:: ਲੋਕਤੰਤਰ ਦੀ ਰੱਖਿਆ ਕਰਨਾ ਹੀ ਸਰਦਾਰ ਪਟੇਲ ਨੂੰ ਸੱਚੀ ਸ਼ਰਧਾਂਜਲੀ: ਰਾਹੁਲ ਗਾਂਧੀ   :: ਰਾਜਨੀਤੀ ਨੂੰ ਲੈ ਕੇ ਕਾਂਗਰਸ ਦੇ ਗੰਭੀਰ ਨਾ ਹੋਣ ਕਾਰਨ ਮੋਦੀ ਹੋਰ ਸ਼ਕਤੀਸ਼ਾਲੀ ਬਣਨਗੇ : ਮਮਤਾ   :: ਕਾਂਗਰਸ ਸੱਤਾ ਦਾ ਹਮੇਸ਼ਾ ਹੀ ਦੁਰਵਰਤੋਂ ਕਰਦੀ ਰਹੀ : ਅਮਿਤ ਸ਼ਾਹ   :: ਪੰਜਾਬ ਦੀਆਂ ਰਿਵਾਇਤੀ ਸਿਆਸੀ ਪਾਰਟੀਆਂ ਖ਼ਿਲਾਫ਼ ਚਢੂਨੀ ਨੇ ਖੋਲ੍ਹਿਆ ਮੋਰਚਾ, ਆਖੀ ਵੱਡੀ ਗੱਲ   :: ਜੀ-20 ਦੀ ਬੈਠਕ ’ਚ ਮਹਾਮਾਰੀ ਨਾਲ ਨਜਿੱਠਣ ’ਚ ਠੋਸ ਨਤੀਜੇ ਨਿਕਲਣ ਦੀ ਉਮੀਦ : ਵਿਦੇਸ਼ ਸਕੱਤਰ   :: ਦਿੱਲੀ-NCR ’ਚ ਵਧੇ ਡੇਂਗੂ ਮਾਮਲੇ, ਬੈੱਡਾਂ ਦੀ ਸਮੱਸਿਆ ਨਾਲ ਜੂਝ ਰਹੇ ਹਸਪਤਾਲ   :: TMC ਦਾ ਅਰਥ ‘ਟੈਂਪਲ’, ‘ਮਾਸਕ’ ਅਤੇ ‘ਚਰਚ’ ਹੈ : ਮਮਤਾ ਬੈਨਰਜੀ   :: ਕਸ਼ਮੀਰ ਦੇ ਵਿਕਾਸ ’ਚ ਨੌਜਵਾਨ ਸ਼ਾਮਲ ਹੋਣ ਤਾਂ ਅੱਤਵਾਦੀਆਂ ਦੇ ਨਾਪਾਕ ਮਨਸੂਬੇ ਹੋਣਗੇ ਫੇਲ੍ਹ: ਸ਼ਾਹ   :: ਲਖਨਊ: ਮੋਦੀ ਨੇ 9 ਮੈਡੀਕਲ ਕਾਲਜਾਂ ਦਾ ਕੀਤਾ ਉਦਘਾਟਨ, ਜਨਤਾ ਨੂੰ ਪੁੱਛਿਆ- ‘ਦੱਸੋ ਪਹਿਲਾਂ ਕਦੇ ਅਜਿਹਾ ਹੋਇਆ?’   :: UP ਚੋਣਾਂ: ਕਾਂਗਰਸ ਨੇ 10 ਲੱਖ ਰੁਪਏ ਤਕ ਦਾ ਮੁਫ਼ਤ ਸਰਕਾਰੀ ਇਲਾਜ ਕਰਾਉਣ ਦਾ ਕੀਤਾ ਵਾਅਦਾ   :: ਪ੍ਰਿਯੰਕਾ ਗਾਂਧੀ ਨੇ ਖੇਤ 'ਚ ਔਰਤਾਂ ਨਾਲ ਖਾਣਾ ਖਾਧਾ, ਜਨਤਾ ਨੂੰ ਦੱਸੇ ਕਾਂਗਰਸ ਦੇ 7 'ਵਾਅਦੇ'   :: PM ਮੋਦੀ ਨੇ ‘ਚਾਹ ਵਾਲਾ’ ਦੇ ਤੌਰ ’ਤੇ ਆਪਣਾ ਅਤੀਤ ਕੀਤਾ ਯਾਦ   :: 15 ਦਿਨਾਂ ਤੋਂ ਮੰਡੀ 'ਚ ਰੁਲ਼ ਰਹੇ ਕਿਸਾਨ ਨੇ ਝੋਨੇ ਨੂੰ ਲਾਈ ਅੱਗ, ਵਰੁਣ ਗਾਂਧੀ ਨੇ ਸਾਂਝੀ ਕੀਤੀ ਵੀਡੀਓ   :: ਬਿਨਾਂ ਲਾੜੀ ਤੋਂ ਪਰਤੀ ਬਰਾਤ, ਕਾਰਨ ਜਾਣ ਕੇ ਤੁਸੀਂ ਵੀ ਹੋ ਜਾਓਗੇ ਹੈਰਾਨ   :: ‘ਮੇਡ ਇਨ ਇੰਡੀਆ’ ਨੂੰ ਲੈ ਕੇ ਸਰਕਾਰ ਦੋਹਰੀ ਜ਼ੁਬਾਨ ’ਚ ਕਰ ਰਹੀ ਹੈ ਗੱਲ : ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਜਾਖੜ ਦੀ ਟਿੱਪਣੀ ਤੋਂ ਬਾਅਦ ਕੈਪਟਨ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ PRINT ਈ ਮੇਲ
cap_311021.jpg
ਚੰਡੀਗੜ੍ਹ--31ਅਕਤੂਬਰ21-(ਮੀਡੀਦੇਪੰਜਾਬ)--  ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਮੁੱਖ ਮੰਤਰੀ ਚੰਨੀ ’ਤੇ ਤਿੱਖੀ ਟਿੱਪਣੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ

 ਸ਼ਰਧਾ ਦੇ ਫੁਲ ਭੇਟ ਕੀਤੇ। ਜਾਖੜ ਵਲੋਂ ਸਵੇਰੇ 11:32 ਤੋਂ ਬਾਅਦ ਕੈਪਟਨ ਨੇ ਸ਼ਾਮ 5:50 ’ਤੇ ਸ਼ਰਧਾ ਦੇ ਫੁਲ ਭੇਟ ਕਰਦੇ ਹੋਏ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ’ਤੇ ਉਨ੍ਹਾਂ ਨੂੰ ਪ੍ਰਣਾਮ।ਦੱਸ ਦੇਈਏ ਕਿ ਜਾਖੜ ਨੇ ਚੰਨੀ ਸਰਕਾਰ ’ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਰੀਏ ਕਰਾਰੀ ਟਿੱਪਣੀ ਕੀਤੀ ਸੀ। ਜਿਸ 'ਚ ਜਾਖੜ ਨੇ ਪਿਛਲੇ ਸਾਲ ਕੈਪਟਨ ਅਮਰਿੰਦਰ ਸਿੰਘ ਵਲੋਂ ਬਲਿਦਾਨ ਦਿਵਸ ’ਤੇ ਜਾਰੀ ਕੀਤੀ ਗਈ ਇੱਕ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਸੀ ਕਿ ਮੈਨੂੰ ਪਤਾ ਹੈ ਕਿ ਕੈਪਟਨ ਸਾਹਿਬ ਪਿਛਲੇ ਸਾਲ ਪੰਜਾਬ ਸਰਕਾਰ ਵਲੋਂ ਬਲਿਦਾਨ ਦਿਵਸ ’ਤੇ ਜਾਰੀ ਇਸ ਤਸਵੀਰ ਨੂੰ ਵਰਤੋਂ ਕੀਤੇ ਜਾਣ ’ਤੇ ਬੁਰਾ ਨਹੀਂ ਮਨਾਉਣਗੇ, ਕਿਉਂਕਿ ਅੱਜ ਬਲਿਦਾਨ ਦਿਵਸ ’ਤੇ ਪੰਜਾਬ ਸਰਕਾਰ ਵਲੋਂ ਜਾਰੀ ਅਜਿਹੀ ਕੋਈ ਤਸਵੀਰ ਵਿਖਾਈ ਨਹੀਂ ਦਿੱਤੀ।

ਜਾਖੜ ਨੇ ਪੰਜਾਬ ਸਰਕਾਰ ’ਤੇ ਹਮਲਾ ਕਰਦੇ ਹੋਏ ਕਿਹਾ ਕਿ ਉਹ ਸਮਝ ਸਕਦੇ ਹਨ ਕਿ ਭਾਰਤੀ ਜਨਤਾ ਪਾਰਟੀ ਇਤਿਹਾਸ ਤੋਂ ‘ਆਇਰਨ ਲੇਡੀ ਆਫ ਇੰਡੀਆ’ ਨੂੰ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਹੋਣ ਦੇ ਬਾਵਜੂਦ ਇਸ ਦੇ ਸਾਬਕਾ ਪ੍ਰਧਾਨ ਮੰਤਰੀ ਨੇ ਇੰਦਰਾ ਗਾਂਧੀ ਦੇ ਬਲਿਦਾਨ ਦਿਵਸ ਨੂੰ ਭੁਲਾ ਦਿੱਤਾ ਗਿਆ।    

 

ਨਵਜੋਤ ਸਿੱਧੂ ਨਹੀਂ ਪਹੁੰਚੇ ਪੰਜਾਬ ਕਾਂਗਰਸ ਭਵਨ, ਸਾਬਕਾ ਵਿਧਾਇਕ ਸੂੰਧ ਨੇ ਦਿੱਤੀ ਸ਼ਰਧਾਂਜਲੀ
ਬਲੀਦਾਨ ਦਿਵਸ ’ਤੇ ਪੰਜਾਬ ਕਾਂਗਰਸ ਭਵਨ ਵਿਚ ਇੱਕ ਪ੍ਰੋਗਰਾਮ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਗਈ। ਪ੍ਰੋਗਰਾਮ ਦੇ ਬਾਵਜੂਦ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਹੀਂ ਪਹੁੰਚੇ। ਸਾਬਕਾ ਵਿਧਾਇਕ ਤਿ੍ਰਲੋਚਨ ਸਿੰਘ ਸੂੰਧ ਨੇ ਕਾਂਗਰਸੀ ਵਰਕਰਾਂ ਨਾਲ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਯਾਦ ਕੀਤਾ।       

 

 
< Prev   Next >

Advertisements

Advertisement
Advertisement
Advertisement
Advertisement
Advertisement