:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ: ਇੱਕ ਦਰਜਨ ਤੋਂ ਜ਼ਿਆਦਾ ਸੂਬਿਆਂ ਨੇ ਕੋਵਿਡ ਵੈਕਸੀਨ ਨਿਯਮਾਂ ਨੂੰ ਲੈ ਕੇ ਬਾਈਡੇਨ ਪ੍ਰਸ਼ਾਸਨ 'ਤੇ ਕੀਤਾ ਮੁਕੱਦਮਾ PRINT ਈ ਮੇਲ
job_301021.jpg
ਫਰਿਜ਼ਨੋ --30ਅਕਤੂਬਰ21-(ਮੀਡੀਆਦੇਸਪੰਜਾਬ)-- à¨—ੁਰਿੰਦਰਜੀਤ ਨੀਟਾ ਮਾਛੀਕੇ-ਅਮਰੀਕਾ 'ਚ ਕੋਰੋਨਾ ਵਾਇਰਸ ਤੋਂ ਸੁਰੱਖਿਆ ਦੇ ਮੱਦੇਨਜ਼ਰ ਜੋਅ ਬਾਈਡੇਨ ਪ੍ਰਸ਼ਾਸਨ ਵੱਲੋਂ ਕਰਮਚਾਰੀਆਂ ਲਈ ਕੋਰੋਨਾ ਵੈਕਸੀਨ ਨੂੰ ਲਗਵਾਉਣ ਦੀ ਜ਼ਰੂਰਤ

 à¨²à¨¾à¨—à©‚ ਕੀਤੀ ਗਈ ਹੈ। ਇਸ ਜ਼ਰੂਰਤ ਦੇ ਵਿਰੋਧ 'ਚ ਇੱਕ ਦਰਜਨ ਤੋਂ ਜ਼ਿਆਦਾ ਸਟੇਟਾਂ ਵੱਲੋਂ ਬਾਈਡੇਨ ਪ੍ਰਸ਼ਾਸਨ 'ਤੇ ਮੁਕੱਦਮਾ ਕੀਤਾ ਗਿਆ ਹੈ। ਵੈਕਸੀਨ ਜ਼ਰੂਰਤ ਨੂੰ ਰੋਕਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣ ਵਾਲੀਆਂ ਸਟੇਟਾਂ ਦੀ ਗਿਣਤੀ ਤਕਰੀਬਨ 19 ਹੋ ਗਈ ਹੈ।18 ਸੂਬਿਆਂ ਨੇ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਜੋਅ ਬਾਈਡੇਨ ਦੇ ਕੋਵਿਡ -19 ਵੈਕਸੀਨ ਦੇ ਆਦੇਸ਼ ਨੂੰ ਰੋਕਣ ਲਈ ਤਿੰਨ ਵੱਖਰੇ ਮੁਕੱਦਮੇ ਦਾਇਰ ਕੀਤੇ ਅਤੇ ਇਹ ਦਲੀਲ ਦਿੱਤੀ ਕਿ ਇਹ ਜ਼ਰੂਰਤ ਫੈਡਰਲ ਕਾਨੂੰਨ ਦੀ ਉਲੰਘਣਾ ਕਰਦੀ ਹੈ। ਇਸ ਤਹਿਤ ਅਲਾਸਕਾ, ਅਰਕਨਸਾਸ, ਆਇਓਵਾ, ਮਿਸੂਰੀ, ਮੋਂਟਾਨਾ, ਨੇਬਰਾਸਕਾ, ਨਿਊ ਹੈਂਪਸ਼ਾਇਰ, ਨੌਰਥ ਡਕੋਟਾ, ਸਾਊਥ ਡਕੋਟਾ ਅਤੇ ਵਾਇਮਿੰਗ ਦੇ ਅਟਾਰਨੀ ਜਨਰਲਾਂ ਨੇ ਇੱਕ ਮੁਕੱਦਮੇ 'ਤੇ ਹਸਤਾਖਰ ਕੀਤੇ ਜੋ ਕਿ ਮਿਸੂਰੀ ਦੀ ਇੱਕ ਫੈਡਰਲ ਜ਼ਿਲ੍ਹਾ ਅਦਾਲਤ 'ਚ ਦਾਇਰ ਕੀਤਾ ਗਿਆ।

ਇਸ ਦੇ ਇਲਾਵਾ ਜਾਰਜੀਆ, ਅਲਾਬਾਮਾ, ਆਈਡਾਹੋ, ਕੰਸਾਸ, ਦੱਖਣੀ ਕੈਰੋਲਿਨਾ, ਯੂਟਾ ਅਤੇ ਪੱਛਮੀ ਵਰਜੀਨੀਆ ਸਮੇਤ ਰਾਜਾਂ ਦੇ ਇੱਕ ਹੋਰ ਸਮੂਹ ਨੇ ਜਾਰਜੀਆ 'ਚ ਫੈਡਰਲ ਜ਼ਿਲ੍ਹਾ ਅਦਾਲਤ 'ਚ ਮੁਕੱਦਮਾ ਦਾਇਰ ਕੀਤਾ। ਟੈਕਸਾਸ ਨੇ ਵੀ ਸ਼ੁੱਕਰਵਾਰ ਨੂੰ ਵਿਅਕਤੀਗਤ ਤੌਰ 'ਤੇ ਮੁਕੱਦਮਾ ਕੀਤਾ ਹੈ। ਇਨ੍ਹਾਂ ਸੂਬਿਆਂ ਨੇ ਅਦਾਲਤ ਨੂੰ ਬਾਈਡੇਨ ਪ੍ਰਸ਼ਾਸਨ ਦੀ ਇਸ ਵੈਕਸੀਨ ਜ਼ਰੂਰਤ ਨੂੰ ਰੋਕਣ ਲਈ ਕਿਹਾ ਹੈ।

 
< Prev   Next >

Advertisements