:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਬੀ.ਐੱਸ.ਐੱਫ਼. ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਟਾਰੀ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੱਕ ਵਿਰੋਧ ਮਾਰਚ ਸ਼ੁਰੂ PRINT ਈ ਮੇਲ
s_a_291021.jpg
ਅੰਮ੍ਰਿਤਸਰ--29ਅਕਤੂਬਰ21-(ਮੀਡੀਦੇਪੰਜਾਬ)-- ਕੇਂਦਰ ਸਰਕਾਰ ਵਲੋਂ ਬੀ.ਐੱਸ.ਐੱਫ. ਨੂੰ ਪੰਜਾਬ 'ਚ 15 ਕਿੱਲੋਮੀਟਰ ਤੋਂ ਵਧਾ ਕੇ 50 ਕਿੱਲੋਮੀਟਰ ਤੱਕ ਦਾ ਅਧਿਕਾਰ ਦੇਣ ਦੇ ਵਿਰੋਧ ਅਤੇ ਪੰਜਾਬ ਦੇ ਅਧਿਕਾਰਾਂ ਅਤੇ ਸੰਘੀ ਸਰੂਪ 'ਤੇ ਮਾਰੇ ਡਾਕੇ ਦੇ

 ਫ਼ੈਸਲੇ ਖ਼ਿਲਾਫ਼, ਜੋ ਕੇਂਦਰ ਅਤੇ ਸੂਬਾ ਸਰਕਾਰ ਦੀ ਮਿਲੀਭੁਗਤ ਤਹਿਤ ਲਿਆ ਗਿਆ, ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਮਾਰਚ ਕੱਢਿਆ ਜਾ ਰਿਹਾ ਹੈ। ਅਕਾਲੀ ਦਲ ਵਾਹਗਾ ਬਾਰਡਰ, ਅਟਾਰੀ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੱਕ ਵਿਰੋਧ ਮਾਰਚ ਕੱਢਿਆ ਜਾ ਰਿਹਾ ਹੈ।  

PunjabKesari

ਸ਼੍ਰੋਮਣੀ ਅਕਾਲੀ ਦਲ ਦੀ ਤਮਾਮ ਲੀਡਰਸ਼ਿਪ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠਿਆ ਦੀ ਅਗਵਾਈ 'ਚ ਵਾਹਗਾ ਬਾਰਡਰ, ਅਟਾਰੀ ਤੋਂ ਗੋਲਡਨ ਗੇਟ, ਅੰਮ੍ਰਿਤਸਰ ਤੱਕ ਵਿਰੋਧ ਮਾਰਚ ਕੱਢਿਆ ਜਾ ਰਿਹਾ ਹੈ। ਇਸ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਡੀ ਗਿਣਤੀ ਵਿਚ ਸ਼ਾਮਲ ਹੋਏ ਹਨ। ਅਕਾਲੀ ਵਰਕਰਾਂ ਦਾ ਕਾਫ਼ਲਾ ਮੋਟਰਸਾਈਕਲਾਂ ’ਤੇ ਰਵਾਨਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਆਪਣਾ ਰੋਹ ਵਿਅਕਤ ਕਰਨ ਵਾਲੇ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਵਿਰੋਧ ਮਾਰਚ 'ਚ ਵੱਧ-ਚੜ੍ਹ ਕੇ ਹਿੱਸਾ ਲੈਣ।

PunjabKesari

 

 

 
< Prev   Next >

Advertisements

Advertisement
Advertisement
Advertisement
Advertisement
Advertisement