:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ PRINT ਈ ਮੇਲ
nit_11_1_22.jpgਨੈਸ਼ਨਲ ਡੈਸਕ  --11ਜਨਵਰੀ21-(ਮੀਡੀਆਦੇਸਪੰਜਾਬ)-- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਉਨ੍ਹਾਂ ਨੇ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ। ਸੀ. ਐੱਮ. ਓ. ਬਿਹਾਰ ਨੇ ਟਵੀਟ ਕਰ ਕੇ ਲਿਖਿਆ ਕਿ ਮਾਣਯੋਗ ਮੁੱਖ ਮੰਤਰੀ ਨਿਤੀਸ਼ ਕੁਮਾਰ ਕੋਰੋਨਾ ਜਾਂਚ ’ਚ ਪਾਜ਼ੇਟਿਵ ਪਾਏ ਗਏ ਹਨ। ਡਾਕਟਰਾਂ ਦੀ ਸਲਾਹ ’ਤੇ ਉਹ ਘਰ ’ਚ ਹੀ ਇਕਾਂਤਵਾਸ ਹੋ ਗਏ ਹਨ। ਉਨ੍ਹਾਂ ਨੇ ਸਾਰਿਆਂ ਨੂੰ ਕੋਰੋਨਾ

ਅਨੁਕੂਲ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਦਰਅਸਲ, ਤੀਜੀ ਲਹਿਰ ਵਿਚ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਰਿਹਾਇਸ਼ ’ਚ ਕੋਰੋਨਾ ਦਾ ਧਮਾਕਾ ਹੋਇਆ ਹੈ,3 ਜਨਵਰੀ ਨੂੰ ਜਨਤਾ ਦਰਬਾਰ ’ਚ 14 ਤੋਂ ਵੱਧ ਕੋਰੋਨਾ ਪਾਜ਼ੇਟਿਵ ਮਿਲੇ ਸਨ। ਉਸ ਤੋਂ ਬਾਅਦ ਮੁੱਖ ਮੰਤਰੀ ਰਿਹਾਇਸ਼ ’ਚ ਵੀ ਜਾਂਚ ਸ਼ੁਰੂ ਕੀਤੀ ਗਈ। ਪਿਛਲੇ 3 ਦਿਨਾਂ ’ਚ ਜਨਤਾ ਦਰਬਾਰ ਤੇ ਮੁੱਖ ਮੰਤਰੀ ਰਿਹਾਇਸ਼ ’ਚ ਮਿਲਾ ਕੇ ਕੁਲ 50 ਤੋਂ ਵੱਧ ਲੋਕ ਕੋਰੋਨਾ ਪਾਜ਼ੇਟਿਵ ਮਿਲੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦੋਵੇਂ ਉਪ ਮੁੱਖ ਮੰਤਰੀ ਤੇ ਮੰਤਰੀ ਕੋਰੋਨਾ ਪਾਜ਼ੇਟਿਵ ਮਿਲੇ ਸਨ, ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਖੁਦ ਵੀ ਇਨਫੈਕਸ਼ਨ ਦੀ ਲਪੇਟ ’ਚ ਆ ਗਏ ਹਨ।

 
< Prev   Next >

Advertisements