:: ਵੱਡੀ ਖ਼ਬਰ: ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਨੂੰ ਨਹੀਂ ਮਿਲੀ ਜ਼ਮਾਨਤ, 20 ਅਕਤੂਬਰ ਨੂੰ ਆਵੇਗਾ ਫੈ਼ਸਲਾ   :: ਸਰਕਾਰ ਨੂੰ ਪਾਕਿਸਤਾਨ, ਚੀਨ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ : ਸ਼ਿਵ ਸੈਨਾ   :: ਕਸ਼ਮੀਰ ਕਦੇ ਵੀ ਪਾਕਿਸਤਾਨ ਦਾ ਹਿੱਸਾ ਨਹੀਂ ਹੋਵੇਗਾ: ਫਾਰੂਕ ਅਬਦੁੱਲਾ   :: ਸਾਬਕਾ ਪੀ.ਐੱਮ. ਮਨਮੋਹਨ ਸਿੰਘ ਦੀ ਵਿਗੜੀ ਸਿਹਤ, ਏਮਜ਼ ਚ ਦਾਖਲ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਦੇ ਸਾਬਕਾ ਸਲਾਹਕਾਰ ਦੇ ਘਰ CBI ਨੇ ਮਾਰੇ ਛਾਪੇ   :: ਅਲਮਾਰੀ ’ਚ 142 ਕਰੋੜ ਰੁਪਏ ਦੇਖ ਇਨਕਮ ਟੈਕਸ ਅਫ਼ਸਰਾਂ ਦੇ ਉੱਡੇ ਹੋਸ਼   :: ਗੁਰਮੀਤ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ, ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ   :: ਦਿੱਲੀ ਹਾਈ ਕੋਰਟ ’ਚ 2 ਜੱਜਾਂ ਨੇ ਚੁਕੀ ਸਹੁੰ   :: ਲਖੀਮਪੁਰ ਹਿੰਸਾ ਮਾਮਲਾ: ਕੇਂਦਰੀ ਮੰਤਰੀ ਦੀ ਬਰਖ਼ਾਸਤਗੀ ਨੂੰ ਲੈ ਕੇ ‘ਮੌਨ ਧਰਨੇ ’ਤੇ ਬੈਠੀ ਪਿ੍ਰਯੰਕਾ   :: ਆਰੀਅਨ ਖਾਨ ਨੂੰ ਸਿਰਫ਼ ਉਨ੍ਹਾਂ ਦੇ ਸਰਨੇਮ ਕਾਰਨ ਬਣਾਇਆ ਜਾ ਰਿਹੈ ਨਿਸ਼ਾਨਾ : ਮਹਿਬੂਬਾ ਮੁਫ਼ਤੀ   :: ਕਸ਼ਮੀਰ ਚ ਘੱਟ ਗਿਣਤੀਆਂ ਦੇ ਕਤਲਾਂ ’ਤੇ ਅਮਿਤ ਸ਼ਾਹ ਨੇ ਅਪਣਾਇਆ ਸਖ਼ਤ ਰੁਖ, ਲਿਆ ਵੱਡਾ ਫ਼ੈਸਲਾ   :: ਦੇਸ਼ ਦੇ ਕਾਨੂੰਨ ਨੂੰ ਪੈਰਾਂ ਹੇਠਾਂ ਕੁਚਲਿਆ ਜਾ ਰਿਹੈ: ਅਖਿਲੇਸ਼   :: ਦੋਸ਼ੀਆਂ ਸੁਰੱਖਿਆ ਨਹੀਂ, ਸਜ਼ਾ ਦਿਵਾਉਣ ’ਤੇ ਕੰਮ ਕਰੇ ਸਰਕਾਰ: ਪਿ੍ਰਯੰਕਾ   :: ਰਾਹੁਲ ਦਾ ਤੰਜ : ਤਿਉਹਾਰ ਦਾ ਮੌਸਮ ਫਿੱਕਾ ਕਰਨ ਲਈ ਮੋਦੀ ਜੀ ਦਾ ਧੰਨਵਾਦ   :: ਲਖੀਮਪੁਰ ਘਟਾਨਾ ’ਚ ਮੰਤਰੀ ਦੇ ਬੇਟੇ ਦੀ ਗ੍ਰਿਫਤਾਰੀ ਨਾ ਹੋਣ ’ਤੇ SC ਨੇ ਯੋਗੀ ਸਰਕਾਰ ਨੂੰ ਪਾਈ ਝਾੜ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕੇਂਦਰੀ ਹਥਿਆਰਬੰਦ ਫੋਰਸਾਂ ਨੂੰ ਸਿਆਸਤ ’ਚ ਨਾ ਘਸੀਟਿਆ ਜਾਵੇ : ਕੈਪਟਨ PRINT ਈ ਮੇਲ
mah_131021.jpgਜਲੰਧਰ  --13ਅਕਤੂਬਰ21-(ਮੀਡੀਦੇਪੰਜਾਬ)-- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਸ਼ਮੀਰ ’ਚ ਸਾਡੇ ਜਵਾਨ ਰੋਜਾਨਾ ਸ਼ਹੀਦ ਹੋ ਰਹੇ ਹਨ। ਅਸੀਂ ਵੇਖ ਰਹੇ ਹਾਂ ਕਿ ਪਾਕਿਸਤਾਨ ਹਮਾਇਤੀ ਅੱਤਵਾਦੀਆਂ ਵੱਲੋਂ ਪੰਜਾਬ ’ਚ ਵਧ ਤੋਂ ਵਧ ਹਥਿਆਰ ਅਤੇ ਨਸ਼ੀਲੀਆਂ ਵਸਤਾਂ ਨੂੰ ਭੇਜਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ. ਦਾ ਘੇਰਾ ਵਧਾਉਣ ਅਤੇ ਉਸ ਦੀਆਂ ਸ਼ਕਤੀਆਂ ਵਧਾਉਣ ਨਾਲ ਅਸੀਂ ਹੋਰ ਮਜ਼ਬੂਤ ਹੋਵਾਂਗੇ,ਕੇਂਦਰੀ ਹਥਿਆਰਬੰਦ ਫੋਰਸਾਂ ’ਚ ਸਿਆਸਤ ਦਾ ਦਖਲ ਨਹੀਂ ਹੋਣਾ ਚਾਹੀਦਾ। ਪੰਜਾਬ ਸਰਹੱਦ ਦੇ ਬਿਲਕੁਲ ਨਾਲ ਸਥਿਤ ਹੈ ਜਿਸ ਨੂੰ ਲੈ ਕੇ ਖਤਰਾ ਹਮੇਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੀ. ਐੱਸ. ਐੱਫ. ਨੂੰ ਜੇ ਸਰਹੱਦ ਨੇੜੇ ਘੇਰਾ ਵਧਾਉਂਦੇ ਹੋਏ ਉਸ ਨੂੰ ਚੈਕਿੰਗ ਕਰਨ ਅਤੇ ਹਥਿਆਰਾਂ ਨੂੰ ਜ਼ਬਤ ਕਰਨ ਦੇ ਨਾਲ ਹੀ ਗ੍ਰਿਫਤਾਰੀਆਂ ਕਰਨ ਦੇ ਅਧਿਕਾਰ ਦਿੱਤੇ ਗਏ ਹਨ ਤਾਂ ਇਸ ’ਚ ਕੋਈ ਬੁਰਾਈ ਨਹੀਂ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement