:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਸ ਦੇਸ਼ 'ਚ ਕਰਵਾਇਆ ਗਿਆ ਅਨੋਖਾ ਦਾੜ੍ਹੀ-ਮੁੱਛ ਮੁਕਾਬਲਾ, ਤਸਵੀਰਾਂ ਵਾਇਰਲ PRINT ਈ ਮੇਲ
darrri.jpg
ਬਰਲਿਨ --27ਅਕਤੂਬਰ21-(ਮੀਡੀਆਦੇਸਪੰਜਾਬ)--ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿਚ ਬਹੁਤ ਸਾਰੇ ਮੁਕਾਬਲੇ ਆਯੋਜਿਤ ਹੁੰਦੇ ਹਨ। ਹਾਲ ਹੀ ਵਿਚ ਜਰਮਨੀ ਵਿਚ 'ਮੁੱਛਾਂ-ਦਾੜ੍ਹੀ ਮੁਕਾਬਲਾ 2021' ਦਾ ਆਯੋਜਨ ਹੋਇਆ। ਇਸ ਮੁਕਾਬਲੇ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਨਜ਼ਰ ਆਏ। ਇਸ ਮੁਕਾਬਲੇ ਵਿਚ ਜਰਮਨੀ ਦੇ ਇਲਾਵਾ ਨੀਦਰਲੈਂਡ, ਇਟਲੀ, ਸਵਿੱਟਜ਼ਰਲੈਂਡ, ਆਸਟ੍ਰੀਆ ਅਤੇ ਇਜ਼ਰਾਈਲ ਤੱਕ ਤੋਂ ਲੋਕ ਸ਼ਾਮਲ ਹੋਏ।

 

PunjabKesari

PunjabKesari

ਇਸ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਲੋਕ ਆਪਣੀਆਂ ਵੱਡੀਆਂ ਮੁੱਛਾਂ ਅਤੇ ਦਾੜ੍ਹੀ ਨਾਲ ਪਹੁੰਚੇ। ਅੰਤਰਰਾਸ਼ਟਰੀ ਮੁਕਾਬਲੇਬਾਜ਼ ਜਰਮਨੀ ਵਿਚ ਇਹ ਪਤਾ ਲਗਾਉਣ ਲਈ ਆਉਂਦੇ ਹਨ ਕਿ ਕਿਸ ਨੇ ਸਭ ਤੋਂ ਚੰਗੀਆਂ ਮੁੱਛਾਂ ਅਤੇ ਦਾੜ੍ਹੀ ਰੱਖੀ ਹੈ। ਜਰਮਨੀ ਦੇ ਪੂਰਬੀ ਕਸਬੇ ਏਗਿੰਗ ਅਮ ਜੇ ਵਿਚ ਇਹ ਮੁਕਾਬਲਾ ਹੋਇਆ, ਜਿਸ ਦਾ ਲੋਕਾਂ ਨੇ ਜੰਮ ਕੇ ਆਨੰਦ ਲਿਆ। 

PunjabKesari

PunjabKesari

ਇਸ ਮੁਕਾਬਲੇ ਵਿਚ ਲੱਗਭਗ 100 ਮੁਕਾਬਲੇਬਾਜ਼ਾਂ ਨੇ ਹਿੱਸਾ ਲਿਆ। ਆਸਟ੍ਰੀਆ ਤੋਂ ਨੋਬਰਟ ਡੋਪ ਵੀ ਜਰਮਨ ਮੁੱਛ ਅਤੇ ਦਾੜ੍ਹੀ ਮੁਕਾਬਲਾ 2021 ਲਈ ਪਹੁੰਚੇ ਸਨ। ਉਹਨਾਂ ਦਾ ਗੇਟਅੱਪ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣਿਆ ਰਿਹਾ। 

PunjabKesari

PunjabKesari

ਕੁਦਰਤੀ ਮੁੱਛਾਂ, ਟ੍ਰਿਮ ਕਰਵਾਈ ਦਾੜ੍ਹੀ ਜਿਹੇ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਉਹਨਾਂ ਲੋਕਾਂ ਵਿਚ ਮੁਕਾਬਲਾ ਸੀ ਜੋ ਆਪਣੇ ਵਾਲਾਂ 'ਤੇ ਕੋਈ ਜੈੱਲ ਆਦਿ ਨਹੀਂ ਲਗਾਉਂਦੇ ਹਨ ਅਤੇ ਜਿਹਨਾਂ ਦਾ ਦਾੜ੍ਹੀ ਕੁਦਰਤੀ ਹੈ। ਰਿਪੋਰਟ ਮੁਤਾਬਕ ਜਰਮਨੀ ਦਾ East Bavarian Beard and Moustache Club ਇਹ ਮੁਕਾਬਲਾ ਕਰਵਾਉਂਦਾ ਹੈ। ਇਸ ਦੇ ਪ੍ਰਧਾਨ ਕ੍ਰਿਸਟੀਯਾਨ ਫਿਚ ਨੇ ਕਿਹਾ ਕਿ ਦਾੜ੍ਹੀ ਦੀ ਦੇਖਭਾਲ ਸਭ ਤੋਂ ਜ਼ਰੂਰੀ ਚੀਜ਼ ਹੁੰਦੀ ਹੈ। ਇਸ ਨੂੰ ਪਰਖਣ ਲਈ ਇਹ ਮੁਕਾਬਲਾ ਆਯੋਜਿਤ ਕੀਤਾ ਜਾਂਦਾ ਹੈ। 

PunjabKesari

PunjabKesari

ਪੜ੍ਹੋ ਇਹ ਅਹਿਮ ਖਬਰ -ਅਨੀਤਾ ਆਨੰਦ ਨੇ ਰੱਖਿਆ ਮੰਤਰੀ ਬਣਾਉਣ ਲਈ ਪ੍ਰਧਾਨ ਮੰਤਰੀ ਟਰੂਡੋ ਦਾ ਕੀਤਾ ਧੰਨਵਾਦ

ਭਾਵੇਂਕਿ ਇਸ ਮੁਕਾਬਲੇ ਵਿਚ ਕੋਈ ਵੀ ਹਿੱਸਾ ਲੈ ਸਕਦਾ ਸੀ ਪਰ ਚੈਂਪੀਅਨਸ਼ਿਪ ਜਿੱਤਣ ਲਈ ਜਰਮਨ Moustache Club ਦਾ ਮੈਂਬਰ ਹੋਣਾ ਜਾਂ ਜਰਮਨੀ ਦਾ ਨਾਗਰਿਕ ਹੋਣਾ ਜ਼ਰੂਰੀ ਹੈ। ਜੇਤੂ ਦਾ ਫ਼ੈਸਲਾ ਕਰਨ ਲਈ ਸੱਤ ਜੱਜਾਂ ਦਾ ਪੈਨਲ ਬਣਾਇਆ ਗਿਆ ਸੀ ਜੋ ਵਾਲ ਕੱਟਣ ਅਤੇ ਉਹਨਾਂ ਨੂੰ ਸਟਾਈਲ ਕਰਨ ਦੇ ਮਾਹਰ ਸਨ। ਇਸ ਮੁਕਾਬਲੇ ਵਿਚ ਵੱਖ-ਵੱਖ ਦੇਸ਼ਾਂ ਤੋਂ ਕਰੀਬ 100 ਲੋਕਾਂ ਨੇ ਹਿੱਸਾ ਲਿਆ।

 
< Prev   Next >

Advertisements