:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨੀਨਾ ਗੁਪਤਾ ਦਾ ਹੈਰਾਨੀਜਨਕ ਖੁਲਾਸਾ, ਕਿਹਾ- 'ਬਚਪਨ 'ਚ ਡਾਕਟਰ ਤੇ ਟੇਲਰ ਨੇ ਕੀਤੀ ਸੀ ਛੇੜਛਾੜ' PRINT ਈ ਮੇਲ
nina.jpg

ਨਵੀਂ ਦਿੱਲੀ --18ਅਕਤੂਬਰ21-(ਮੀਡੀਆਦੇਸਪੰਜਾਬ)-- à¨¬à¨¾à¨²à©€à¨µà©à©±à¨¡ ਅਦਾਕਾਰਾ ਨੀਨਾ ਗੁਪਤਾ ਆਪਣੀ ਆਟੋਬਾਇਓਗ੍ਰਾਫੀ 'ਸੱਚ ਕਹੂੰ ਤੋਂ' ਕਾਰਨ ਹਮੇਸ਼ਾ ਚਰਚਾ 'ਚ ਰਹਿੰਦੀ ਹੈ। ਆਪਣੀ ਇਸ ਕਿਤਾਬ ਰਾਹੀਂ ਉਹ ਫ਼ਿਲਮੀ ਕਰੀਅਰ ਤੋਂ ਇਲਾਵਾ ਨਵੀਂ ਜ਼ਿੰਦਗੀ ਨੂੰ ਲੈ ਕੇ ਕਈ ਖੁਲਾਸੇ ਵੀ ਕਰ ਚੁੱਕੀ ਹੈ। ਨੀਨਾ ਗੁਪਤਾ ਨੇ ਆਪਣੀ ਕਿਤਾਬ 'ਸੱਚ ਕਹੂੰ ਤੋਂ' 'ਚ ਬਚਪਨ 'ਚ ਹੋਈ ਉਨ੍ਹਾਂ ਦੇ ਨਾਲ ਦਿਲ ਦਹਿਲਾ ਦੇਣ ਵਾਲੀ ਘਟਨਾ ਬਾਰੇ ਵੀ ਦੱਸਿਆ ਹੈ। ਉਨ੍ਹਾਂ ਖੁਲਾਸਾ ਕੀਤਾ ਹੈ ਕਿ ਬਚਪਨ 'ਚ ਉਨ੍ਹਾਂ ਨਾਲ ਇਕ ਡਾਕਟਰ ਅਤੇ ਟੇਲਰ ਨੇ ਛੇੜਛਾੜ ਕੀਤੀ ਸੀ।


PunjabKesari

ਅੰਗਰੇਜ਼ੀ ਵੈਬਸਾਈਟ ਟਾਈਮਜ਼ ਆਫ ਇੰਡੀਆ ਦੀ ਖ਼ਬਰ ਅਨੁਸਾਰ, ਨੀਨਾ ਗੁਪਤਾ ਨੇ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਨੇ ਉਸ ਸਮੇ ਆਪਣੀ ਮਾਂ ਨੂੰ ਇਸ ਬਾਰੇ ਕੁਝ ਨਹੀਂ ਦੱਸਿਆ ਸੀ ਕਿਉਂਕਿ ਅਦਾਕਾਰਾ ਨੂੰ ਡਰ ਸੀ ਕਿ ਕਿਤੇ ਉਸ ਦੀ ਮਾਂ ਉਸ ਨੂੰ ਹੀ ਗਲਤ ਹੀ ਨਾ ਦੱਸੇ। ਨੀਨਾ ਗੁਪਤਾ ਨੇ ਆਪਣੀਆਂ ਇਨ੍ਹਾਂ ਦੋਵਾਂ ਘਟਨਾਵਾਂ ਬਾਰੇ ਜ਼ਿਕਰ ਕਰਦੇ ਹੋਏ ਲਿਖਿਆ ਕਿ ਇਕ ਡਾਕਟਰ ਨੇ ਉਸ ਨੂੰ ਨਾਲ ਉਸ ਸਮੇਂ ਛੇੜਛਾੜ ਕੀਤੀ ਸੀ ਜਦੋਂ ਉਹ ਇਕ ਆਪਟੀਸ਼ੀਅਨ ਕੋਲ ਗਈ ਸੀ, ਜਿਥੇ ਉਨ੍ਹਾਂ ਦੇ ਭਰਾ ਨੂੰ ਬਾਹਰ ਇੰਤਜ਼ਾਰ ਕਰਨ ਲਈ ਬੈਠਣ ਲਈ ਕਿਹਾ ਗਿਆ ਸੀ।

PunjabKesari

ਨੀਨਾ ਗੁਪਤਾ ਨੇ ਕਿਹਾ, ''ਡਾਕਟਰ ਨੇ ਮੇਰੀ ਅੱਖ ਦਾ ਟੈਸਟ ਕਰਨਾ ਸ਼ੁਰੂ ਕੀਤਾ ਅਤੇ ਕੁਝ ਦੇਰ ਬਾਅਦ ਡਾਕਟਰ ਮੇਰੀ ਅੱਖ ਨਾਲ ਜੁੜੀਆਂ ਹੋਰ ਚੀਜ਼ਾਂ ਦਾ ਟੈਸਟ ਕਰਨ ਬਹਾਨੇ ਹੇਠਾਂ ਹੋਰ ਥਾਂਵਾਂ ਦਾ ਟੈਸਟ ਕਰਨ ਲੱਗਾ। ਜਦੋਂ ਇਹ ਸਭ ਹੋ ਰਿਹਾ ਸੀ ਤਾਂ ਮੈਂ ਬਹੁਤ ਡਰ ਗਈ ਸੀ। ਮੈਂ ਘਰ ਦੇ ਇਕ ਕੋਨੇ 'ਚ ਬੈਠ ਗਈ ਅਤੇ ਰੌਣ ਲੱਗੀ, ਜਦੋਂ ਕੋਈ ਦੇਖ ਨਹੀਂ ਰਿਹਾ ਸੀ ਪਰ ਮੈਂ ਆਪਣੀ ਮਾਂ ਨੂੰ ਇਸ ਬਾਰੇ ਦੱਸਣ ਦੀ ਹਿੰਮਤ ਨਹੀਂ ਕਰ ਸਕੀ ਕਿਉਂਕਿ ਮੈਂ ਡਾਕਟਰ ਤੋਂ ਇੰਨਾ ਡਰ ਗਈ ਸੀ ਕਿ ਉਹ ਮੈਨੂੰ ਕਹੇਗੀ ਕਿ ਇਹ ਮੇਰੀ ਗਲਤੀ ਹੈ। ਮੇਰੇ ਨਾਲ ਅਜਿਹਾ ਕਈ ਵਾਰ ਡਾਕਟਰ ਨੇ ਕੀਤਾ ਸੀ।''

PunjabKesari

ਨੀਨਾ ਗੁਪਤਾ ਨਾਲ ਇਕ ਟੇਲਰ ਨੇ ਵੀ ਅਜਿਹਾ ਹੀ ਕੁਝ ਕੀਤਾ ਸੀ। ਉਸ ਨੇ ਉਸ ਦੇ ਸਰੀਰ ਦਾ ਨਾਪ ਲੈਂਦੇ ਸਮੇਂ ਉਸ ਨਾਲ ਛੇੜਛਾੜ ਕੀਤੀ ਸੀ। ਹਾਲਾਂਕਿ, ਉਹ ਇਸ ਬੁਰੇ ਅਨੁਭਵ ਦੇ ਬਾਵਜੂਦ ਖ਼ੁਦ ਨੂੰ ਸੰਭਾਲ ਰਹੀ ਸੀ। ਉਸ ਨੇ ਕਿਹਾ, 'ਮੈਨੂੰ ਲੱਗਾ ਜਿਵੇਂ ਮੇਰੇ ਕੋਲ ਕੋਈ ਵਿਕੱਲਪ ਨਹੀਂ ਸੀ। ਜੇਕਰ ਮੈਂ ਆਪਣੀ ਮਾਂ ਨੂੰ ਕਿਹਾ ਕਿ ਮੈਨੂੰ ਉਸ ਕੋਲ ਨਹੀਂ ਜਾਣਾ ਚਾਹੀਦਾ।' ਨੀਨਾ ਗੁਪਤਾ ਦੇ ਇਸ ਖ਼ੁਲਾਸੇ ਦੀ ਹੁਣ ਕਾਫੀ ਚਰਚਾ ਹੋ ਰਹੀ ਹੈ।

PunjabKesari

ਨੋਟ 

 
< Prev   Next >

Advertisements