:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੁਲਾੜ ਸਟੇਸ਼ਨ ’ਚ 12 ਦਿਨ ਸ਼ੂਟਿੰਗ ਕਰ ਰੂਸੀ ਫਿਲਮ ਨਿਰਮਾਤਾ ਧਰਤੀ ’ਤੇ ਸੁਰੱਖਿਅਤ ਪਰਤੇ PRINT ਈ ਮੇਲ
pol_171021.jpg
ਮਾਸਕੋ --17ਅਕਤੂਬਰ21-(ਮੀਡੀਆਦੇਸਪੰਜਾਬ)-ਇਕ ਪੁਲਾੜ ਯਾਤਰੀ ਅਤੇ ਰੂਸ ਦੇ ਦੋ ਫਿਲਮ ਨਿਰਮਾਤਾਵਾਂ ਨੂੰ ਲੈ ਕੇ ਆ ਰਿਹਾ ਸੋਯੁਜ਼ ਪੁਲਾੜ ਗੱਡੀ ਅੰਤਰਰਾਸ਼ਟਰੀ ਪੁਲਾੜ ਕੇਂਦਰ ਤੋਂ ਉਡਾਣ ਭਰਨ ਤੋਂ ਸਾਢੇ ਤਿੰਨ ਘੰਟਿਆਂ ਬਾਅਦ ਧਰਤੀ ਉੱਤੇ ਉੱਤਰੀ। ਇਹ ਕੈਪਸੂਲ ਧਰਤੀ ਦੇ ਵਾਯੂਮੰਡਲ ’ਚ ਦਾਖਲ ਹੋਣ ਤੋਂ ਬਾਅਦ ਐਤਵਾਰ ਨੂੰ ਅੰਤਰਰਾਸ਼ਟਰੀ ਸਮੇਂ ਅਨੁਸਾਰ 4 ਵੱਜ ਕੇ 35 ਮਿੰਟ ’ਤੇ ਕਜ਼ਾਖ਼ਸਤਾਨ ’ਚ ਉਤਰਿਆ। ਪੁਲਾੜ ਦੀ ਯਾਤਰਾ ਕਰਨ ਵਾਲੇ ਤਿੰਨੋਂ ਲੋਕ ਲਾਲ ਅਤੇ ਚਿੱਟੀਆਂ ਧਾਰੀਆਂ ਵਾਲੇ ਪੈਰਾਸ਼ੂਟ ਦੀ ਮਦਦ ਨਾਲ ਉਤਰੇ। ਪੈਰਾਸ਼ੂਟ ਰਾਹੀਂ ਬਾਹਰ ਆਉਣ ਤੋਂ ਬਾਅਦ ਤਿੰਨਾਂ ਨੂੰ ਡਾਕਟਰੀ ਜਾਂਚ ਲਈ ਲਿਆ ਜਾਵੇਗਾ। ਅੰਤਰਰਾਸ਼ਟਰੀ ਪੁਲਾੜ ਕੇਂਦਰ ਤੋਂ ਰਾਕੇਟ ਐਤਵਾਰ ਨੂੰ ਦੁਪਹਿਰ 1 ਵੱਜ ਕੇ 15 ਮਿੰਟ ’ਤੇ ਰਵਾਨਾ ਹੋਇਆ।

ਇਸ ਰਾਕੇਟ ’ਚ ਓਲੇਗ ਨੋਵਿਤਸਕੀ, ਯੂਲੀਆ ਪੇਰੇਸਿਲਡ ਅਤੇ ਕਲਿਮ ਸ਼ਿਪੇਂਕੋ ਸਵਾਰ ਸਨ। ਅਭਿਨੇਤਰੀ ਪੇਰੇਸਿਲਡ ਅਤੇ ਫਿਲਮ ਨਿਰਦੇਸ਼ਕ ਸ਼ਿਪੇਂਕੋ 5 ਅਕਤੂਬਰ ਨੂੰ ‘ਚੈਲੰਜ’ ਸਿਰਲੇਖ ਵਾਲੀ ਫਿਲਮ ਦੇ ਕੁਝ ਹਿੱਸਿਆਂ ਦੀ ਸ਼ੂਟਿੰਗ ਕਰਨ ਲਈ ਪੁਲਾੜ ਕੇਂਦਰ ਪਹੁੰਚੇ ਸਨ ਅਤੇ 12 ਦਿਨ ਉੱਥੇ ਰਹੇ। ਇਸ ਫਿਲਮ ’ਚ ਸਰਜਨ ਦੀ ਭੂਮਿਕਾ ਨਿਭਾ ਰਹੀ ਪੇਰੇਸਿਲਡ ਨੂੰ ਇਕ ਚਾਲਕ ਦਲ ਨੂੰ ਬਚਾਉਣ ਲਈ ਇਕ ਪੁਲਾੜ ਸਟੇਸ਼ਨ ਜਾਣਾ ਪੈਂਦਾ ਹੈ, ਜਿਸ ਨੂੰ ਪੁਲਾੜ ਦੀ ਆਰਬਿਟ ’ਚ ਤੁਰੰਤ ਸਰਜਰੀ ਦੀ ਲੋੜ ਹੁੰਦੀ ਹੈ। ਪੁਲਾੜ ਸਟੇਸ਼ਨ ’ਚ ਛੇ ਮਹੀਨਿਆਂ ਤੋਂ ਵੱਧ ਸਮਾਂ ਬਿਤਾਉਣ ਵਾਲੇ ਨੋਵਿਤਸਕੀ ਨੇ ਫਿਲਮ ’ਚ ਇਕ ਬੀਮਾਰ ਪੁਲਾੜ ਯਾਤਰੀ ਦੀ ਭੂਮਿਕਾ ਨਿਭਾਈ ਹੈ।

 
< Prev   Next >

Advertisements