:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਸ਼ਮੀਰ ’ਚ ਹਿੰਸਾ ਰੋਕਣ ’ਚ ਅਸਫ਼ਲ ਹੋ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ PRINT ਈ ਮੇਲ
rah_191021.jpg
ਨਵੀਂ ਦਿੱਲੀ --19ਅਕਤੂਬਰ21-(ਮੀਡੀਆਦੇਸਪੰਜਾਬ)-- à¨•à¨¾à¨‚ਗਰਸ ਦੇ ਸਾਬਕਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੰਮੂ ਕਸ਼ਮੀਰ ’ਚ ਹਿੰਸਾ ਦੀਆਂ ਵਧ ਰਹੀਆਂ ਘਟਨਾਵਾਂ ਤੋਂ ਸਾਫ਼ ਹੈ ਕਿ ਕਸ਼ਮੀਰ ਨੂੰ ਲੈ ਕੇ ਮੋਦੀ ਸਰਕਾਰ ਦੀ ਸਪੱਸ਼ਟ ਨੀਤੀ ਨਹੀਂ ਹੈ।

 à¨‰à¨¨à©à¨¹à¨¾à¨‚ ਕਿਹਾ ਕਿ ਕਸ਼ਮੀਰ ’ਚ ਹਿੰਸਾ ਘੱਟ ਹੋਣ ਦੀ ਬਜਾਏ ਲਗਾਤਾਰ ਵੱਧ ਰਹੀ ਹੈ, ਜਿਸ ਤੋਂ ਸਾਬਿਤ ਹੁੰਦਾ ਹੈ ਕਿ ਜੰਮੂ ਕਸ਼ਮੀਰ ’ਚ ਸੁਰੱਖਿਆ ਦੇਣ ’ਚ ਸਰਕਾਰ ਪੂਰੀ ਤਰ੍ਹਾਂ ਨਾਲ ਅਸਫ਼ਲ ਰਹੀ ਹੈ। ਰਾਹੁਲ ਨੇ ਕਿਹਾ,‘‘ਕਸ਼ਮੀਰ ’ਚ ਹਿੰਸਾ ’ਤੇ ਕਾਬੂ ਪਾਉਣ ਅਤੇ ਸੁਰੱਖਿਆ ਦੇਣ ’ਚ ਮੋਦੀ ਸਰਕਾਰ ਪੂਰੀ ਤਰ੍ਹਾਂ ਅਸਫ਼ਲ ਸਾਬਿਤ ਹੋਈ ਹੈ, ਲਗਾਤਾਰ ਹੋ ਰਹੀਆਂ ਕਤਲ ਦੀਆਂ ਘਟਨਾਵਾਂ ਦੁਖ਼ਦ ਹਨ। ਸਾਡੇ ਬਿਹਾਰ-ਉੱਤਰ ਪ੍ਰਦੇਸ਼ ਦੇ ਵੀ ਕੁਝ ਭਰਾਵਾਂ ਨੂੰ ਇਸ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ ਹੈ। ਦੁਖ਼ ਦੀ ਇਸ ਘੜੀ ’ਚ ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਹਾਰਦਿਕ ਹਮਦਰਦੀ ਹੈ,ਕਾਂਗਰਸ ਨੇ ਵੀ ਆਪਣੇ ਅਧਿਕਾਰਤ ਪੇਜ਼ ’ਤੇ ਟਵੀਟ ਕਰ ਕੇ ਸਰਕਾਰ ’ਤੇ ਹਮਲਾ ਬੋਲਦੇ ਹੋਏ ਕਿਹਾ,‘‘ਜੰਮੂ ਕਸ਼ਮੀਰ ਤੋਂ ਅੱਤਵਾਦ ਖ਼ਤਮ ਕਰਨ ਅਤੇ ਧਾਰਾ 370 ਨੂੰ ਲੈਕੇ ਮੋਦੀ ਸਰਕਾਰ ਨੇ ਕੀ-ਕੀ ਵੱਡੇ ਦਾਅਵੇ ਕੀਤੇ ਸਨ ਪਰ ਅੱਜ ਕਸ਼ਮੀਰ ’ਚ ਕੀ ਹੋ ਰਿਹਾ ਹੈ, ਇਸ ਨਾਲ ਹਰ ਕੋਈ ਵਾਕਿਫ਼ ਹੈ ਅਤੇ ਡਰਿਆ ਹੋਇਆ ਹੈ। ਕਸ਼ਮੀਰ ਦੀ ਹਾਲਤ ਖ਼ਰਾਬ ਹੁੰਦੀ ਜਾ ਰਹੀ ਹੈ ਪਰ ਸਰਕਾਰ ਇਸ ਪੂਰੀ ਸਥਿਤੀ ਤੋਂ ਬੇਖ਼ਬਰ ਦਿੱਸ ਰਹੀ ਹੈ।’’ ਉਨ੍ਹਾਂ ਕਿਹਾ,‘‘ਜੰਮੂ ਕਸ਼ਮੀਰ ’ਚ ਹਰ ਬੀਤਦੇ ਹੋਏ ਦਿਨ ਨਾਲ ਸਥਿਤੀ ਹੋਰ ਖ਼ਰਾਬ ਹੁੰਦੀ ਜਾ ਰਹੀ ਹੈ। ਕਸ਼ਮੀਰ ਅਤੇ ਕਸ਼ਮੀਰੀਅਤ ਦੋਵੇਂ ਖ਼ਤਰੇ ’ਚ ਹਨ। ਸਾਲਾਂ ਤੋਂ ਕਸ਼ਮੀਰ ਦਾ ਨਾਮ ਲੈ ਕੇ ਰਾਜਨੀਤੀ ਕਰਨ ਵਾਲੀ ਭਾਜਪਾ ਅੱਜ-ਕੱਲ ਕਿੱਥੇ ਗਾਇਬ ਹੈ, ਕਿਸੇ ਨੂੰ ਕੁਝ ਨਹੀਂ ਪਤਾ।’’

 
< Prev   Next >

Advertisements