:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ PRINT ਈ ਮੇਲ
man_131021.jpgਨਵੀਂ ਦਿੱਲੀ  --13ਅਕਤੂਬਰ21-(ਮੀਡੀਦੇਪੰਜਾਬ)-- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਏਮਜ਼ ਦਿੱਲੀ ਵਿੱਚ ਦਾਖਲ ਕਰਾਇਆ ਗਿਆ ਹੈ। ਸਾਲ 2004 ਤੋਂ 2014 ਤੱਕ ਪੀ.ਐੱਮ. ਰਹੇ ਮਨਮੋਹਨ ਸਿੰਘ ਇਸ ਸਾਲ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਸਨ। ਉਨ੍ਹਾਂ ਨੂੰ 19 ਅਪ੍ਰੈਲ ਨੂੰ ਕੋਰੋਨਾ ਪਾਜ਼ੇਟਿਵ ਹੋਣ ਤੋਂ ਬਾਅਦ ਏਮਜ਼ ਦੇ ਟਰਾਮਾ ਸੈਂਟਰ ਵਿੱਚ ਦਾਖਲ ਕਰਾਇਆ ਗਿਆ ਸੀ।

ਇਸ ਤੋਂ ਬਾਅਦ 29 ਅਪ੍ਰੈਲ ਨੂੰ ਉਨ੍ਹਾਂ ਨੂੰ ਏਮਜ਼ ਦੇ ਟਰਾਮਾ ਸੈਂਟਰ ਤੋਂ ਛੁੱਟੀ ਦੇ ਦਿੱਤੀ ਗਈ ਸੀ। ਉਨ੍ਹਾਂ ਦੀ ਉਮਰ 88 ਸਾਲ ਹੈ ਅਤੇ ਉਨ੍ਹਾਂ ਨੂੰ ਸ਼ੂਗਰ ਦੀ ਵੀ ਬੀਮਾਰੀ ਹੈ,ਸਾਬਕਾ ਪੀ.ਐੱਮ. ਦੀਆਂ ਦੋ ਬਾਈਪਾਸ ਸਰਜਰੀਆਂ ਵੀ ਹੋਈਆਂ ਹਨ। ਉਨ੍ਹਾਂ ਦੀ ਪਹਿਲੀ ਸਰਜਰੀ ਸਾਲ 1990 ਵਿੱਚ ਯੂਨਾਈਟਿਡ ਕਿੰਗਡਮ ਵਿੱਚ ਹੋਈ ਸੀ। ਜਦੋਂ ਕਿ 2009 ਵਿੱਚ ਏਮਜ਼ ਵਿੱਚ ਉਨ੍ਹਾਂ ਦੀ ਦੂਜੀ ਬਾਈਪਾਸ ਸਰਜਰੀ ਕੀਤੀ ਗਈ ਸੀ। ਪਿਛਲੇ ਸਾਲ ਮਈ ਮਹੀਨੇ ਵਿੱਚ ਵੀ ਉਨ੍ਹਾਂ ਨੂੰ ਬੁਖਾਰ ਦੇ ਚੱਲਦੇ ਹਸਪਤਾਲ ਵਿੱਚ ਦਾਖਲ ਹੋਣਾ ਪਿਆ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement