:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੀਨ ਦੇ 14 ਸੂਬਿਆਂ 'ਚ ਕੋਰੋਨਾ ਦੀ ਨਵੀਂ ਲਹਿਰ, 75.8 ਫੀਸਟੀ ਟੀਕਾਕਰਨ ਦੇ ਬਾਵਜੂਦ ਫਿਰ ਵਧ ਰਹੇ ਕੇਸ PRINT ਈ ਮੇਲ
itl_311021.jpg
ਬੀਜਿੰਗ--31ਅਕਤੂਬਰ21-(ਮੀਡੀਆਦੇਸਪੰਜਾਬ)--ਪੂਰੀ ਦੁਨੀਆ ਨੂੰ ਕੋਰੋਨਾ ਦੇ ਨਰਕ 'ਚ ਜਕੜਨ ਵਾਲਾ ਦੇਸ਼ ਚੀਨ ਇਕ ਵਾਰ ਫਿਰ ਇਨਫੈਕਸ਼ਨ ਦੀ ਲਪੇਟ 'ਚ ਹੈ। ਚਿੰਤਾ ਦੀ ਗੱਲ ਇਹ ਹੈ ਕਿ ਚੀਨ 'ਚ 1.41 ਅਰਬ ਆਬਾਦੀ 'ਚੋਂ 1.07 ਅਰਬ

 à¨²à©‹à¨•à¨¾à¨‚ ਭਾਵ 75.8 ਫੀਸਦੀ ਲੋਕਾਂ ਦੇ ਟੀਕਾਕਰਨ ਦੇ ਬਾਵਜੂਦ ਇਹ ਦੇਸ਼ ਕੋਰੋਨਾ ਦੀ ਨਵੀਂ ਲਹਿਰ ਨਾਲ ਜੂਝ ਰਿਹਾ ਹੈ। ਚੀਨ ਦੀ ਨੈਸ਼ਨਲ ਹੈਲਥ ਕਮਿਸ਼ਨ (ਐੱਨ.ਐੱਚ.ਸੀ.) ਮੁਤਾਬਕ ਦੇਸ਼ ਦੇ 14 ਸੂਬਿਆਂ 'ਚ ਇਨਫੈਕਸ਼ ਦੇ ਨਵੇਂ ਮਾਮਲੇ ਵਧੇ ਹਨ।

\ਸ਼ੁੱਕਰਵਾਰ ਨੂੰ ਮੈਨਲੈਂਡ ਚੀਨ 'ਚ 59 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਜੋ 16 ਸਤੰਬਰ ਤੋਂ ਬਾਅਦ ਪਹਿਲੀ ਵਾਰ ਸਭ ਤੋਂ ਜ਼ਿਆਦਾ ਹੈ। ਜ਼ਿਆਦਾਤਰ ਮਾਮਲੇ ਚੀਨ ਦੇ ਉੱਤਰੀ ਇਲਾਕਿਆਂ ਤੋਂ ਆ ਰਹੇ ਹਨ। ਇਨਫੈਕਸ਼ਨ 'ਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਰਾਜਧਾਨੀ ਬੀਜਿੰਗ, ਹੇਈਲਾਂਗਜਿਯਾਂਗ, ਇਨਰ ਮੰਗੋਲੀਆ, ਗਾਂਸੂ ਅਤੇ ਨਿੰਗਸ਼ੀਆ ਹੈ। ਉਥੇ, ਇਕ ਹਫਤੇ 'ਚ ਤਿੰਨ ਸ਼ਹਿਰਾਂ 'ਚ ਤਾਲਾਬੰਦੀ ਲੱਗ ਚੁੱਕੀ ਹੈ।

ਇਨਰ ਮੰਗੋਲੀਆ ਦੇ ਐਜੀਨਾ ਬੈਨਰ 'ਚ ਰਿਮੋਟ ਐਡਮਿਨੀਸਟ੍ਰੇਟਿਵ ਡਿਵੀਜ਼ਨਲ ਅਥਾਰਿਟੀ ਨੇ ਦੱਸਿਆ ਕਿ ਇਹ ਆਉਣ ਵਾਲੇ ਦਿਨਾਂ 'ਚ 9400 ਤੋਂ ਜ਼ਿਆਦਾ ਫਸੇ ਹੋਏ ਯਾਤਰੀਆਂ ਨੂੰ ਘੱਟ ਜੋਖਮ ਵਾਲੇ ਖੇਤਰਾਂ 'ਚ ਤਬਦੀਲ ਕਰੇਗੀ। ਐੱਨ.ਐੱਚ.ਸੀ. ਬੁਲਾਰੇ ਮੀ ਫੇਂਗ ਨੇ ਸ਼ਨੀਵਾਰ ਨੂੰ ਕਿਹਾ ਕਿ ਮਹਾਮਾਰੀ ਦੀ ਰੋਕਥਾਮ ਅਤੇ ਕੰਟਰੋਲ ਦੀ ਸਥਿਤੀ ਗੰਭੀਰ ਅਤੇ ਜਟਿਲ ਹੈ ਕਿਉਂਕਿ ਇਨਫੈਕਸ਼ਨ ਅਜੇ ਵੀ ਤੇਜ਼ੀ ਨਾਲ ਫੈਲ ਰਹੀ ਹੈ। ਦਰਜਨ ਤੋਂ ਜ਼ਿਆਦਾ ਮਾਮਲੇ ਰਾਜਧਾਨੀ ਬੀਜਿੰਗ ਤੋਂ ਵੀ ਸਾਹਮਣੇ ਆ ਰਹੇ ਹਨ।

 
< Prev   Next >

Advertisements