:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ PRINT ਈ ਮੇਲ
mukh_13_1_222.jpgਨਵੀਂ ਦਿੱਲੀ --13ਜਨਵਰੀ21-(ਮੀਡੀਦੇਪੰਜਾਬ)-- ਭਾਰਤੀ ਫ਼ੌਜ ਮੁਖੀ ਜਨਰਲ ਐੱਮ.ਐੱਮ. ਨਰਵਣੇ ਨੇ ਬੁੱਧਵਾਰ ਨੂੰ ਕਿਹਾ ਕਿ ਪੂਰਬੀ ਲੱਦਾਖ 'ਚ ਮੌਜੂਦਾ ਸਥਿਤੀ 'ਚ ਇਕ ਪਾਸੜ ਤਬਦੀਲੀ ਦੀਆਂ ਚੀਨ ਦੀਆਂ ਕੋਸ਼ਿਸ਼ਾਂ 'ਤੇ ਫ਼ੌਜ ਦੀ ਪ੍ਰਤੀਕਿਰਿਆ ਬਹੁਤ ਮਜ਼ਬੂਤ ਰਹੀ ਅਤੇ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀ.ਐੱਲ.ਏ.) ਨਾਲ ਗੱਲਬਾਤ ਕਰਦੇ ਹੋਏ ਵੀ ਫ਼ੌਜ ਨੇ ਮੁਹਿੰਮ ਸੰਬੰਧੀ ਆਪਣੀਆਂ ਤਿਆਰੀਆਂ ਵੱਡੇ ਪੱਧਰ 'ਤੇ ਬਰਕਰਾਰ ਰੱਖੀਆਂ ਹੋਈਆਂ ਹਨ। ਪੂਰਬੀ ਲੱਦਾਖ 'ਚ ਚੀਨ ਨਾਲ ਸਰਹੱਦੀ ਵਿਵਾਦ 'ਤੇ ਉਨ੍ਹਾਂ ਕਿਹਾ ਕਿ ਅੰਦਰੂਨੀ ਰੂਪ ਨਾਲ ਭਾਵੇਂ ਹੀ ਫ਼ੌਜੀ ਪਿੱਛੇ ਹਟੇ ਹਨ ਪਰ ਖ਼ਤਰਾ ਕਿਸੇ ਵੀ ਤਰ੍ਹਾਂ ਨਾਲ ਘੱਟ ਨਹੀਂ ਹੋਇਆ ਹੈ।

ਉੱਥੇ ਹੀ ਭਾਰਤ ਦੀ ਉੱਤਰੀ ਸਰਹੱਦ 'ਤੇ ਬਣੀ ਸਥਿਤੀ ਨੂੰ ਲੈ ਕੇ ਉਨ੍ਹਾਂ ਕਿਹਾ,''ਅਸੀਂ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀ.ਐੱਲ.ਏ.) ਨਾਲ ਦ੍ਰਿੜ ਅਤੇ ਮਜ਼ਬੂਤ ਤਰੀਕੇ ਨਾਲ ਨਿਪਟਣਾ ਜਾਰੀ ਰਖਾਂਗੇ। ਨਾਲ ਹੀ ਕਿਹਾ,''ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਰੂਰੀ ਸੁਰੱਖਿਆ ਕਦਮ ਚੁਕੇ ਹਨ।'' ਜਨਰਲ ਨਰਵਣੇ ਨੇ ਕਿਹਾ ਕਿ ਇਹ ਦੇਖਣ ਲਈ ਵੱਡੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਾਰੇ ਦੋਹਰੇ ਉਪਯੋਗ ਵਾਲੇ ਬੁਨਿਆਦੀ ਢਾਂਚੇ ਕਿਹੜੇ-ਕਿਹੜੇ ਹਨ ਅਤੇ ਉਨ੍ਹਾਂ ਦੀ ਕੀ ਵਰਤੋਂ ਕੀਤੀ ਜਾ ਸਕਦੀ ਹੈ। ਉੱਥੇ ਹੀ ਨਗਾਲੈਂਡ 'ਚ 4 ਦਸੰਬਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਜਾਂਚ ਦੀ ਰਿਪੋਰਟ ਦੇ ਆਧਾਰ 'ਤੇ ਉੱਚਿਤ ਕਾਰਵਾਈ ਕੀਤੀ ਜਾਵੇਗੀ।

 
< Prev   Next >

Advertisements

Advertisement
Advertisement
Advertisement
Advertisement
Advertisement