ਬਣਿਆ ਜਿਸ ਦਾ ਨਾਂ ਤ੍ਰਿਸ਼ਾਨ ਸ਼ਰਮਾ ਹੈ।

PunjabKesari

 
< Prev   Next >

Advertisements