:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ PRINT ਈ ਮੇਲ
far_131021.jpgਰੀਨਗਰ  --13ਅਕਤੂਬਰ21-(ਮੀਡੀਦੇਪੰਜਾਬ)-- ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਕਿਹਾ ਕਿ ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਬਣੇਗਾ ਅਤੇ ਹਮੇਸ਼ਾ ਭਾਰਤ ਨਾਲ ਹੀ ਰਹੇਗਾ, ਚਾਹੇ ਕੁਝ ਵੀ ਹੋ ਜਾਵੇ ਭਾਵੇਂ ਹੀ ਅੱਤਵਾਦੀ ਉਨ੍ਹਾਂ ਨੂੰ ਗੋਲੀਆਂ ਨਾਲ ਭੁੰਨ ਕਿਉਂ ਨਾ ਦੇਣ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੀ ਹੋਂਦ ਲਈ ਦੇਸ਼ ਵਿਚ ਵੰਡ ਦੀ ਸਿਆਸਤ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ

ਸ਼ਅਤੇ ਲੋਕਾਂ ਨੂੰ ਧਾਰਮਿਕ ਆਧਾਰ ’ਤੇ ਵੰਡੇ ਜਾਣ ’ਤੇ ਰੋਕ ਲੱਗਣੀ ਚਾਹੀਦੀ ਹੈ,ਅਬਦੁੱਲਾ ਨੇ ਹਾਲ ਹੀ ’ਚ ਅੱਤਵਾਦੀ ਹਮਲਿਆਂ ਵਿਚ ਮਿ੍ਰਤਕ ਪਿ੍ਰੰਸੀਪਲ ਸੁਪਿੰਦਰ ਕੌਰ ਦੀ ਅੰਤਿਮ ਅਰਦਾਸ ’ਚ ਸ਼੍ਰੀਨਗਰ ਸਥਿਤ ਗੁਰਦੁਆਰਾ ਸ਼ਹੀਦ ਬੰਗਲਾ ਸਾਹਿਬ ’ਚ ਸ਼ਿਰਕਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਯਾਦ ਰੱਖੋ, ਮੈਂ ਇੱਥੇ ਕਦੇ ਵੀ ਪਾਕਿਸਤਾਨ ਨਹੀਂ ਬਣਨ ਦੇਵਾਂਗਾ, ਅਸੀਂ ਭਾਰਤ ਦਾ ਹਿੱਸਾ ਹਾਂ ਅਤੇ ਅੱਗੇ ਵੀ ਭਾਰਤ ਦਾ ਹਿੱਸਾ ਬਣੇ ਰਹਾਂਗੇ, ਚਾਹੇ ਕੁਝ ਵੀ ਹੋ ਜਾਵੇ। ਅੱਤਵਾਦੀ ਸਾਡੀ ਸੋਚ ਨੂੰ ਨਹੀਂ ਬਦਲ ਸਕਦੇ, ਚਾਹੁਣ ਤਾਂ ਮੈਨੂੰ ਗੋਲੀ ਮਾਰ ਸਕਦੇ ਹਨ।

ਸਾਨੂੰ ਸਾਰਿਆਂ ਨੂੰ ਇਕੱਠੇ ਮਿਲ ਕੇ ਉਨ੍ਹਾਂ ਨਾਲ ਲੜਨਾ ਹੈ ਅਤੇ ਘਬਰਾਉਣਾ ਨਹੀਂ ਹੈ। ਜੋ ਅਧਿਆਪਕ ਬੱਚਿਆਂ ਨੂੰ ਸਿੱਖਿਆ ਦੇ ਰਹੇ ਹਨ, ਉਨ੍ਹਾਂ ਦਾ ਕਤਲ ਕਰਨ ਨਾਲ ਕੋਈ ਮਕਸਦ ਹਾਸਲ ਨਹੀਂ ਹੋਵੇਗਾ। ਦੇਸ਼ ਵਿਚ ਇਕ ਤੂਫ਼ਾਨ ਜਿਹਾ ਉਬਲ ਰਿਹਾ ਹੈ ਅਤੇ ਹਿੰਦੂ ਤੇ ਮੁਸਲਮਾਨਾਂ ਨੂੰ ਵੰਡਿਆ ਜਾ ਰਿਹਾ ਹੈ। ਇਸ ਤਰ੍ਹਾਂ ਦੇ ਰੁਝਾਨ ਨੂੰ ਰੋਕਿਆ ਜਾਣਾ ਚਾਹੀਦਾ ਹੈ। ਜੇਕਰ ਇਸ ’ਤੇ ਰੋਕ ਨਹੀਂ ਲਾਈ ਗਈ ਤਾਂ ਭਾਰਤ ਦੀ ਹੋਂਦ ਨਹੀਂ ਬਚੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement