:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨੀਆ ਸ਼ਰਮਾ ਨਾਲ ਆਪਣੀ ਲੜਾਈ ਤੇ ਰਵੀ ਦੁਬੇ ਨੇ ਦਿੱਤੀ ਪ੍ਰਤੀਕਿਰਿਆ, ਆਖੀ ਇਹ ਗੱਲ PRINT ਈ ਮੇਲ

inv.jpgਮੁੰਬਈ :--12ਅਕਤੂਬਰ21-(ਮੀਡੀਆਦੇਸਪੰਜਾਬ)-- ਅਦਾਕਾਰ ਰਵੀ ਦੁਬੇ ਅਤੇ ਅਦਾਕਾਰਾ ਨੀਆ ਸ਼ਰਮਾ ਛੋਟੇ ਪਰਦੇ ਦੇ ਉਨ੍ਹਾਂ ਕਲਾਕਾਰਾਂ 'ਚੋਂ ਇਕ ਹਨ ਜਿਨ੍ਹਾਂ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਨੇ ਸ਼ੋਅ 'ਜਮਾਈ ਰਾਜਾ' 'ਚ ਇਕੱਠੇ ਕੰਮ ਕੀਤਾ ਸੀ। ਸ਼ੋਅ ਦੇ ਅੰਦਰ ਇਨ੍ਹਾਂ ਦੋਵਾਂ ਦੀ ਕੈਮਿਸਟਰੀ ਦੇਖਦੇ ਹੀ ਬਣਦੀ ਸੀ। ਸ਼ੋਅ 'ਜਮਾਈ ਰਾਜਾ' ਨੂੰ ਕਰਦੇ ਹੋਏ ਰਵੀ ਦੁਬੇ ਅਤੇ ਨੀਆ ਸ਼ਰਮਾ ਕਾਫ਼ੀ ਚੰਗੇ ਦੋਸਤ ਬਣ ਗਏ ਸੀ ਪਰ ਇਕ ਸਮਾਂ ਅਜਿਹਾ ਸੀ ਜਦੋਂ ਦੋਵਾਂ ਦੀ ਦੋਸਤੀ 'ਚ ਦਰਾਰ ਆ ਗਈ ਅਤੇ ਝਗੜਾ ਹੋ ਗਿਆ ਸੀ। ਨੀਆਂ ਸ਼ਰਮਾ ਨਾਲ ਦੋਸਤੀ ਖ਼ਤਮ ਹੋਣ ਨੂੰ ਲੈ ਕੇ ਹੁਣ ਰਵੀ ਦੁਬੇ ਨੇ ਪ੍ਰਤੀਕਿਰਿਆ ਦਿੱਤੀ ਹੈ।

Nia Sharma And Ravi Dubey On Beach Bold And Hot Photos Goes Viral On  Internet | Nia Sharma à¤Â”र Ravi Dubey नà¥Â‡ समà¥Âà¤¦à¥Âà¤° à¤Â•à¤¿à¤¨à¤¾à¤°à¥Â‡ दिà¤Â à¤Âà¤¸à¥Â‡ पà¥Â‹à¤Âœ, लà¥Â‹à¤Â— बà¥Â‹à¤²à¥Â‡-  'So Hot' |

ਅਦਾਕਾਰ ਨੇ ਹਾਲ ਹੀ 'ਚ ਇਕ ਵੈੱਬਸਾਈਟ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨੀਆ ਸ਼ਰਮਾ ਨਾਲ ਆਪਣੀ ਲੜਾਈ ਨੂੰ ਲੈ ਕੇ ਬਹੁਤ ਸਾਰੀਆਂ ਗੱਲਾਂ ਕੀਤੀਆਂ। ਰਵੀ ਦੁਬੇ ਨੇ ਕਿਹਾ ਕਿ ਨੀਆ ਸ਼ਰਮਾ ਅਤੇ ਉਨ੍ਹਾਂ ਨੇ ਆਪਣੇ ਪ੍ਰੋਫੈਸ਼ਨਲ ਲਾਈਫ 'ਚ ਕਦੀ ਵੀ ਝਗੜੇ ਵਾਲੀਆਂ ਚੀਜ਼ਾਂ ਨੂੰ ਨਹੀਂ ਆਉਣ ਦਿੱਤਾ। ਰਵੀ ਦੁਬੇ ਮੁਤਾਬਕ ਇਕ ਸਮਾਂ ਅਜਿਹਾ ਸੀ ਜਦੋਂ ਨੀਆ ਸ਼ਰਮਾ ਅਤੇ ਉਹ ਇਕ ਦੂਜੇ ਨੂੰ ਦੇਖਣਾ ਵੀ ਪਸੰਦ ਨਹੀਂ ਕਰਦੇ ਸੀ ਅਤੇ ਕੁਝ ਮਹੀਨਿਆਂ ਤੱਕ ਗੱਲ ਵੀ ਨਹੀਂ ਕੀਤੀ ਸੀ ਬਾਵਜੂਦ ਇਸ ਦੇ ਇਨ੍ਹਾਂ ਦੋਵਾਂ ਨੇ ਆਪਣੀ ਪੂਰੀ ਪ੍ਰੋਫੈਸ਼ਨਲ ਲਾਈਫ ਨੂੰ ਸੰਭਾਲ ਲਈ ਸੀ। ਹਾਲਾਂਕਿ ਕੁਝ ਸਮੇਂ ਬਾਅਦ ਰਵੀ ਦੁਬੇ ਤੇ ਨੀਆ ਸ਼ਰਮਾ ਨੇ ਆਪਣੇ 'ਚ ਸਾਰੇ ਮਤਭੇਦਾਂ ਨੂੰ ਖਤਮ ਕੀਤਾ ਅਤੇ ਅੱਜ ਫਿਰ ਤੋਂ ਚੰਗੇ ਦੋਸਤ ਬਣ ਗਏ। ਰਵੀ ਦੁਬੇ ਨੇ ਕਿਹਾ ਇਹ ਇਨ੍ਹਾਂ ਸਾਰੇ ਸਾਲਾਂ ਤੱਕ ਇਕੱਠੇ ਕੰਮ ਕਰਨ ਦੇ ਗੁਣ ਕਾਰਨ ਹੋਇਆ ਹੈ। ਮੈਂ ਅਤੇ ਨੀਆ, ਅਸੀਂ ਦੋਵਾਂ ਨੇ ਆਪਣੇ ਰਿਸ਼ਤੇ 'ਚ ਪਈ ਦਰਾੜ ਨੂੰ ਬਹੁਤ ਹੀ ਪ੍ਰੋਫੈਸ਼ਨਲ ਤਰੀਕੇ ਨਾਲ ਸੰਭਾਲਿਆ।

 
< Prev   Next >

Advertisements