:: ਲਤਾ ਦੀਦੀ ਨੂੰ ਯਾਦ ਕਰ ਫਿਰ ਭਾਵੁਕ ਹੋਏ PM ਮੋਦੀ, ਆਖੀ ਇਹ ਗੱਲ   :: ਵਿਆਹ ਦੇ ਤੁਰੰਤ ਬਾਅਦ ਪ੍ਰੀਖਿਆ ਦੇਣ ਕਾਲਜ ਪਹੁੰਚੀ ਲਾੜੀ, ਹਰ ਕੋਈ ਕਰ ਰਿਹਾ ਤਾਰੀਫ਼   :: ਨਾਗਰਿਕਾਂ ਦਾ ਕਤਲ ਜੰਮੂ ਕਸ਼ਮੀਰ ਚ ਸਥਿਤੀ ਆਮ ਹੋਣ ਦੇ ਦਾਅਵਿਆਂ ਦੀ ਖੋਲ੍ਹਦੀ ਹੈ ਪੋਲ : ਮਹਿਬੂਬਾ ਮੁਫ਼ਤੀ   :: ਦਿੱਲੀ ਕਮੇਟੀ ਦੇ ਦੀਵਾਲੀਆਪਨ ਤੇ ਨਿਆਇਕ ਜਾਂਚ ਹੋਣੀ ਚਾਹੀਦੀ : ਸਰਨਾ   :: ਉੱਤਰਾਖੰਡ ਦੇ ਪੌੜੀ ਚ ਆਦਮਖੋਰ ਤੇਂਦੁਏ ਨੂੰ ਪਿੰਡ ਵਾਸੀਆਂ ਨੇ ਜਿਊਂਦੇ ਸਾੜਿਆ   :: ਸਰਕਾਰ ਨੇ ਗਰੀਬਾਂ ਲਈ ਆਟਾ ਵੀ ਕੀਤਾ ਮਹਿੰਗਾ : ਪ੍ਰਿਯੰਕਾ   :: ਸਫ਼ਾਰੀ ਪ੍ਰਾਜੈਕਟ ਨਾਲ ਸੈਰ-ਸਪਾਟਾ ਹੱਬ ਬਣੇਗਾ ਹਰਿਆਣਾ : ਮਨੋਹਰ ਖੱਟੜ   :: 96 ਫ਼ੀਸਦੀ ਭਾਰਤੀ ਖਤਰਨਾਕ ਹਵਾ ਵਿਚ ਲੈਂਦੇ ਹਨ ਸਾਹ : ਅਧਿਐਨ   :: PM ਮੋਦੀ ਦੀ ਜਾਪਾਨ ਯਾਤਰਾ ਦੌਰਾਨ 24 ਬੈਠਕਾਂ, ਨੀਂਦ ਕੰਟਰੋਲ ਕਰਨ ਲਈ ਕੀਤੀ ਬਾਡੀ ਕਲਾਕ ਰਿਸੈੱਟ   :: ਕੁਤੁਬ ਮੀਨਾਰ ਇਕ ਸਮਾਰਕ, ਕਿਸੇ ਵੀ ਧਰਮ ਨੂੰ ਪੂਜਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ASI   :: ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ   :: ਛੱਤੀਸਗੜ੍ਹ ਦੇ CM ਭੂਪੇਸ਼ ਬਘੇਲ ਨੇ ਦੰਤੇਸ਼ਵਰੀ ਦੇਵੀ ਨੂੰ ਚੜ੍ਹਾਈ 11 ਕਿਲੋਮੀਟਰ ਲੰਬੀ ਚੁੰਨੀ   :: ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ ਚ ਰੋਕਿਆ ਗਿਆ   :: ਆਸਾਮ-ਅਰੁਣਾਚਲ ਅੰਤਰਰਾਜੀ ਵਿਵਾਦ ਅਗਲੇ ਸਾਲ ਤੱਕ ਹੱਲ ਹੋਣ ਦੀ ਉਮੀਦ : ਸ਼ਾਹ   :: ਵਕੀਲਾਂ ਵਲੋਂ ਕੰਮ ’ਤੇ ਨਾ ਆਉਣ ਕਾਰਨ ਸ਼੍ਰੀਕ੍ਰਿਸ਼ਨ ਜਨਮ ਭੂਮੀ ਨਾਲ ਜੁੜੀ ਪਟੀਸ਼ਨ ’ਤੇ 20 ਜੁਲਾਈ ਨੂੰ ਹੋਵੇਗੀ ਸੁਣਵਾਈ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ PRINT ਈ ਮੇਲ
ptn_10_1_22.jpgਸ੍ਰੀ ਆਨੰਦਪੁਰ ਸਾਹਿਬ --10ਜਨਵਰੀ21-(ਮੀਡੀਦੇਪੰਜਾਬ)--  ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੱਜ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾਪੂਰਵਕ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿੱਥੇ ਸਭ ਤੋਂ ਪਹਿਲਾਂ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਸੰਪੂਰਨਤਾ ਦੀ ਅਰਦਾਸ ਕੀਤੀ ਗਈ।

PunjabKesari

ਇਸ ਮੌਕੇ ਵੱਖ-ਵੱਖ ਥਾਵਾਂ ਤੋਂ ਨਗਰ ਕੀਰਤਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸੰਗਤਾਂ ਨੂੰ ਇਤਿਹਾਸ ਨਾਲ ਜਾਣੂ ਕਰਵਾਇਆ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਵੀ ਸੰਗਤਾਂ ਨਾਲ ਗੁਰੂ ਸਾਹਿਬ ਜੀ ਦੇ ਇਤਿਹਾਸ ’ਤੇ  ਵਿਸਥਾਰਪੂਰਵਕ ਚਾਨਣਾ ਪਾਇਆ। ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਵਟ ਕਰਕੇ ਅਤਿ ਸੁੰਦਰ ਬਣਾਇਆ ਗਿਆ ਅਤੇ ਸੰਗਤਾਂ ਦੇ ਬੈਠਣ ਲਈ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤੇ ਗਏ ਸਨ। 

PunjabKesari

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement