:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
PM ਮੋਦੀ ਨੇ ਰਾਸ਼ਟਰਪਤੀ ਮੈਕਰੋਨ ਨਾਲ ਕੀਤੀ ਦੁਵੱਲੀ ਮੁਲਾਕਾਤ, ਕਈ ਅਹਿਮ ਮੁੱਦਿਆਂ 'ਤੇ ਹੋਈ ਚਰਚਾ PRINT ਈ ਮੇਲ
mod_301021.jpg
ਇਟਰਨੈਸ਼ਨਲ ਡੈਸਕ --30ਅਕਤੂਬਰ21-(ਮੀਡੀਆਦੇਸਪੰਜਾਬ)-- à¨ªà©à¨°à¨§à¨¾à¨¨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਇੱਥੇ ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਫ਼ਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਕੀਤੀ ਅਤੇ ਦੋਨਾਂ ਨੇਤਾਵਾਂ

 à¨¨à©‡ ਆਪਸ ਦਾ ਅਤੇ ਸੰਸਾਰਿਕ ਹਿੱਤਾਂ ਦੇ ਕਈ ਮੁੱਦਿਆਂ 'ਤੇ ‘ਸਾਰਥਕ ਚਰਚਾ ਕੀਤੀ। ਆਪਣੇ ਇਤਾਲਵੀ ਸਮਾਨ ਮਾਰਯੋ ਡਰੈਗੀ ਦੇ ਸੱਦੇ 'ਤੇ ਇੱਥੇ ਆਏ ਪ੍ਰਧਾਨ ਮੰਤਰੀ ਮੋਦੀ ਨਾਲ ਮੈਕਰੋਨ ਨਾਲ ਮੁਲਾਕਾਤ ਦੌਰਾਨ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਵੀ ਸਨ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ  à¨µà¨¿à¨šà¨¾à¨²à©‡ ਜੀ-20 ਓ.ਆਰ.ਜੀ. ਸਿਖਰ ਸੰਮੇਲਨ ਤੋਂ ਪਹਿਲਾਂ ਸਾਰਥਕ ਚਰਚਾ। ਭਾਰਤ ਅਤੇ ਫ਼ਰਾਂਸ ਵੱਖ-ਵੱਖ ਖੇਤਰਾਂ ਵਿੱਚ ਵਿਆਪਕ ਸਹਿਯੋਗ ਕਰ ਰਹੇ ਹਨ। ਅੱਜ ਦੀ ਗੱਲਬਾਤ ਨਾਲ ਦੋਨਾਂ ਦੇਸ਼ਾਂ ਵਿੱਚ ਦੁਵੱਲੇ ਸਬੰਧਾਂ ਨੂੰ ਰਫ਼ਤਾਰ ਮਿਲੇਗੀ।

ਪੈਰਿਸ ਦੁਆਰਾ ਓਕਸ (ਆਸਟਰੇਲੀਆ-ਬ੍ਰਿਟੇਨ-ਅਮਰੀਕਾ) ਸੁਰੱਖਿਆ ਸਾਂਝੇ ਦੀ ਸਖ਼ਤ ਆਲੋਚਨਾ ਵਿਚਾਲੇ, ਦੋਨਾਂ ਨੇਤਾਵਾਂ ਵਿਚਾਲੇ ਟੈਲੀਫੋਨ 'ਤੇ ਗੱਲਬਾਤ ਦੇ ਇੱਕ ਮਹੀਨੇ ਤੋਂ ਵੱਧ ਸਮੇਂ ਬਾਅਦ ਇਹ ਬੈਠਕ ਹੋਈ ਹੈ। ਪਿਛਲੇ ਮਹੀਨੇ ਟੈਲੀਫੋਨ 'ਤੇ ਗੱਲਬਾਤ ਦੌਰਾਨ, ਦੋਨਾਂ ਨੇਤਾਵਾਂ ਨੇ ਖੇਤਰ ਨੂੰ ਸਥਿਰ, ਨਿਯਮ-ਅਧਾਰਿਤ ਅਤੇ ਕਿਸੇ ਵੀ ਦਬਦਬੇ ਤੋਂ ਮੁਕਤ ਰੱਖਣ ਲਈ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ‘‘ਸੰਯੁਕਤ ਰੂਪ ਨਾਲ ਕੰਮ ਕਰਨ 'ਤੇ ਸਹਿਮਤੀ ਜ਼ਾਹਿਰ ਕੀਤੀ ਸੀ। ਉਸ ਸਮੇਂ, ਦੋਨਾਂ ਨੇਤਾਵਾਂ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਵੱਧਦੇ ਦੁਵੱਲੇ ਸਹਿਯੋਗ ਅਤੇ ਇਸ ਖੇਤਰ ਵਿੱਚ ਸਥਿਰਤਾ ਅਤੇ ਸੁਰੱਖਿਆ ਨੂੰ ਬੜਾਵਾ ਦੇਣ ਵਿੱਚ ਭਾਰਤ-ਫ਼ਰਾਂਸ ਸਾਂਝੇਦਾਰੀ ਦੀ ਮਹੱਤਵਪੂਰਣ ਭੂਮਿਕਾ ਦੀ ਸਮੀਖਿਆ ਕੀਤੀ ਸੀ।

 
< Prev   Next >

Advertisements