:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ PRINT ਈ ਮੇਲ
rah_221021.jpg
ਨਵੀਂ ਦਿੱਲੀ---22ਅਕਤੂਬਰ21-(ਮੀਡੀਦੇਪੰਜਾਬ)-- ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ‘ਮੇਡ ਇਨ ਇੰਡੀਆ’ ਨਾਅਰੇ ਨੂੰ ਲੈ ਕੇ ਦੋਹਰੀ ਜ਼ੁਬਾਨ ’ਚ ਗੱਲ ਕਰ ਰਹੀ ਹੈ। ਉਨ੍ਹਾਂ ਨੇ ‘ਮੇਡ ਇਨ ਇੰਡੀਆ’

 ਨੂੰ ਸਰਕਾਰ ਦਾ ਸਿਰਫ਼ ਇਕ ‘ਜੁਮਲਾ’ ਕਰਾਰ ਦਿੱਤਾ। ਕਾਂਗਰਸ ਨੇਤਾ ਨੇ ਇਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਟਵੀਟ ਕੀਤਾ,‘‘ਹਮੇਸ਼ਾ ਦੀ ਤਰ੍ਹਾਂ ਇਕ ਵਾਰ ਫਿਰ ਦੋਹਰੀ ਜ਼ੁਬਾਨ। ਮੇਡ ਇਨ ਇੰਡੀਆ। ਜੁਮਲਾ।’’ ਉਨ੍ਹਾਂ ਨੇ ਜਿਸ ਖ਼ਬਰ ਦਾ ਹਵਾਲਾ ਦਿੱਤਾ, ਉਸ ’ਚ ਕਿਹਾ ਗਿਆ ਹੈ ਕਿ ਚੀਨ ਨਾਲ ਭਾਰਤ ਦਾ ਵਪਾਰ 49 ਫੀਸਦੀ ਵੱਧ ਗਿਆ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵਿਦੇਸ਼ ਸਕੱਤਰ ਹਰਸ਼ਵਰਧਨ ਸ਼ਰਿੰਗਲਾ ਨੇ ਭਾਰਤ ਚੀਨ ਕਾਰੋਬਾਰੀ ਸੰਬੰਧਾਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਸੀ, ਜਿਸ ’ਚ ਵਧਦੇ ਵਪਾਰ ਅੰਸਤੁਲਨ ਅਤੇ ਕਾਰੋਬਾਰੀ ਰੁਕਾਵਟਾਂ ਦਾ ਮੁੱਦਾ ਸ਼ਾਮਲ ਹੈ। 

ਉਨ੍ਹਾਂ ਕਿਹਾ,‘‘ਚੀਨ ਸਾਡਾ ਸਭ ਤੋਂ ਵੱਡਾ ਗੁਆਂਢੀ ਹੈ। 14.7 ਟ੍ਰਿਲੀਅਨ ਡਾਲਰ ਸਕਲ ਘਰੇਲੂ ਉਤਪਾਦ ਨਾਲ ਚੀਨ ਦੀ ਅਰਥਵਿਵਸਥਾ ਦੁਨੀਆ ’ਚ ਦੂਜੀ ਸਭ ਤੋਂ ਵੱਡੀ ਅਰਥਵਿਵਸਥਾ ਹੈ। ਕੋਰੋਨਾ ਮਹਾਮਾਰੀ ਦਰਮਿਆਨ ਵੀ ਚੀਨ ਇਕਮਾਤਰ ਪ੍ਰਮੁੱਖ ਅਰਥਵਿਵਸਥਾ ਰਹੀ, ਜਿਸ ਨੇ 2020 ’ਚ ਸਕਾਰਾਤਮਕ ਵਾਧਾ ਦਰਜ ਕੀਤਾ।’’ ਵਿਦੇਸ਼ ਸਕੱਤਰ ਨੇ ਇਹ ਵੀ ਕਿਹਾ ਸੀ ਕਿ ਇਸ ਸਾਲ ਦੇ ਪਹਿਲੇ 9 ਮਹੀਨਿਆਂ ’ਚ ਚੀਨ ਨਾਲ ਸਾਡਾ ਦੋ-ਪੱਖੀ ਵਪਾਰ 90 ਅਰਬ ਅਮਰੀਕੀ ਡਾਲਰ ਤੱਕ ਪਹੁੰਚ ਗਿਆ, ਜੋ ਪਿਛਲੇ ਸਾਲ ਦੀ ਤੁਲਨਾ ’ਚ 49 ਫੀਸਦੀ ਵੱਧ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement