:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ PRINT ਈ ਮੇਲ
mukh_13_1_222.jpgਨਵੀਂ ਦਿੱਲੀ --13ਜਨਵਰੀ21-(ਮੀਡੀਆਦੇਸਪੰਜਾਬ)-- ਭਾਰਤੀ ਫ਼ੌਜ ਮੁਖੀ ਜਨਰਲ ਐੱਮ.ਐੱਮ. ਨਰਵਣੇ ਨੇ ਬੁੱਧਵਾਰ ਨੂੰ ਕਿਹਾ ਕਿ ਪੂਰਬੀ ਲੱਦਾਖ 'ਚ ਮੌਜੂਦਾ ਸਥਿਤੀ 'ਚ ਇਕ ਪਾਸੜ ਤਬਦੀਲੀ ਦੀਆਂ ਚੀਨ ਦੀਆਂ ਕੋਸ਼ਿਸ਼ਾਂ 'ਤੇ ਫ਼ੌਜ ਦੀ ਪ੍ਰਤੀਕਿਰਿਆ ਬਹੁਤ ਮਜ਼ਬੂਤ ਰਹੀ ਅਤੇ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀ.ਐੱਲ.ਏ.) ਨਾਲ ਗੱਲਬਾਤ ਕਰਦੇ ਹੋਏ ਵੀ ਫ਼ੌਜ ਨੇ ਮੁਹਿੰਮ ਸੰਬੰਧੀ ਆਪਣੀਆਂ ਤਿਆਰੀਆਂ ਵੱਡੇ ਪੱਧਰ 'ਤੇ ਬਰਕਰਾਰ ਰੱਖੀਆਂ ਹੋਈਆਂ ਹਨ। ਪੂਰਬੀ ਲੱਦਾਖ 'ਚ ਚੀਨ ਨਾਲ ਸਰਹੱਦੀ ਵਿਵਾਦ 'ਤੇ ਉਨ੍ਹਾਂ ਕਿਹਾ ਕਿ ਅੰਦਰੂਨੀ ਰੂਪ ਨਾਲ ਭਾਵੇਂ ਹੀ ਫ਼ੌਜੀ ਪਿੱਛੇ ਹਟੇ ਹਨ ਪਰ ਖ਼ਤਰਾ ਕਿਸੇ ਵੀ ਤਰ੍ਹਾਂ ਨਾਲ ਘੱਟ ਨਹੀਂ ਹੋਇਆ ਹੈ।

ਉੱਥੇ ਹੀ ਭਾਰਤ ਦੀ ਉੱਤਰੀ ਸਰਹੱਦ 'ਤੇ ਬਣੀ ਸਥਿਤੀ ਨੂੰ ਲੈ ਕੇ ਉਨ੍ਹਾਂ ਕਿਹਾ,''ਅਸੀਂ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀ.ਐੱਲ.ਏ.) ਨਾਲ ਦ੍ਰਿੜ ਅਤੇ ਮਜ਼ਬੂਤ ਤਰੀਕੇ ਨਾਲ ਨਿਪਟਣਾ ਜਾਰੀ ਰਖਾਂਗੇ। ਨਾਲ ਹੀ ਕਿਹਾ,''ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਰੂਰੀ ਸੁਰੱਖਿਆ ਕਦਮ ਚੁਕੇ ਹਨ।'' ਜਨਰਲ ਨਰਵਣੇ ਨੇ ਕਿਹਾ ਕਿ ਇਹ ਦੇਖਣ ਲਈ ਵੱਡੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਾਰੇ ਦੋਹਰੇ ਉਪਯੋਗ ਵਾਲੇ ਬੁਨਿਆਦੀ ਢਾਂਚੇ ਕਿਹੜੇ-ਕਿਹੜੇ ਹਨ ਅਤੇ ਉਨ੍ਹਾਂ ਦੀ ਕੀ ਵਰਤੋਂ ਕੀਤੀ ਜਾ ਸਕਦੀ ਹੈ। ਉੱਥੇ ਹੀ ਨਗਾਲੈਂਡ 'ਚ 4 ਦਸੰਬਰ ਨੂੰ ਹੋਈ ਗੋਲੀਬਾਰੀ ਦੀ ਘਟਨਾ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਜਾਂਚ ਦੀ ਰਿਪੋਰਟ ਦੇ ਆਧਾਰ 'ਤੇ ਉੱਚਿਤ ਕਾਰਵਾਈ ਕੀਤੀ ਜਾਵੇਗੀ।

 
< Prev   Next >

Advertisements