:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਤੋਂ ਬਾਅਦ ਟੁੱਟਿਆ ਰਿਕਾਰਡ! ਮਹਾਕਾਲ ਮੰਦਰ ’ਚ 3 ਮਹੀਨਿਆਂ ’ਚ ਹੋਇਆ 23 ਕਰੋੜ ਦਾ ਦਾਨ PRINT ਈ ਮੇਲ
2021_10image_13_00_476386963temple-ll.jpg
ਉਜੈਨ---18ਅਕਤੂਬਰ21-(ਮੀਡੀਆਦੇਸਪੰਜਾਬ)-- à¨µà¨¿à¨¶à¨µ ਪ੍ਰਸਿੱਧ ਬਾਬਾ ਮਹਾਕਾਲ ਮੰਦਰ ’ਚ ਸ਼ਰਧਾਲੂ ਦੇਸ਼-ਵਿਦੇਸ਼ ਤੋਂ ਆਸਥਾ ਨਾਲ ਮਹਾਕਾਲ ਦੇ ਦਰਸ਼ਨ ਕਰਨ ਪਹੁੰਚਦੇ ਹਨ। ਇਸ ਆਸਥਾ ਦੇ ਨਾਲ-ਨਾਲ ਲੋਕ ਮੰਦਰ ’ਚ ਦਾਨ ਕਰਨ ’ਚ ਵੀ ਪਿੱਛੇ ਨਹੀਂ ਹਨ। ਇਸ ਦਾ ਉਦਾਹਰਣ ਕੋਰੋਨਾ ਤੋਂ ਬਾਅਦ ਖੁੱਲ੍ਹੇ ਬਾਬਾ ਮਹਾਕਾਲ ਦੀ ਦਾਨ ਪੇਟੀ ਤੋਂ ਹੋਇਆ। ਜਿੱਥੇ 3 ਮਹੀਨਿਆਂ 17 ਦਿਨ ਯਾਨੀ 110 ਦਿਨਾਂ ’ਚ ਸ਼ਰਧਾਲੂਆਂ ਨੇ ਮੰਦਰ ’ਚ ਵੱਖ-ਵੱਖ ਮਾਧਿਅਮ ਨਾਲ ਕਰੋੜਾਂ ਦੀ ਦਾਨ ਰਾਸ਼ੀ ਮੰਦਰ ਨੂੰ ਭੇਟ ਕੀਤੀ ਹੈ। ਇਸ ’ਚ ਪ੍ਰੋਟੋਕਾਲ ਵੀ.ਆਈ.ਪੀ. ਟਿਕਟ, ਲੱਡੂ ਪ੍ਰਸਾਦ, ਦਾਨ ਪਾਤਰ, ਭਸਮ ਆਰਤੀ ਬੁਕਿੰਗ ਅਤੇ ਹੋਰ ਮਾਧਿਅਮ ਸ਼ਾਮਲ ਹਨ। ਦੱਸਣਯੋਗ ਹੈ ਕਿ ਮੰਦਰ ’ਚ ਮਿਲੀ ਦਾਨ ਰਾਸ਼ੀ 28 ਜੂਨ 2021 ਤੋਂ ਲੈ ਕੇ 15 ਅਕਤੂਬਰ 2021 ਯਾਨੀ 110 ਦਿਨਾਂ ’ਚ ਆਈ ਹੈ, ਜਿਸ ਦੀ ਜਾਣਕਾਰੀ ਮੰਦਰ ਦੇ ਸਹਾਇਕ ਪ੍ਰਸ਼ਾਸਕ ਮੂਲਚੰਦ ਜੂਨਵਾਲ ਨੇ ਦਿੱਤੀ। ਖ਼ਾਸ ਗੱਲ ਇਹ ਹੈ ਕਿ ਮੰਦਰ ਦੀ ਦਾਨ ਪੇਟੀ ਤੋਂ ਵਿਦੇਸ਼ੀ ਕਰੰਸੀ ਵੀ ਨਿਕਲੀ ਹੈ।

PunjabKesari

ਮਹਾਕਾਲ ਮੰਦਰ ਕਮੇਟੀ ਦੇ ਪ੍ਰਧਾਨ ਕਲੈਕਟਰ ਆਸ਼ੀਸ਼ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਮੰਦਰ ਦਾ ਵਿਸਥਾਰ ਹੋ ਰਿਹਾ ਹੈ, ਉਸ ਲਈ ਸਰੋਤ ਵੀ ਜੁਟਾਉਣੇ ਹੋਣਗੇ। ਇਸ ਲਈ ਦਾਨ ਦੇਣ ਵਾਲਿਆਂ ਨੂੰ ਅਪੀਲ ਹੈ ਕਿ ਵੱਡੀ ਗਿਣਤੀ ’ਚ ਸ਼ਰਧਾਲੂ ਦਾਨ ਕਰ ਕੇ ਆਪਣਾ ਯੋਗਦਾਨ ਦੇਣ। ਇਸ ਰਾਸ਼ੀ ਨੂੰ ਅਸੀਂ ਬਹੁਤ ਪਾਰਦਰਸ਼ਤਾ ਨਾਲ ਮੰਦਰ ਦੇ ਕੰਮਾਂ ਅਤੇ ਆਮ ਜਨਤਾ ਦੀਆਂ ਸਹੂਲਤਾਂ ’ਚ ਖਰਚ ਕਰਾਂਗੇ। ਦਰਅਸਲ ਵਿਸ਼ਵ ਪ੍ਰਸਿੱਧ ਸ਼੍ਰੀ ਮਹਾਕਾਲੇਸ਼ਵਰ ਮੰਦਰ ’ਚ ਦੇਸ਼ ਭਰ ਤੋਂ ਸ਼ਰਧਾਲੂ ਦਰਸ਼ਨਾਂ ਲਈ ਪਹੁੰਚਦੇ ਹਨ। ਇਸ ਵਾਰ ਕੋਰੋਨਾ ਸੰਕਰਮਣ ਕਾਰਨ 2021 ਦੇ ਕੁਝ ਮਹੀਨਿਆਂ  à¨²à¨ˆ ਸ਼ਰਧਾਲੂਆਂ ਦਾ ਪ੍ਰਵੇਸ਼ ਮੰਦਰ ’ਚ ਬੰਦ ਕਰ ਦਿੱਤਾ ਗਿਆ ਸੀ, ਇਸ ਤੋਂ ਬਾਅਦ ਸੰਕਰਮਣ ਦਰ ਘੱਟ ਹੁੰਦੇ ਹੀ ਮੰਦਰ ਪ੍ਰਬੰਧਕ ਕਮੇਟੀ ਨੇ ਫ਼ੈਸਲਾ ਲੈ ਕੇ 28 ਜੂਨ ਨੂੰ ਮੁੜ ਆਮ ਜਨਤਾ ਲਈ ਬਾਬਾ ਮਹਾਕਾਲ ਦਾ ਦਰਬਾਰ ਖੋਲ੍ਹ ਦਿੱਤਾ। 

PunjabKesari

 

 

 
< Prev   Next >

Advertisements