:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ PRINT ਈ ਮੇਲ
ram_10_1_22.jpgਹਰਿਦੁਆਰਾ/ਦੇਹਰਾਦੂਨ– --10ਜਨਵਰੀ21-(ਮੀਡੀਆਦੇਸਪੰਜਾਬ)--ਪਤੰਜਲੀ ਯੋਗ ਅਤੇ ਆਯੁਰਵੈਦਿਕ ਅਦਾਰੇ ਦੇ ਸਵਾਮੀ ਰਾਮਦੇਵ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਹੱਲ ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਸੰਭਵ ਹੈ। ਉਨ੍ਹਾਂ ਐਤਵਾਰ ਐਲਾਨ ਕੀਤਾ ਕਿ ਦੇਸ਼ ਦੇ ਸਭ ਪਤੰਜਲੀ ਚਿਕਿਤਸਾ ਕੇਂਦਰਾਂ ’ਤੇ ਸੋਮਵਾਰ ਤੋਂ ਕੋਰੋਨਿਲ ਕਿੱਟ ’ਤੇ 25 ਫੀਸਦੀ ਦੀ ਛੋਟ ਮਿਲੇਗੀ। ਇਹ ਸਹੂਲਤ ਪਤੰਜਲੀ ਆਰਡਰ-ਮੀ ਐਪ ਰਾਹੀਂ ਸਿੱਧਾ ਆਰਡਰ ਦੇਣ ’ਤੇ ਵੀ ਉਪਲਬਧ ਹੋਵੇਗੀ।

ਉਨ੍ਹਾਂ ਕਿਹਾ ਕਿ ਦੇਸ਼ ਅਤੇ ਦੁਨੀਆ ਨੂੰ ਕੋਰੋਨਾ ਨਾਲ ਜੂਝਦਿਆਂ 2 ਸਾਲ ਹੋ ਗਏ ਹਨ ਪਰ ਪੂਰਾ ਮੈਡੀਕਲ ਸਿਸਟਮ ਅਤੇ ਇੰਡਸਟਰੀ ਮਿਲ ਕੇ ਵੀ ਅਜੇ ਤੱਕ ਕੋਰੋਨਾ ਦੀ ਦਵਾਈ ਨਹੀਂ ਬਣਾ ਸਕੀ। ਵੈਕਸੀਨ ਜ਼ਰੂਰ ਬਣਾਈ ਗਈ ਹੈ ਪਰ ਇਹ ਕੋਰੋਨਾ ਦਾ ਇਲਾਜ ਨਹੀਂ, ਬਚਾਅ ਹੈ। ਕੋਰੋਨਿਲ, ਸ਼ਵਾਸਾਰੀ, ਅਣੁਤੇਲ, ਗਿਲੋਯ ਘਨਵਟੀ, ਚਵਨਪ੍ਰਾਸ਼, ਦਿਵਿਆਪੇਯ ਅਤੇ ਅਸ਼ਵਗੰਧਾ ਆਦਿ ’ਤੇ ਅਸੀਂ 30 ਤੋਂ ਵਧ ਵਾਰ ਵੱਡੀ ਰਿਸਰਚ ਕੀਤੀ ਹੈ। ਸਵਾਮੀ ਰਾਮਦੇਵ ਨੇ ਕਿਹਾ ਕਿ ਸਾਡੀ ਇਸ ਮੁਹਿੰਮ ਤੋਂ ਭਾਵੇਂ ਸਵਾਰਥ ਅਤੇ ਹੰਕਾਰ ਨਾਲ ਭਰੇ ਕੁਝ ਮੈਡੀਕਲ ਮਾਫੀਆ ਨੂੰ ਇਤਰਾਜ਼ ਹੋ ਸਕਦਾ ਹੈ ਪਰ ਦੇਸ਼ ਦੇ ਕਰੋੜਾਂ ਲੋਕਾਂ ਨੇ ਸਾਡੇ ਕੰਮ, ਖੋਜ ਅਤੇ ਸੇਵਾਵਾਂ ਤੋਂ ਲਾਭ ਉਠਾਇਆ ਹੈ ਅਤੇ ਸ਼ਲਾਘਾ ਕੀਤੀ ਹੈ।

 
< Prev   Next >

Advertisements