:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ-ਪਾਕਿ ਕ੍ਰਿਕਟ 'ਤੇ ਓਵੈਸੀ ਨੇ ਘੇਰੀ ਕੇਂਦਰ ਸਰਕਾਰ , PM ਮੋਦੀ 'ਤੇ ਉਠਾਏ ਵੱਡੇ ਸਵਾਲ PRINT ਈ ਮੇਲ
oba_191021.jpg
ਹੈਦਰਾਬਾਦ--19ਅਕਤੂਬਰ21-(ਮੀਡੀਆਦੇਸਪੰਜਾਬ)-- à¨†à¨² ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਮੀਨ (ਏ. ਆਈ. ਐੱਮ. ਆਈ. ਐੱਮ.) ਦੇ ਮੁਖੀ ਉਸਦੁਦੀਨ ਓਵੈਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਵਿੰਨਿ੍ਹਆ ਹੈ।

 à¨“ਵੈਸੀ ਨੇ ਕਿਹਾ ਕਿ ਮੋਦੀ ਕਦੇ ਵੀ ਦੋ ਚੀਜ਼ਾਂ ’ਤੇ ਕੁਝ ਨਹੀਂ ਬੋਲਦੇ। ਇਕ ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਅਤੇ ਦੂਜਾ ਲੱਦਾਖ ’ਚ ਸਾਡੀ ਸਰਹੱਦ ਦੇ ਅੰਦਰ ਦਾਖ਼ਲ ਹੋਏ ਚੀਨੀ ਫ਼ੌਜ ’ਤੇ। ਓਵੈਸੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਚੀਨ ਬਾਰੇ ਬੋਲਣ ਤੋਂ ਡਰਦੇ ਹਨ। ਉੱਥੇ ਹੀ ਓਵੈਸੀ ਨੇ ਜੰਮੂ-ਕਸ਼ਮੀਰ ਦੇ ਪੁੰਛ ’ਚ ਚੱਲ ਰਹੀ ਫ਼ੌਜੀ ਮੁਹਿੰਮ ਦੌਰਾਨ ਜਵਾਨਾਂ ਦੀ ਸ਼ਹੀਦ ਹੋਣ ਦੀ ਘਟਨਾ ’ਤੇ ਕਿਹਾ ਕਿ ਪੀ. ਐੱਮ. ਮੋਦੀ ਜੀ ਕਸ਼ਮੀਰ ’ਚ ਸਾਡੇ 9 ਜਵਾਨ ਸ਼ਹੀਦ ਹੋ ਗਏ ਅਤੇ ਭਾਰਤ 24 ਅਕਤੂਬਰ ਨੂੰ ਪਾਕਿਸਤਾਨ ਨਾਲ ਟੀ-20 ਮੈਚ ਖੇਡੇਗਾ?

ਜ਼ਿਕਰਯੋਗ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਰਿਕਾਰਡ ਉੱਚਾਈ ’ਤੇ ਪਹੁੰਚ ਗਈਆਂ ਹਨ। ਇਸ ’ਤੇ ਤੰਜ਼ ਕੱਸਦੇ ਹੋਏ ਓਵੈਸੀ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਕੁਝ ਨਹੀਂ ਬੋਲਦੇ, ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ। ਸੈਂਚੂਰੀ ਹੋ ਗਈ ਪੈਟਰੋਲ-ਡੀਜ਼ਲ ਦੀ ਪਰ ਪ੍ਰਧਾਨ ਮੰਤਰੀ ਬੋਲਦੇ ਮਿੱਤਰੋਂ ਫਿਕਰ ਨਾ ਕਰੋ। ਚੀਨ ਸਾਡੇ ਘਰ ’ਚ ਦਾਖ਼ਲ ਹੋ ਕੇ ਬੈਠਾ ਹੈ, ਹੁਣ ਪ੍ਰਧਾਨ ਮੰਤਰੀ ਕੁਝ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਮੋਦੀ ਜੀ 9 ਫ਼ੌਜ ਦੇ ਸਿਪਾਹੀ ਮਾਰੇ ਗਏ ਅਤੇ 24 ਤਾਰੀਖ਼ ਨੂੰ ਇੰਡੀਆ-ਪਾਕਿਸਤਾਨ ਦਾ ਟੀ-20 ਹੋਵੇਗਾ। ਓਵੈਸੀ ਨੇ ਕਿਹਾ ਕਿ ਕੀ ਤੁਸੀਂ ਨਹੀਂ ਕਿਹਾ ਸੀ ਕਿ ਫ਼ੌਜ ਮਰ ਰਹੀ ਹੈ ਅਤੇ ਮਨਮੋਹਨ ਸਿੰਘ ਸਰਕਾਰ ਬਰਿਆਨੀ ਖੁਆ ਰਹੀ ਹੈ। 9 ਫ਼ੌਜ ਦੇ ਸਿਪਾਹੀ ਮਰ ਗਏ ਕੀ ਤੁਸੀਂ ਟੀ-20 ਖੇਡੋਗੇ?

 
< Prev   Next >

Advertisements