:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ PRINT ਈ ਮੇਲ
pm_11_1_22.jpgਨੈਸ਼ਨਲ ਡੈਸਕ- --11ਜਨਵਰੀ21-(ਮੀਡੀਆਦੇਸਪੰਜਾਬ)--  ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਐਲਾਨ ਕਰਨ 'ਤੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਜੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਅਜਿਹਾ ਕਰਕੇ ਪ੍ਰਧਾਨ ਮੰਤਰੀ ਨੇ 10ਵੇਂ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ ਹੈ।
ਗਿਆਨੀ ਹਰਨਾਮ ਸਿੰਘ ਖਾਲਸਾ ਨੇ ਭਾਰਤ 'ਚ 26 ਦਸੰਬਰ ਨੂੰ ਜਨਤਕ ਛੁੱਟੀ ਐਲਾਨ ਕਰਨ ਤੇ ਇਸ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ਵਿਚ ਮਨਾਉਣ ਦੇ ਲਈ ਕੀਤੇ ਗਏ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। GCBD ਬੇਲਾਪੁਰ, ਨਵੀਂ ਮੁੰਬਈ ਵਿਚ ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ 'ਤੇ ਬੋਲਦੇ ਹੋਏ ਦਮਦਮੀ ਟਕਸਾਲ ਦੇ ਪ੍ਰਮੁੱਖ ਨੇ ਕਿਹਾ ਕਿ 325 ਸਾਲਾ ਵਿਚ ਭਾਰਤ ਸਰਕਾਰ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਦੇ ਬਾਰੇ 'ਚ ਨਹੀਂ ਸੋਚਿਆ ਸੀ ਪਰ ਪ੍ਰਧਾਨ ਮੰਤਰੀ ਨੇ ਇਹ ਫੈਸਲਾ ਲੈ ਕੇ ਜਿੱਥੇ ਆਪਣਾ ਫਰਜ਼ ਪੂਰਾ ਕੀਤਾ, ਉੱਥੇ ਹੀ ਚਾਰ ਸਾਹਿਬਜ਼ਾਦਿਆਂ ਵਲੋਂ ਹਿੰਦੂ ਧਰਮ ਦੀ ਰੱਖਿਆ ਤੇ ਗੁਰਸਿੱਖੀ ਦੀ ਖਾਤਰ ਦਿੱਤੀਆਂ ਕੁਰਬਾਨੀਆਂ ਤੇ ਸਿੱਖ ਪੰਥ ਦੀ ਇਤਿਹਾਸਕ ਭੂਮਿਕਾ ਤੋਂ ਜਾਣੂ ਕਰਵਾਉਣ ਦੇ ਲਈ ਇਕ ਮਹਾਨ ਕੋਸ਼ਿਸ਼ ਕੀਤੀ ਹੈ।

PunjabKesari

 
< Prev   Next >

Advertisements