:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ PRINT ਈ ਮੇਲ
dili_133_1_22.jpgਨਵੀਂ ਦਿੱਲੀ --13ਜਨਵਰੀ21-(ਮੀਡੀਆਦੇਸਪੰਜਾਬ)-- ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਬੁੱਧਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਦੇ ਮਾਮਲੇ ਸਥਿਰ ਹੋ ਗਏ ਹਨ ਅਤੇ ਜਲਦ ਹੀ ਇਨ੍ਹਾਂ ਦੇ ਘੱਟ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸੰਕਰਮਣ ਦਰ ਤੋਂ ਮਾਮਲਿਆਂ ਦੇ ਸਿਖ਼ਰ 'ਤੇ ਪਹੁੰਚਣ ਦਾ ਅੰਦਾਜਾ ਨਹੀਂ ਲਗਾਇਆ ਜਾ ਸਕਦਾ ਹੈ ਅਤੇ ਕਿਹਾ ਕਿ ਦਿੱਲੀ 'ਚ ਬੁੱਧਵਾਰ ਨੂੰ 25 ਹਜ਼ਾਰ ਦੇ ਨੇੜੇ-ਤੇੜੇ ਨਵੇਂ ਮਾਮਲੇ ਆ ਸਕਦੇ ਹਨ। ਸਿਹਤ ਮੰਤਰੀ ਨੇ ਕਿਹਾ,''ਮਰੀਜ਼ਾਂ ਦੇ ਹਸਪਤਾਲ 'ਚ ਦਾਖ਼ਲ ਹੋਣ ਦੀ ਦਰ ਸਥਿਰ ਹੈ ਅਤੇ ਮਾਮਲੇ ਵੀ ਸਥਿਰ ਹੋ ਗਏ ਹਨ। ਹਸਪਤਾਲ 'ਚ ਹਾਲੇ ਵੀ ਬੈੱਡ ਖ਼ਾਲੀ ਹਨ।''

ਮੁੰਬਈ ਨਾਲ ਤੁਲਨਾ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਉੱਥੇ ਮਾਮਲਿਆਂ 'ਚ ਗਿਰਾਵਟ ਸ਼ੁਰੂ ਹੋ ਗਈ ਹੈ ਅਤੇ ਇੱਥੇ ਵੀ ਜਲਦ ਅਜਿਹਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜੇਕਰ 2-3 ਦਿਨ 'ਚ ਸੰਕਰਮਣ ਦੇ ਮਾਮਲੇ ਘੱਟ ਹੋ ਗਏ ਤਾਂ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ। ਰਾਸ਼ਟਰੀ ਰਾਜਧਾਨੀ 'ਚ ਮੰਗਲਵਾਰ ਨੂੰ ਸੰਕਰਮਣ ਨਾਲ 23 ਮਰੀਜ਼ਾਂ ਦੀ ਮੌਤ ਹੋ ਗਈ ਸੀ। ਇਸ ਮਹੀਨੇ 11 ਦਿਨ 'ਚ 93 ਲੋਕਾਂ ਦੀ ਹੁਣ ਤੱਕ ਸੰਕਰਮਣ ਨਾਲ ਮੌਤ ਹੋ ਚੁਕੀ ਹੈ, ਜਦੋਂ ਕਿ ਪਿਛਲੇ 5 ਮਹੀਨਿਆਂ 'ਚ ਦਿੱਲੀ 'ਚ ਸੰਕਰਮਣ ਨਾਲ 54 ਲੋਕਾਂ ਦੀ ਮੌਤ ਹੋਈ ਸੀ। ਜੈਨ ਨੇ ਕਿਹਾ,''ਗੰਭੀਰ ਬੀਮਾਰੀ ਨਾਲ ਪੀੜਤ ਲੋਕਾਂ ਨੂੰ ਜ਼ਿਆਦਾ ਪਰੇਸ਼ਾਨੀ ਹੋ ਰਹੀ ਹੈ, ਜਦੋਂ ਕਿ ਕੋਰੋਨਾ ਵਾਇਰਸ ਦੇ ਇਲਾਜ ਲਈ ਵੱਧ ਲੋਕ ਹਸਪਤਾਲ ਨਹੀਂ ਆ ਰਹੇ ਹਨ।''

 
< Prev   Next >

Advertisements