:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ PRINT ਈ ਮੇਲ
par_11_1_22.jpgਜਲੰਧਰ --11ਜਨਵਰੀ21-(ਮੀਡੀਆਦੇਸਪੰਜਾਬ)-- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੋਤਾਹੀ ਦੇ ਮਾਮਲੇ ਨੂੰ ਲੈ ਕੇ ਕੀਤੀ ਗਈ ਗੱਲਬਾਤ ਦੇ ਮਾਮਲੇ ’ਚ ਚੱਲ ਰਹੇ ਸਿਆਸੀ ਵਿਵਾਦ ਵਿਚਾਲੇ ਕਾਂਗਰਸ ਦੀ ਸੀਨੀਅਰ ਨੇਤਾ ਪ੍ਰਿਯੰਕਾ ਗਾਂਧੀ ਨੇ ਸਥਿਤੀ ਸਾਫ਼ ਕਰਦੇ ਹੋਏ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਫੋਨ ਨਹੀਂ ਕੀਤਾ ਸੀ ਸਗੋਂ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ’ਚ ਕੋਤਾਹੀ ਦੇ ਮਾਮਲੇ ਨੂੰ ਲੈ ਕੇ ਮੈਂ ਚੰਨੀ ਨੂੰ ਫੋਨ ਕੀਤਾ ਸੀ।
ਪ੍ਰਿਯੰਕਾ ਗਾਂਧੀ ਨੇ ਇਕ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਕੋਲ ਕੋਈ ਵੀ ਸੰਵਿਧਾਨਕ ਅਹੁਦਾ ਨਹੀਂ ਹੈ। ਜਦ ਉਨ੍ਹਾਂ ਟੀ. ਵੀ. ’ਤੇ ਦੇਖਿਆ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਖ਼ਬਰਾਂ ਆ ਰਹੀਆਂ ਹਨ ਤਾਂ ਉਹ ਪ੍ਰੇਸ਼ਾਨ ਹੋ ਗਈ ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਮੁੱਖ ਮੰਤਰੀ ਚੰਨੀ ਨੂੰ ਫੋਨ ਕਰ ਕੇ ਪੁੱਛਿਆ ਸੀ ਕਿ ਕੀ ਕਾਂਗਰਸ ਸਰਕਾਰ ਤੋਂ ਕੋਈ ਗਲਤੀ ਤਾਂ ਨਹੀਂ ਹੋਈ। ਉਨ੍ਹਾਂ ਕਿਹਾ ਕਿ ਚੰਨੀ ਉਨ੍ਹਾਂ ਦੇ ਸਹਿਯੋਗੀ ਹਨ ਅਤੇ ਇਸ ਨਾਤੇ ਉਹ ਉਨ੍ਹਾਂ ਨੂੰ ਫੋਨ ਕਰ ਸਕਦੀ ਹੈ।

ਪ੍ਰਿਯੰਕਾ ਨੇ ਕਿਹਾ ਕਿ ਉਹ ਸਪਸ਼ਟ ਕਰ ਦੇਣਾ ਚਾਹੁੰਦੀ ਹੈ ਕਿ ਮੋਦੀ ਜੀ ਦੇਸ਼ ਦੇ ਪ੍ਰਧਾਨ ਮੰਤਰੀ ਹਨ ਤੇ ਉਨ੍ਹਾਂ ਦੀ ਸੁਰੱਖਿਆ ਬਣਾਏ ਰੱਖਣਾ ਸਾਰਿਆਂ ਦਾ ਫਰਜ਼ ਹੈ। ਕਿਸੇ ਨੂੰ ਅਜਿਹੇ ਸੰਵੇਦਨਸ਼ੀਲ ਮਾਮਲੇ ’ਤੇ ਸਿਆਸਤ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਕੋਈ ਕੋਤਾਹੀ ਨਹੀਂ ਵਰਤੀ ਗਈ ਹੈ।

 
< Prev   Next >

Advertisements