:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿੰਘੂ ਬਾਰਡਰ ਕਤਲ ਕਾਂਡ ਦੀ ਹੋਵੇ CBI ਜਾਂਚ: ਮਾਇਆਵਤੀ PRINT ਈ ਮੇਲ
mayea_171021.jpg
ਚੰਡੀਗੜ੍ਹ,ਨਵੀਂ ਦਿੱਲੀ- --17ਅਕਤੂਬਰ21-(ਮੀਡੀਆਦੇਸਪੰਜਾਬ)--ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਐਤਵਾਰ ਕਿਹਾ ਕਿ ਦਿੱਲੀ ਸਿੰਘੂ ਬਾਰਡਰ 'ਤੇ ਪੰਜਾਬ ਦੇ ਇੱਕ ਅਨੁਸੂਚਿਤ ਜਾਤੀ ਦੇ ਨੌਜਵਾਨ ਲਖਬੀਰ ਸਿੰਘ ਦਾ ਬੇਰਹਿਮੀ ਨਾਲ ਕਤਲ ਬਹੁਤ ਹੀ ਦੁਖਦਾਈ ਅਤੇ ਸ਼ਰਮਨਾਕ ਹੈ ਅਤੇ ਬਸਪਾ ਕੇਂਦਰ ਸਰਕਾਰ ਤੋਂ ਇਸ ਮਾਮਲੇ 'ਚ ਸੀ.ਬੀ.ਆਈ ਵੱਲੋਂ ਜਾਂਚ ਦੀ ਮੰਗ ਕਰਦੀ ਹੈ।

ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਸ ਨੂੰ ਦੋਸ਼ੀਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਲਖੀਮਪੁਰ ਖੀਰੀ ਦੀ ਤਰ੍ਹਾਂ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣੀ ਚਾਹੀਦੀ ਹੈ,ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਬਸਪਾ ਨੇ ਹਮੇਸ਼ਾ ਹੀ ਸਿੱਖ ਧਰਮ ਦੇ ਸਾਰੇ ਗੁਰੂਆਂ, ਮਹਾਪੁਰਸ਼ਾਂ ਨੂੰ ਪੂਰਾ ਸਤਿਕਾਰ ਦਿੱਤਾ ਹੈ ਅਤੇ ਇਹ ਸਤਿਕਾਰ ਭਵਿੱਖ ਵਿੱਚ ਵੀ ਕਾਇਮ ਰਹੇਗਾ ਪਰ ਸਿੰਘੂ ਬਾਰਡਰ 'ਤੇ ਇੱਕ ਅਨੁਸੂਚਿਤ ਜਾਤੀ ਦੇ ਵਿਅਕਤੀ ਲਖਬੀਰ ਦੇ ਕਤਲ ਸਬੰਧੀ ਹੁਣ ਜਿਹੜੀਆਂ ਗੰਭੀਰ ਗੱਲਾਂ ਸਾਹਮਣੇ ਆ ਰਹੀਆਂ ਹਨ, ਉਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਮਾਮਲੇ ਦੀ ਸੀ. ਬੀ. ਆਈ. ਜਾਂਚ ਹੋਣੀ ਚਾਹੀਦੀ ਹੈ। 

 
< Prev   Next >

Advertisements