:: ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ   :: ਆਤਮਨਿਰਭਰ ਭਾਰਤ ਦੇ ਨਿਰਮਾਣ ਚ MSME ਦੀ ਭੂਮਿਕਾ ਬਹੁਤ ਅਹਿਮ : ਨਰਿੰਦਰ ਮੋਦੀ   :: PM ਦੀ ਸੁਰੱਖਿਆ ’ਚ ਕੁਤਾਹੀ ਮਾਮਲੇ ’ਚ ਸਮ੍ਰਿਤੀ ਈਰਾਨੀ ਨੇ ਘੇਰੀ ਕਾਂਗਰਸ, ਕਿਹਾ- ਸੱਚ ਆਇਆ ਸਾਹਮਣੇ   :: ਦਿੱਲੀ ਚ ਕੋਰੋਨਾ ਮਾਮਲੇ ਹੋਏ ਸਥਿਰ, ਜਲਦ ਘੱਟ ਹੋਣ ਦੀ ਸੰਭਾਵਨਾ : ਸਤੇਂਦਰ ਜੈਨ   :: ਚੀਨ ਨਾਲ ਗੱਲਬਾਤ ਜਾਰੀ, ਮੁਹਿੰਮ ਸੰਬੰਧੀਆਂ ਤਿਆਰੀਆਂ ਵੱਡੇ ਪੱਧਰ ਤੇ : ਫ਼ੌਜ ਮੁਖੀ   :: ਪ੍ਰਿਯੰਕਾ ਗਾਂਧੀ ਦਾ ਬਿਆਨ, ਕਿਹਾ ‘CM ਚੰਨੀ ਨੇ ਨਹੀਂ, ਸਗੋਂ ਮੈਂ ਉਨ੍ਹਾਂ ਨੂੰ ਮੋਦੀ ਦੀ ਸੁਰੱਖਿਆ ਦੇ ਮਾਮਲੇ ’ਚ ਕੀਤਾ   :: ਜੇ ਕੋਰੋਨਾ ਇਨਫੈਕਸ਼ਨ ਇਸੇ ਰਫਤਾਰ ਨਾਲ ਵਧਦਾ ਰਿਹਾ ਤਾਂ ਹਸਪਤਾਲਾਂ ਤੇ ਸਿਹਤ ਸਹੂਲਤਾਂ ’ਤੇ ਵਧ ਸਕਦੈ ਦਬਾਅ   :: ਆਈ. ਟੀ. ਵਿਭਾਗ ਦੀ ਛਾਪੇਮਾਰੀ, 800 ਕਰੋੜ ਰੁਪਏ ਦੇ ਨਕਦ ਲੈਣ-ਦੇਣ ਖ਼ੁਲਾਸਾ   :: CM ਨਿਤੀਸ਼ ਕੁਮਾਰ ਹੋਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਕੀਤਾ ਇਕਾਂਤਵਾਸ   :: PM ਵੱਲੋਂ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਸ਼ਲਾਘਾਯੋਗ : ਹਰਨਾਮ ਸਿੰਘ   :: ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ‘ਆਪ’ ਲਈ ਚੋਣਾਂ ‘ਸਰਕਾਰ’ ਨਹੀਂ, ਦੇਸ਼ ਅਤੇ ਸਮਾਜ ਬਦਲਣ ਦਾ ਮੌਕਾ   :: ਯੋਗ, ਆਯੁਰਵੇਦ ਅਤੇ ਨੈਚੁਰੋਪੈਥੀ ਰਾਹੀਂ ਓਮੀਕ੍ਰੋਨ ਦਾ ਹੱਲ ਸੰਭਵ : ਸਵਾਮੀ ਰਾਮਦੇਵ   :: ਪਹਾੜਾਂ ਤੇ ਬਰਫਬਾਰੀ ਨੇ ਵਧਾਈ ਠੰਡ; ਮੈਦਾਨੀ ਇਲਾਕਿਆਂ ਚ ਮੀਂਹ, ਗੜੇਮਾਰੀ ਦਾ ਅਲਰਟ   :: ‘ਭਗਵਾਨ’ ਨੂੰ ਤਲਬ ਕਰਨ ’ਤੇ ਮਦਰਾਸ ਹਾਈ ਕੋਰਟ ਨਾਰਾਜ਼   :: ਤਿਹਾੜ ਜੇਲ ’ਚ ਤਲਾਸ਼ੀ ਦੌਰਾਨ ਕੈਦੀ ਨੇ ਨਿਗਲਿਆ ਮੋਬਾਇਲ, ਹਸਪਤਾਲ ’ਚ ਦਾਖਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੰਜਾਬ ’ਚ ਚੋਣਾਂ ਦੌਰਾਨ ਵੰਡੀ ਜਾ ਸਕਦੀ ਹੈ ਡਰੱਗਜ਼, ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਜਾਰੀ ਕੀਤਾ ਨੋਟਿਸ PRINT ਈ ਮੇਲ
p_h_13_1_22.jpgਚੰਡੀਗੜ੍ਹ --13ਜਨਵਰੀ21-(ਮੀਡੀਦੇਪੰਜਾਬ)-- ਪੰਜਾਬ ’ਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ’ਚ ਵੋਟ ਲਈ ਡਰੱਗਜ਼ ਵੰਡੀ ਜਾ ਸਕਦੀ ਹੈ। ਇਹ ਸ਼ੰਕਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਤਾਈ ਹੈ। ਇਸ ’ਤੇ ਖੁਦ ਨੋਟਿਸ ਲੈਂਦਿਆਂ ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਦਿਆਂ 20 ਜਨਵਰੀ ਤੱਕ ਜਵਾਬ ਦਾਖ਼ਲ ਕਰ ਕੇ ਇਹ ਦੱਸਣ ਨੂੰ ਕਿਹਾ ਹੈ ਕਿ ਚੋਣਾਂ ’ਚ ਵੋਟਾਂ ਲਈ

ਡਰੱਗਜ਼ ਨਾ ਵੰਡੀ ਜਾਵੇ, ਇਸ ਦੇ ਲਈ ਕਮਿਸ਼ਨ ਨੇ ਕੀ ਇੰਤਜ਼ਾਮ ਕੀਤੇ ਹਨਹਾਈ ਕੋਰਟ ’ਚ ਐੱਨ. ਡੀ. ਪੀ. ਐੱਸ. ਦੇ ਸੈਂਕੜੇ ਮਾਮਲੇ ਚੱਲ ਰਹੇ ਹਨ। ਇਨ੍ਹਾਂ ਦੀ ਸੁਣਵਾਈ ਦੌਰਾਨ ਅਜਿਹੇ ਤੱਥ ਸਾਹਮਣੇ ਆਏ ਹਨ, ਜਿਸ ਕਾਰਨ ਇਹ ਸ਼ੰਕਾ ਜਤਾਈ ਜਾ ਰਹੀ ਹੈ ਕਿ ਆਉਣ ਵਾਲੀਆਂ ਚੋਣਾਂ ’ਚ ਵੋਟਰਾਂ ਨੂੰ ਨਸ਼ਾ ਵੰਡਿਆ ਜਾ ਸਕਦਾ ਹੈ। ਸਾਲ 2012 ਅਤੇ 2017 ’ਚ ਚੋਣਾਂ ਦੌਰਾਨ ਇਕ ਮਹੀਨੇ ’ਚ ਹੀ ਭਾਰੀ ਮਾਤਰਾ ’ਚ ਡਰੱਗਜ਼ ਫੜ੍ਹੀ ਗਈ ਸੀ, ਜਿਸ ’ਚ ਹੈਰੋਇਨ ਅਤੇ ਭੁੱਕੀ ਸ਼ਾਮਲ ਸਨ।

 
Next >

Advertisements

Advertisement
Advertisement
Advertisement
Advertisement
Advertisement