:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਮ ਨੇ ਲਿਆ ‘ਅਜੇਤੂ’ ਫੌਜ ਤਿਆਰ ਕਰਨ ਦਾ ਸੰਕਲਪ PRINT ਈ ਮੇਲ
kim_131021.jpgਸਿਓਲ --13ਅਕਤੂਬਰ21-(ਮੀਡੀਆਦੇਸਪੰਜਾਬ)-- ਉੱਤਰ ਕੋਰੀਆ ਦੇ ਨੇਤਾ ਕਿਮ-ਜੋਂਗ-ਉਨ ਨੇ ਹਥਿਆਰ ਪ੍ਰਣਾਲੀਆਂ ਦੀ ਇਕ ਦੁਰਲੱਭ ਪ੍ਰਦਰਸ਼ਨੀ ਦੀ ਸਮੀਖਿਆ ਕਰਦੇ ਹੋਏ ਇਕ ‘ਅਜੇਤੂ’ ਫੌਜ ਤਿਆਰ ਕਰਨ ਦਾ ਸੰਕਲਪ ਲਿਆ। ਦੇਸ਼ ਦੀ ਸਰਕਾਰੀ ਮੀਡੀਆ ਨੇ ਮੰਗਲਵਾਰ ਨੂੰ ਦੱਸਿਆ ਕਿ ਕਿਮ ਨੇ ਅਮਰੀਕਾ ’ਤੇ ਤਨਾਅ ਪੈਦਾ ਕਰਨ ਅਤੇ ਇਹ ਸਾਬਿਤ ਕਰਨ ਲਈ ਕੋਈ ਕਦਮ ਨਹੀਂ ਚੁੱਕਣ ਦਾ ਦੋਸ਼ ਲਗਾਇਆ ਕਿ ਉੱਤਰ ਕੋਰੀਆ ਦੇ ਪ੍ਰਤੀ ਉਸਦਾ ਕੋਈ ਦੁਸ਼ਮਣੀ ਵਾਲਾ ਇਰਾਦਾ ਨਹੀਂ ਹੈ।

ਕਿਮ ਨੇ ਵਾਸ਼ਿੰਗਟਨ ਅਤੇ ਸਿਓਲ ਵਿਚਾਲੇ ਖੱਡ ਪੈਦਾ ਕਰਨ ਦੀ ਲਗਾਤਾਰ ਕੋਸ਼ਿਸ਼ ਤਹਿਤ ਕਿਹਾ ਕਿ ਫੌਜ ਦਾ ਵਿਸਤਾਰ ਕਰਨ ਦਾ ਉਨ੍ਹਾਂ ਦਾ ਮਕਸੱਦ ਦੱਖਣੀ ਕੋਰੀਆ ਨੂੰ ਨਿਸ਼ਾਨਾ ਬਣਾਉਣਾ ਨਹੀਂ ਹੈ ਅਤੇ ਕੋਰੀਆਈ ਲੋਕਾਂ ਨੂੰ ਇਕ-ਦੂਜੇ ਵਿਰੁੱਧ ਖੜ੍ਹਾ ਕਰਨ ਵਾਲੀ ਇਕ ਹੋਰ ਜੰਗ ਨਹੀਂ ਹੋਣੀ ਚਾਹੀਦੀ।
ਕਿਮ ਨੇ ‘ਰੱਖਿਆ ਵਿਸਤਾਰ ਪ੍ਰਦਰਸ਼ਨੀ ਆਤਮਰੱਖਿਆ-2021’ ਮੌਕੇ 'ਤੇ ਸੋਮਵਾਰ ਨੂੰ ਇਹ ਭਾਸ਼ਣ ਦਿੱਤਾ। ਸੱਤਾਧਾਰੀ ਵਰਕਰਜ਼ ਪਾਰਟੀ ਦੀ ਸੋਮਵਾਰ ਨੂੰ 76ਵੀਂ ਵਰ੍ਹੇਗੰਢ ਦੇ ਜਸ਼ਨ ਦੇ ਤੌਰ 'ਤੇ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਦੱਖਣੀ ਕੋਰੀਆਈ ਮੀਡੀਆ ਨੇ ਦੱਸਿਆ ਕਿ ਉੱਤਰ ਕੋਰੀਆ ਵੱਲੋਂ ਆਯੋਜਿਤ ਇਸ ਤਰ੍ਹਾਂ ਦਾ ਇਹ ਪਹਿਲਾਂ ਪ੍ਰੋਗਰਾਮ ਸੀ।

ਅਧਿਕਾਰਿਤ ਇਕ ਨਿਊਜ਼ ਏਜੰਸੀ ਦੀ ਖਬਰ ਮੁਤਾਬਕ ਕਿਮ ਨੇ ਕਿਹਾ ਕਿ ਅਮਰੀਕਾ ਲਗਾਤਾਰ ਇਹ ਸੰਕੇਤ ਦਿੰਦਾ ਰਿਹਾ ਹੈ ਕਿ ਉਹ ਉੱਤਰ ਕੋਰੀਆ ਦੇ ਪ੍ਰਤੀ ਦੁਸ਼ਮਣੀ ਵਾਲਾ ਰਵੱਈਆ ਨਹੀਂ ਰੱਖਦਾ ਹੈ ਪਰ ਇਸ ਨੂੰ ਸਾਬਤ ਕਰਨ ਲਈ ਉਸ ਨੇ ਹੁਣ ਤੱਕ ਕੋਈ ਕਦਮ ਨਹੀਂ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਇਸ ਖੇਤਰ 'ਚ ਲਗਾਤਾਰ ਆਪਣੇ ਗਲਤ ਫੈਸਲਿਆਂ ਅਤੇ ਕਦਮਾਂ ਨਾਲ ਤਣਾਅ ਪੈਦ ਕਰਦਾ ਆ ਰਿਹਾ ਹੈ। ਉੱਤਰ ਕੋਰੀਆ ਦੇ ਨੇਤਾ ਨੇ ਅਮਰੀਕਾ ਨੂੰ ਕੋਰੀਆਈ ਟਾਪੂ 'ਚ ਅਸਥਿਰਤਾ ਦਾ ਸਰੋਤ' ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੇ ਦੇਸ਼ ਦਾ ਸਭ ਤੋਂ ਵੱਡਾ ਮਕਸੱਦ 'ਅਜੇਤੂ ਫੌਜੀ ਤਾਕਤ' ਬਣਨਾ ਹੈ ਜਿਸ ਨੂੰ ਕੋਈ ਵੀ ਚੁਣੌਤੀ ਦੇਣ ਦੀ ਹਿੰਮਤ ਨਾ ਕਰ ਪਾਏ।

 
< Prev   Next >

Advertisements