:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਕਾਟਲੈਂਡ : ਕੋਪ 26 ਦੌਰਾਨ ਡੈਲੀਗੇਟਾਂ ਦੀ ਰਿਹਾਇਸ਼ ਲਈ ਸਮੁੰਦਰੀ ਜਹਾਜ਼ ਪਹੁੰਚਿਆ ਗਲਾਸਗੋ PRINT ਈ ਮੇਲ
shi_141021.jpgਗਲਾਸਗੋ --14ਅਕਤੂਬਰ21-(ਮੀਡੀਆਦੇਸਪੰਜਾਬ)--ਗਲਾਸਗੋ ’ਚ ਇਸ ਮਹੀਨੇ ਦੇ ਅਖੀਰ ਤੋਂ ਸ਼ੁਰੂ ਹੋਣ ਵਾਲੇ ਕੋਪ 26 ਜਲਵਾਯੂ ਸੰਮੇਲਨ ਵਿਚ ਆਉਣ ਵਾਲੇ ਡੈਲੀਗੇਟਾਂ ਦੀ ਰਿਹਾਇਸ਼ ਵਜੋਂ ਵਰਤੋਂ ਕਰਨ ਲਈ ਇਕ ਸਮੁੰਦਰੀ ਜਹਾਜ਼ ਗਲਾਸਗੋ ਪਹੁੰਚ ਗਿਆ ਹੈ ਅਤੇ ਇਹ ਇਸ ਮੰਤਵ ਲਈ ਆਉਣ ਵਾਲੇ ਦੋ ਜਹਾਜ਼ਾਂ ’ਚੋਂ ਪਹਿਲਾ ਹੈ। ਲਾਤਵੀਆ ਦੇ ਝੰਡੇ ਵਾਲਾ ਇਹ ਰੋਮਾਂਟਿਕਾ ਨਾਂ ਦਾ ਜਹਾਜ਼ ਮੰਗਲਵਾਰ ਨੂੰ ਬਰੇਅਹੈਡ ਸ਼ਾਪਿੰਗ ਸੈਂਟਰ ਕੋਲ ਕਿੰਗ ਜੌਰਜ ਡੌਕ ’ਤੇ ਆਇਆ ਅਤੇ ਜਲਦ ਹੀ ਐਸਟੋਨੀਆ ਤੋਂ ਸਿਲਜਾ ਯੂਰੋਪਾ ਨਾਂ ਦਾ ਜਹਾਜ਼ ਵੀ ਇਸ ਨਾਲ ਸ਼ਾਮਲ ਹੋ ਜਾਵੇਗਾ।

ਸਕਾਟਲੈਂਡ ਪ੍ਰਸ਼ਾਸਨ ਅਨੁਸਾਰ ਲੱਗਭਗ 30,000 ਡੈਲੀਗੇਟਾਂ ਦੇ ਕਲਾਈਡ ਦੇ ਕੋਪ 26 ’ਚ ਸ਼ਾਮਲ ਹੋਣ ਦੀ ਉਮੀਦ ਹੈ, ਜਦਕਿ ਰੋਮਾਂਟਿਕਾ ਅਤੇ ਸਿਲਜਾ ਯੂਰੋਪਾ ਸਮੁੰਦਰੀ ਜਹਾਜ਼ਾਂ ’ਚ 3300 ਦੇ ਕਰੀਬ ਨੂੰ ਰਿਹਾਇਸ਼ ਦਿੱਤੀ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਕੋਪ 26 ਦੇ ਮੱਦੇਨਜ਼ਰ ਸ਼ਹਿਰ ਦੇ ਸਾਰੇ ਹਿੱਸਿਆਂ ਦੇ ਰਿਹਾਇਸ਼ੀ ਸਥਾਨਾਂ ਦੀਆਂ ਕੀਮਤਾਂ ’ਚ ਵਾਧਾ ਵੇਖਿਆ ਗਿਆ ਹੈ। ਕੁਝ ਹੋਟਲ, ਬੀ. ਐਂਡ ਬੀ. ਅਤੇ ਅਪਾਰਟਮੈਂਟਸ ਕਾਨਫਰੰਸ ਦੇ ਸਮੇਂ ਦੌਰਾਨ ਰਹਿਣ ਲਈ 20,000 ਪੌਂਡ ਤੋਂ ਵੱਧ ਦਾ ਖਰਚਾ ਲੈਂਦੇ ਹਨ।

 
< Prev   Next >

Advertisements