:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਰੂਸ ਚ ਕੋਰੋਨਾ ਦਾ ਕਹਿਰ, ਇਕ ਦਿਨ ਚ ਹੋਈ 984 ਲੋਕਾਂ ਦੀ ਮੌਤ PRINT ਈ ਮੇਲ
rus_131021.jpgਮਾਸਕੋ --13ਅਕਤੂਬਰ21-(ਮੀਡੀਦੇਪੰਜਾਬ)-- ਰੂਸ 'ਚ ਕੋਵਿਡ-19 ਨਾਲ ਬੁੱਧਵਾਰ ਨੂੰ ਇਕ ਦਿਨ 'ਚ ਸਭ ਤੋਂ ਜ਼ਿਆਦਾ 984 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਬੁੱਧਵਾਰ ਨੂੰ ਦੇਸ਼ 'ਚ ਕੋਰੋਨਾ ਵਾਇਸ ਇਨਫੈਕਸ਼ਨ ਦੇ 28,717 ਨਵੇਂ ਮਾਮਲੇ ਸਾਹਮਣੇ ਆਏ। ਸਰਕਾਰੀ ਕੋਰੋਨਾ ਵਾਇਰਸ ਕਾਰਜਬਲ ਨੇ ਇਹ ਜਾਣਕਾਰੀ ਦਿੱਤੀ। ਦੇਸ਼ 'ਚ ਬੀਤੇ ਕੁਝ ਹਫ਼ਤਿਆਂ ਨਾਲ ਮੌਤ ਅਤੇ ਇਨਫੈਕਸ਼ਨ ਦੇ ਰਿਕਾਰਡ ਮਾਮਲੇ ਸਾਹਮਣੇ ਆ ਰਹੇ ਹਨ।

ਰੂਸ 'ਚ ਟੀਕਾਕਰਨ ਦੀ ਗਤੀ ਹੌਲੀ ਹੈ ਅਤੇ ਅਧਿਕਾਰੀ ਪਾਬੰਦੀਆਂ ਨੂੰ ਸਖਤ ਕਰਨ ਲਈ ਸੰਘਰਸ਼ ਕਰਦੇ ਨਜ਼ਰ ਆ ਰਹੇ ਹਨ। ਟੀਕਾਕਰਨ ਦੀ ਦਰ ਹੌਲੀ ਹੋਣ ਨੂੰ ਮੌਤ ਅਤੇ ਇਨਫੈਕਸ਼ਨ ਦੇ ਮਾਮਲਿਆਂ 'ਚ ਵਾਧੇ ਦਾ ਕਾਰਨ ਦੱਸਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਮਿਖਾਇਲ ਮਿਸ਼ੁਸਤਿਨ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਚਾਰ ਕਰੋੜ 30 ਲੱਖ ਲੋਕਾਂ ਜਾਂ ਦੇਸ਼ ਦੀ 30 ਫੀਸਦੀ ਆਬਾਦੀ ਦਾ ਪੂਰੀ ਤਰ੍ਹਾਂ ਨਾਲ ਟੀਕਾਕਰਨ ਹੋ ਚੁੱਕਿਆ ਹੈ।ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਟੀਕਾਕਰਨ ਨੂੰ ਗਤੀ 'ਤੇ ਜ਼ੋਰ ਦਿੱਤਾ ਹੈ ਪਰ ਉਨ੍ਹਾਂ ਨੇ ਪ੍ਰਸ਼ਾਸਨਿਕ ਦਬਾਅ ਬਣਾ ਕੇ ਲੋਕਾਂ ਨੂੰ ਟੀਕਾ ਲਵਾਉਣ 'ਤੇ ਮਜ਼ਬੂਰ ਕਰਨ ਨੂੰ ਲੈ ਕੇ ਅਪੀਲ ਕੀਤੀ। ਕੋਰੋਨਾ ਵਾਇਰਸ ਕਾਰਜਬਲ ਮੁਤਾਬਕ ਰੂਸ 'ਚ ਕੋਰੋਨਾ ਵਾਇਰਸ ਨਾਲ ਹੁਣ ਤੱਕ 78 ਲੱਖ ਲੋਕ ਇਨਫੈਕਟਿਡ ਪਾਏ ਜਾ ਚੁੱਕੇ ਹਨ ਜਿਨ੍ਹਾਂ 'ਚ 219,329 ਲੋਕਾਂ ਦੀ ਮੌਤ ਹੋ ਚੁੱਕੀ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement