:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ PRINT ਈ ਮੇਲ
shaa301021.jpg
ਦੇਹਰਾਦੂਨ --30ਅਕਤੂਬਰ21-(ਮੀਡੀਦੇਪੰਜਾਬ)-- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਹਾ ਕਿ ਕਾਂਗਰਸ ਹਮੇਸ਼ਾ ਸੱਤਾ ਹਥਿਆ ਕੇ ਉਸ ਦੀ ਦੁਰਵਰਤੋਂ ਕਰਦੀ ਹੈ। ਸ਼ਾਹ ਨੇ ਚੁਣਾਵੀ ਸ਼ੰਖਨਾਦ ਕਰਦੇ ਹੋਏ ਕਿਹਾ ਕਿ ਕਾਂਗਰਸ ਕਦੇ

 ਉੱਤਰਾਖੰਡ ਦਾ ਭਲਾ ਨਹੀਂ ਕਰ ਸਕਦੀ। ਭਾਜਪਾ ਪਾਰਟੀ ਹੀ ਪ੍ਰਦੇਸ਼ ਦੀ ਤਰੱਕੀ ਲਈ ਪੁਰਜ਼ੋਰ ਕੋਸ਼ਿਸ਼ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਸਹਿਕਾਰੀ ਅੰਦੋਲਨ ਨੂੰ ਕਾਂਗਰਸ ਦੇ ਸ਼ਾਸਨਕਾਲ ’ਚ ਕਮਜ਼ੋਰ ਕਰ ਦਿੱਤਾ ਸੀ। ਉਨ੍ਹਾਂ ਨੇ ਉੱਤਰਾਖੰਡ ਵਿਚ 4 ਯੋਜਨਾਵਾਂ ਦੇ ਉਦਘਾਟਨ, ਨੀਂਹ ਪੱਥਰ ਨਾਲ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਜੰਗ ਦਾ ਜਨਸਭਾ ਜ਼ਰੀਏ ਐਲਾਨ ਵੀ ਕਰ ਦਿੱਤਾ। 

ਸ਼ਾਹ ਨੇ ਮੁੱਖ ਮੰਤਰੀ ਘਸਿਆਰੀ ਕਲਿਆਣ ਯੋਜਨਾ, ਬਹੁ-ਉਦੇਸ਼ੀ ਸਹਿਕਾਰੀ ਕਮੇਟੀਆਂ ਦੇ ਕੰਪਿਊਟਰਾਜੇਸ਼ਨ ਯੋਜਨਾ ਨੂੰ ਲਾਂਚ ਕੀਤਾ ਅਤੇ ਸੂਬਾ ਸਹਿਕਾਰੀ ਬੈਂਕ ਦੇ ਟ੍ਰੇਨਿੰਗ ਭਵਨ ਦੀ ਭੂਮੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਜਨ ਸਭਾ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਦੇਵਭੂਮੀ ਦੀ ਰਚਨਾ ਕਰਨ ਦਾ ਕੰਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੇ ਕੀਤਾ ਸੀ। ਪਤਾ ਨਹੀਂ ਕਿੰਨੇ ਨੌਜਵਾਨ ਸੂਬੇ ਦੀ ਮੰਗ ਕਰਦੇ ਹੋਏ ਸ਼ਹੀਦ ਹੋ ਗਏ ਸਨ। ਭਾਜਪਾ ਵੀ ਉੱਤਰਾਖੰਡ ਦੇ ਨੌਜਵਾਨਾਂ ਨਾਲ ਇਸ ਮੰਗ ਨੂੰ ਬੁਲੰਦ ਕਰ ਰਹੀ ਸੀ। ਉਨ੍ਹਾਂ ਨੇ ਸਾਲ 2022 ਵਿਚ ਇੱਥੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਰਕਰਾਂ ਵਿਚ ਜੋਸ਼ ਭਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਖਰਾ ਸਹਿਕਾਰਤਾ ਮੰਤਰਾਲਾ ਬਣਾ ਕੇ ਸਹਿਕਾਰਤਾ ਨਾਲ ਜੁੜੇ ਦੇਸ਼ ਦੇ ਕਰੋੜਾਂ ਕਿਸਾਨਾਂ, ਔਰਤਾਂ, ਮਜ਼ਦੂਰਾਂ ਆਦਿ ਦੇ ਕਲਿਆਣ ਲਈ ਬਹੁਤ ਵੱਡਾ ਕੰਮ ਕੀਤਾ ਹੈ। 

 

 
< Prev   Next >

Advertisements

Advertisement
Advertisement
Advertisement
Advertisement
Advertisement