:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੇਨਕਾਕੂ ਟਾਪੂ ਸਮੂਹ ਤੋਂ ਜਾਪਾਨ ਦੀ ਸਮੁੰਦਰੀ ਸਰਹੱਦ ਚ ਦਾਖ਼ਲ ਹੋ ਰਹੇ ਹਨ ਚੀਨੀ ਜਹਾਜ਼ PRINT ਈ ਮੇਲ
050122_tok.jpgਟੋਕੀਓ --05 ਜਨਵਰੀ21-(ਮੀਡੀਆਦੇਸਪੰਜਾਬ)--ਸਮੁੰਦਰ 'ਚ ਵੀ ਚੀਨ ਦੀਆਂ ਵਧਦੀਆਂ ਹਰਕਤਾਂ ਕਾਰਨ ਜਾਪਾਨ ਤੇ ਚੀਨ ਦਰਮਿਆਨ ਸੇਨਕਾਕੂ ਟਾਪੂ 'ਤੇ ਤਣਾਅ ਵੱਧ ਗਿਆ ਹੈ। ਚੀਨ ਨੇ ਹਿੰਦ-ਪ੍ਰਸ਼ਾਂਤ ਖੇਤਰ 'ਚ ਆਪਣਾ ਦਬਦਬਾ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਵਿਚਾਲੇ ਜਾਪਾਨ ਦੇ ਪੂਰਬੀ ਚੀਨ ਸਾਗਰ 'ਚ ਸੇਨਕਾਕੂ ਟਾਪੂ ਸਮੂਹ 'ਚ ਘੁਸਪੈਠ ਤੇਜ਼ ਕਰ ਦਿੱਤੀ ਹੈ। ਜਾਪਾਨੀ ਤਟ ਰੱਖਿਅਕ ਦਲ ਨੇ ਸੋਮਵਾਰ ਨੂੰ ਦੱਸਿਆ ਕਿ ਸੇਨਕਾਕੂ ਟਾਪੂ ਸਮੂਹ 'ਚ ਕਈ ਚੀਨੀ ਜਹਾਜ਼ਾਂ ਨੂੰ ਦੇਸ਼ ਦੀ ਸਮੁੰਦਰੀ ਸਰਹੱਦ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਦੇਖਿਆ ਗਿਆ। ਐੱਨ. ਐੱਚ. ਕੇ. ਵਰਲਡ ਦੀ ਰਿਪੋਰਟ ਦੇ ਮੁਤਾਬਕ 2021 'ਚ 18 ਚੀਨੀ ਸਰਕਾਰੀ ਜਹਾਜ਼ਾਂ ਦੇ ਜਾਪਾਨੀ ਬੇੜੀਆਂ ਦੇ ਕੋਲ ਆਉਣ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜੋ 2020 ਦੇ ਮੁਕਾਬਲੇ 'ਚ ਅੱਠ ਗੁਣਾ ਜ਼ਿਆਦਾ ਹੈ।
ਕੌਮਾਂਤਰੀ ਸਮੁੰਦਰੀ ਕਾਨੂੰਨ ਦੇ ਇਕ ਮਾਹਰ ਨੇ ਕਿਹਾ ਕਿ ਜਾਪਾਨ ਦੀ ਸਮੁੰਦਰੀ ਸਰਹੱਦ 'ਚ ਚੀਨ ਦੀ ਚਾਲ ਹੋਰ ਤੇਜ਼ ਹੋਣ ਦਾ ਖ਼ਦਸ਼ਾ ਹੈ। ਕੋਬੇ ਯੂਨੀਵਰਸਿਟੀ ਦੇ ਪ੍ਰੋਫੈਸਰ ਐਮੇਰਿਟਸ ਸਕਾਮੋਟੋ ਸ਼ਿਗੇਕੀ ਨੇ ਕਿਹਾ ਕਿ ਚੀਨ ਜਾਪਾਨ ਦੀ ਮੱਛੀਆਂ ਫੜਨ ਵਾਲੀਆਂ ਬੇੜੀਆਂ 'ਤੇ ਕੰਟਰੋਲ ਕਰਕੇ ਟਾਪੂਆਂ 'ਤੇ ਜਾਪਾਨ ਦੇ ਪ੍ਰਭਾਵ ਨੂੰ ਕਮਜ਼ੋਰ  à¨•à¨°à¨¨à¨¾ ਚਾਹੁੰਦਾ ਹੈ। ਚੀਨ ਦੀਆਂ ਹਰਕਤਾਂ ਨੂੰ ਦੇਖਦੇ ਹੋਏ ਜਾਪਾਨ ਦੇ ਤਟ ਰੱਖਿਅਕ ਬਲਾਂ ਨੇ ਆਪਣੀ ਚੌਕਸੀ ਵਧਾ ਦਿੱਤੀ ਹੈ। ਵਿੱਤੀ ਸਾਲ 2025 ਤਕ ਜਾਪਾਨ ਆਪਣੀ ਸਰਹੱਦ 'ਚ 10 ਵੱਡੇ ਗਸ਼ਤੀ ਜਹਾਜ਼ਾਂ ਨੂੰ ਜੋੜਨ ਦੀ ਯੋਜਨਾ ਬਣਾ ਰਿਹਾ ਹੈ।ਜ਼ਿਕਰਯੋਗ ਹੈ ਕਿ ਸੇਨਕਾਕੂ ਟਾਪੂ ਸਮੂਹ 'ਚ ਜਾਪਾਨ ਦਾ ਕੰਟਰੋਲ ਹੈ। ਜਾਪਾਨ ਸਰਕਾਰ ਦਾ ਕਹਿਣਾ ਹੈ ਕਿ ਇਹ ਜਾਪਾਨ ਦੇ ਖੇਤਰ ਦਾ ਇਕ ਅਟੁੱਟ ਹਿੱਸਾ ਹੈ। ਇਸ ਦਰਮਿਆਨ ਚੀਨ ਤੇ ਤਾਈਵਾਨ ਦੋਵੇਂ ਇਸ ਟਾਪੂ 'ਤੇ ਆਪਣਾ ਦਾਅਵਾ ਕਰਦੇ ਹਨ। ਇਸ ਤੋਂ ਪਹਿਲਾਂ ਵੀ ਸਾਲ 2020 'ਚ ਜਾਪਾਨ ਤੱਟ ਰੱਖਿਅਕ ਫੋਰਸ ਨੇ ਚੀਨੀ ਸਰਕਾਰੀ ਜਹਾਜ਼ਾਂ ਦੇ ਜਾਪਾਨੀ ਸਮੁੰਦਰੀ ਸਰਹੱਦ 'ਚ ਦਾਖ਼ਲ ਹੋਣ ਦੇ 34 ਮਾਮਲਿਆਂ ਦੀ ਸੂਚਨਾ ਦਿੱਤੀ ਸੀ। ਐੱਨ. ਐੱਚ. ਕੇ. ਵਰਲਡ ਦੀ ਰਿਪੋਰਟ ਦੇ ਮੁਤਾਬਕ, ਇਹ ਸਾਲ 2019 ਦੇ ਮੁਕਾਬਲੇ 'ਚ 10 ਮਾਮਲੇ ਜ਼ਿਆਦਾ ਹੈ।
 
< Prev   Next >

Advertisements