:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਮੁੱਖ ਮੰਤਰੀ 'ਚੰਨੀ' ਨੇ ਖੇਤੀ ਕਾਨੂੰਨਾਂ ਬਾਰੇ ਰਾਜੇਵਾਲ ਨੂੰ ਕੀਤਾ ਫੋਨ, ਜਾਣੋ ਦੋਹਾਂ ਵਿਚਕਾਰ ਕੀ ਹੋਈ ਗੱਲਬਾਤ PRINT ਈ ਮੇਲ
chn_301021.jpg
ਚੰਡੀਗੜ੍ਹ --30ਅਕਤੂਬਰ21-(ਮੀਡੀਦੇਪੰਜਾਬ)--ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਲਾਗੂ

 ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਲੈ ਕੇ ਗੱਲਬਾਤ ਕੀਤੀ। ਮੁੱਖ ਮੰਤਰੀ ਚੰਨੀ ਨੇ ਰਾਜੇਵਾਲ ਨੂੰ ਦੱਸਿਆ ਕਿ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ 8 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ ਅਤੇ ਇਸ ਦੌਰਾਨ ਇਹ ਕਾਨੂੰਨ ਮੁੱਢ ਤੋਂ ਰੱਦ ਕੀਤੇ ਜਾਣਗੇ। ਉਨ੍ਹਾਂ ਨੇ ਕਿਸਾਨ ਆਗੂ ਰਾਜੇਵਾਲ ਨੂੰ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਉਨ੍ਹਾਂ ਦੀ ਸਰਕਾਰ ਨੂੰ ਗਾਈਡਲਾਈਨਜ਼ ਦੇ ਦਿੱਤੀਆਂ ਜਾਣ ਅਤੇ ਫਿਰ ਉਸ ਦੇ ਹਿਸਾਬ ਨਾਲ ਹੀ ਪੰਜਾਬ ਸਰਕਾਰ ਵੱਲੋਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।ਮੁੱਖ ਮੰਤਰੀ ਚੰਨੀ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਕਿਹਾ ਕਿ ਜੋ ਤੁਸੀਂ ਲਿਖ ਦੇ ਦੇ ਦਿਓਗੇ, ਉਹ ਹੀ ਅਸੀਂ ਪਾਸ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਜੋ ਕਿਸਾਨ ਜੱਥੇਬੰਦੀਆਂ ਲਿਖ ਕੇ ਦੇ ਦੇਣਗੀਆਂ, ਉਸ ਨੂੰ ਉਸੇ ਤਰ੍ਹਾਂ ਵਿਧਾਨ ਸਭਾ 'ਚ ਪਾਸ ਕੀਤਾ ਜਾਵੇਗਾ ਅਤੇ ਕੁੱਝ ਵੀ ਆਪਣੀ ਮਰਜ਼ੀ ਨਾਲ ਨਹੀਂ ਕੀਤਾ ਜਾਵੇਗਾ।ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦੇ ਨਾਲ ਹਰ ਤਰ੍ਹਾਂ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਆਪਣੀ ਸਰਕਾਰ ਦੇ ਜਾਣ ਦਾ ਵੀ ਕੋਈ ਡਰ ਨਹੀਂ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement