:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਵਿਦੇਸ਼ੀਆਂ ਲਈ ਆਪਣੀਆਂ ਜ਼ਮੀਨੀ ਸਰਹੱਦਾਂ ਖੋਲ੍ਹਣ ਜਾ ਰਿਹੈ ਅਮਰੀਕਾ, ਯਾਤਰੀਆਂ ਲਈ ਰੱਖੀ ਇਹ ਸ਼ਰਤ PRINT ਈ ਮੇਲ
usa_131021.jpgਵਾਸ਼ਿੰਗਟਨ  --13ਅਕਤੂਬਰ21-(ਮੀਡੀਦੇਪੰਜਾਬ)-- ਅਮਰੀਕਾ ਅਗਲੇ ਮਹੀਨੇ ਮਤਲਬ ਨਵੰਬਰ ਤੋਂ ਆਪਣੀਆਂ ਜ਼ਮੀਨੀ ਸਰਹੱਦਾਂ ਨੂੰ ਖੋਲ੍ਹ ਦੇਵੇਗਾ। ਅਮਰੀਕਾ ਨੇ ਫ਼ੈਸਲਾ ਕੀਤਾ ਹੈ ਕਿ ਉਹ ਸਿਰਫ ਪੂਰੀ ਤਰ੍ਹਾਂ ਨਾਲ ਟੀਕਾਕਰਣ ਕਰਵਾ ਚੁੱਕੇ ਲੋਕਾਂ ਲਈ ਆਪਣੀ ਸਰਹੱਦਾਂ ਖੋਲ੍ਹੇਗਾ। ਇਸ ਨਵੇਂ ਫੈਸਲੇ ਦੇ ਨਾਲ ਹੀ ਅਮਰੀਕਾ 19 ਮਹੀਨੇ ਤੋਂ ਬੰਦ ਆਪਣੇ ਬਾਰਡਰ ਨੂੰ ਫਿਰ ਤੋਂ ਅੰਤਰਰਾਸ਼ਟਰੀ ਸੈਲਾਨੀਆਂ ਲਈ ਖੋਲ੍ਹਣ ਜਾ ਰਿਹਾ ਹੈ।

ਸਾਲ 2020 ਵਿਚ ਜਦੋਂ ਕੋਰੋਨਾ ਵਾਇਰਸ ਮਹਾਮਾਰੀ ਦੀ ਸ਼ੁਰੂਆਤ ਹੋਈ ਸੀ ਤਾਂ ਉਸ ਸਮੇਂ ਅਮਰੀਕਾ ਨੇ ਕੈਨੇਡਾ ਅਤੇ ਮੈਕਸੀਕੋ ਵਿਚਕਾਰ ਜ਼ਰੂਰੀ ਯਾਤਰਾ, ਜਿਸ ਵਿਚ ਟਰੇਡ ਵੀ ਸ਼ਾਮਲ ਹੈ ਉਸ ਨੂੰ ਪਾਬੰਦੀਸ਼ੁਦਾ ਕਰ ਦਿੱਤਾ ਸੀ। ਹੁਣ ਇਹ ਨਵੇਂ ਨਿਯਮਾਂ ਦੇ ਬਾਅਦ, ਜਿਹਨਾਂ ਦਾ ਐਲਾਨ ਬੁੱਧਵਾਰ ਨੂੰ ਹੋਇਆ ਹੈ ਮੁਤਾਬਕ ਅਮਰੀਕੀ ਅਥਾਰਿਟੀਜ਼ ਪੂਰੀ ਤਰ੍ਹਾਂ ਟੀਕਾਕਰਣ ਕਰਵਾ ਚੁਕੇ ਲੋਕਾਂ ਨੂੰ ਦੇਸ਼ ਵਿਚ ਦਾਖਲ ਹੋਣ ਦੀ ਮਨਜ਼ੂਰੀ ਦੇਵੇਗੀ।

ਕੈਨੇਡਾ ਅਤੇ ਮੈਕਸੀਕੋ ਤੋਂ ਆ ਸਕਣਗੇ ਲੋਕ
ਨਵੇਂ ਨਿਯਮਾਂ ਦੇ ਐਲਾਨ ਦੇ ਬਾਅਦ ਕੋਈ ਵੀ ਕਿਸੇ ਕਾਰਨ ਤੋਂ ਕੈਨੇਡਾ ਅਤੇ ਮੈਕਸੀਕੋ ਤੋਂ ਅਮਰੀਕਾ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਜਲਦੀ ਹੀ ਅਮਰੀਕਾ ਹਵਾਈ ਯਾਤਰਾ 'ਤੇ ਲੱਗੀ ਪਾਬੰਦੀ ਵੀ ਹਟਾ ਦੇਵੇਗਾ। ਜਨਵਰੀ 2021 ਦੇ ਮੱਧ ਤੱਕ ਹਰੇਕ ਯਾਤਰੀ ਜਿਸ ਵਿਚ  ਟਰੱਕ ਡਰਾਈਵਰ ਵੀ ਸ਼ਾਮਲ ਹਨ, ਉਹਨਾਂ ਨੂੰ ਅਮਰੀਕਾ ਵਿਚ ਦਾਖਲ ਹੋਣ ਲਈ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣੀਆਂ ਲਾਜ਼ਮੀ ਹਨ। ਅਮਰੀਕੀ ਅਧਿਕਾਰੀਆਂ ਨੇ ਮੰਗਲਵਾਰ ਨੂੰ ਨਵੀਆਂ ਨੀਤੀਆਂ 'ਤੇ ਨਜ਼ਰ ਮਾਰੀ ਸੀ। ਹੁਣ ਰਸਮੀ ਤੌਰ 'ਤੇ ਅਧਿਕਾਰੀਆਂ ਵੱਲੋਂ ਇਹ ਐਲਾਨ ਆਉਣ ਵਾਲੇ ਸਮੇਂ ਵਿਚ ਕੀਤਾ ਜਾਵੇਗਾ। 

ਅਮਰੀਕਾ ਦਾ ਇਹ ਫ਼ੈਸਲਾ ਪਿਛਲੇ ਮਹੀਨੇ ਚੁੱਕੇ ਗਏ ਉਸ ਕਦਮ ਦਾ ਹਿੱਸਾ ਹੈ ਜਿਸ ਵਿਚ ਕਿਹਾ ਗਿਆ ਸੀ ਕਿ ਕਿਸੇ ਖਾਸ ਦੇਸ਼ ਤੋਂ ਹਵਾਈ ਯਾਤਰਾ 'ਤੇ ਲੱਗੀ ਪਾਬੰਦੀ ਖ਼ਤਮ ਕੀਤੀ ਜਾਵੇਗੀ। ਨਾਲ ਹੀ ਇਹ ਵੀ ਕਿਹਾ ਗਿਆ ਕਿ ਵਿਦੇਸ਼ੀ ਨਾਗਰਿਕਾਂ ਦੇ ਅਮਰੀਕਾ ਆਉਣ ਲਈ ਟੀਕਾਕਰਣ ਲਾਜ਼ਮੀ ਹੋਵੇਗਾ। ਨਵੰਬਰ ਮਹੀਨੇ ਤੋਂ ਦੋਵੇਂ ਨੀਤੀਆਂ ਲਾਗੂ ਕਰ ਦਿੱਤੀਆਂ ਜਾਣਗੀਆਂ। ਅਧਿਕਾਰੀਆਂ ਵੱਲੋਂ ਕਿਸੇ ਵੀ ਨਿਸ਼ਚਿਤ ਤਾਰੀਖ਼ ਦੇ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ।

ਬਾਰਡਰ 'ਤੇ ਲਾਗੂ ਹੈ ਟਰੰਪ ਦਾ ਵਿਵਾਦਿਤ ਕਾਨੂੰਨ
ਨਵੇਂ ਨਿਯਮਾਂ ਦੇ ਤਹਿਤ ਨਾਗਰਿਕਾਂ ਨੂੰ ਸਿਰਫ ਕਾਨੂੰਨੀ ਤੌਰ 'ਤੇ ਦਾਖਲ ਹੋਣ ਦੀ ਇਜਾਜ਼ਤ ਹੋਵੇਗੀ। ਜਿਹੜੇ ਲੋਕ ਗੈਰ ਕਾਨੂੰਨੀ ਢੰਗ ਨਾਲ ਦੇਸ਼ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ ਉਹਨਾਂ ਨੂੰ Title 42 ਅਥਾਰੀਟੀ ਦੇ ਤਹਿਤ ਸਜ਼ਾ ਦਿੱਤੀ ਜਾਵੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement