:: ਕੁਤੁਬ ਮੀਨਾਰ ਇਕ ਸਮਾਰਕ, ਕਿਸੇ ਵੀ ਧਰਮ ਨੂੰ ਪੂਜਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ASI   :: ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ   :: ਛੱਤੀਸਗੜ੍ਹ ਦੇ CM ਭੂਪੇਸ਼ ਬਘੇਲ ਨੇ ਦੰਤੇਸ਼ਵਰੀ ਦੇਵੀ ਨੂੰ ਚੜ੍ਹਾਈ 11 ਕਿਲੋਮੀਟਰ ਲੰਬੀ ਚੁੰਨੀ   :: ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ ਚ ਰੋਕਿਆ ਗਿਆ   :: ਆਸਾਮ-ਅਰੁਣਾਚਲ ਅੰਤਰਰਾਜੀ ਵਿਵਾਦ ਅਗਲੇ ਸਾਲ ਤੱਕ ਹੱਲ ਹੋਣ ਦੀ ਉਮੀਦ : ਸ਼ਾਹ   :: ਵਕੀਲਾਂ ਵਲੋਂ ਕੰਮ ’ਤੇ ਨਾ ਆਉਣ ਕਾਰਨ ਸ਼੍ਰੀਕ੍ਰਿਸ਼ਨ ਜਨਮ ਭੂਮੀ ਨਾਲ ਜੁੜੀ ਪਟੀਸ਼ਨ ’ਤੇ 20 ਜੁਲਾਈ ਨੂੰ ਹੋਵੇਗੀ ਸੁਣਵਾਈ   :: ਭਿਆਨਕ ਗਰਮੀ ਕਾਰਨ ਜੰਮੂ ਕਸ਼ਮੀਰ ਦੇ ਸੈਰ-ਸਪਾਟੇ ਚ ਆਈ ਤੇਜ਼ੀ, ਸਥਿਤੀ ਸੁਧਰਨ ਨਾਲ ਨਹੀਂ : ਆਜ਼ਾਦ   :: ਰਾਜੀਵ ਗਾਂਧੀ ਦੀ ਬਰਸੀ ’ਤੇ ਕੀਤੇ ਟਵੀਟ ਨੂੰ ਲੈ ਕੇ ਘਿਰੇ ਅਧੀਰ ਰੰਜਨ, ਕਿਹਾ- ਅਕਾਊਂਟ ਹੋਇਆ ਹੈਕ   :: ਪ੍ਰੋਫੈਸਰ ਨੀਲੋਫਰ ਖਾਨ ਬਣੀ ਕਸ਼ਮੀਰ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ ਚਾਂਸਲਰ   :: ਕਾਂਗਰਸ ਦੇ ਚਿੰਤਨ ਕੈਂਪ ਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਦੱਸਿਆ ਅਸਫ਼ਲ, ਕਿਹਾ- ਕੁਝ ਸਾਰਥਕ ਹਾਸਲ ਨਹੀਂ ਹੋਵੇਗਾ   :: ਚੀਨ ਸਾਡੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਸਖ਼ਤ ਭਾਸ਼ਾ ਚ ਪ੍ਰਤੀਕਿਰਿਆ ਦੇਣ ਦੀ ਜ਼ਰੂਰਤ : ਰਾਹੁਲ   :: PM ਮੋਦੀ ਨੇ ਲਾਂਚ ਕੀਤਾ 5G Test Bed, ਕਿਹਾ- ਪਿੰਡਾਂ ਤੱਕ 5ਜੀ ਤਕਨਾਲੋਜੀ ਪਹੁੰਚਾਉਣ ’ਚ ਕਰੇਗਾ ਮਦਦ   :: ਆਪਣੀ ਰਿਹਾਇਸ਼ ’ਤੇ CBI ਦੀ ਰੇਡ ਮਗਰੋਂ ਜਾਣੋ ਕੀ ਬੋਲੇ ਪੀ. ਚਿਦਾਂਬਰਮ   :: ਗਿਆਨਵਾਪੀ ਮਾਮਲੇ ’ਚ ਅਨਿਲ ਵਿਜ ਦਾ ਬਿਆਨ- ਸ਼ਬਦ ਵੇਖ ਕੇ ਲੱਗਦੈ ਇਹ ਹਿੰਦੂ ਮੰਦਰ ਹੀ ਰਿਹਾ ਹੋਵੇਗਾ   :: ਗਿਆਨਵਾਪੀ ਮਸਜਿਦ ’ਚ ਸਰਵੇ ਦਾ ਕੰਮ ਪੂਰਾ, ਹਿੰਦੂ ਪੱਖ ਨੇ ਸ਼ਿਵਲਿੰਗ ਮਿਲਣ ਕੀਤਾ ਦਾਅਵਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਕੋਰੋਨਾ ਮਹਾਮਾਰੀ ਨਾਲ ਬਦਲੇ ਹਾਲਾਤ, ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ : PM ਮੋਦੀ PRINT ਈ ਮੇਲ
pm_18_1__22.jpgਨਵੀਂ ਦਿੱਲੀ--18ਜਨਵਰੀ21-(ਮੀਡੀਦੇਪੰਜਾਬ)-- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ 'ਚ ਭਾਰਤ ਨੇ ਪੂਰੀ ਦੁਨੀਆ ਨੂੰ ਉਮੀਦਾਂ ਦਾ ਗੁਲਦਸਤੇ ਵਰਗਾ ਇਕ ਖੂਬਸੂਰਤ ਤੋਹਫਾ ਦਿੱਤਾ ਹੈ, ਜਿਸ ਵਿਚ ਭਾਰਤੀਆਂ ਦਾ ਲੋਕਤੰਤਰ ’ਤੇ ਅਟੁੱਟ ਵਿਸ਼ਵਾਸ, 21ਵੀਂ ਸਦੀ ਨੂੰ ਸਸ਼ਕਤ ਕਰਨ ਵਾਲੀ ਟੈਕਨਾਲੋਜੀ, ਭਾਰਤੀਆਂ ਦਾ ਮਿਜਾਜ਼ ਅਤੇ ਉਨ੍ਹਾਂ ਦੀ ਪ੍ਰਤਿਭਾ ਸ਼ਾਮਲ ਹੈ। ਪੀ. ਐੱਮ. ਮੋਦੀ ਨੇ ਕਿਹਾ ਕਿ ਦੁਨੀਆ ਨੂੰ ਨਵੇਂ ਸਿਰੇ ਤੋਂ ਸੋਚਣਾ ਹੋਵੇਗਾ ਤੇ ਕੋਰੋਨਾ ਮਹਾਮਾਰੀ ਤੋਂ ਬਾਅਦ ਹਾਲਾਤ ਬਦਲੇ ਹਨ।
ਵਿਸ਼ਵ ਆਰਥਿਕ ਮੰਚ ਦੇ ਦਾਵੋਸ ਏਜੰਡੇ ਵਿਚ ਵੀਡੀਓ ਕਾਨਫਰੰਸ ਰਾਹੀਂ ਵਿਸ਼ਵ ਦੀ ਮੌਜੂਦਾ ਸਥਿਤੀ ’ਤੇ ਆਪਣੇ ਵਿਸ਼ੇਸ਼ ਸੰਬੋਧਨ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਰੋਨਾ ਦੇ ਇਸ ਸਮੇਂ ਭਾਰਤ ਵਨ ਅਰਥ-ਵਨ ਹੈਲਥ ਦੇ ਨਜ਼ਰੀਏ ’ਤੇ ਚੱਲਦੇ ਹੋਏ ਕਈ ਦੇਸ਼ਾਂ ਨੂੰ ਜ਼ਰੂਰੀ ਦਵਾਈਆਂ ਅਤੇ ਟੀਕੇ ਦੇ ਕੇ ਕਰੋੜਾਂ ਜੀਵਨ ਬਚਾ ਰਿਹਾ ਹੈ। ਅੱਜ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਫਾਰਮਾ ਪ੍ਰੋਡਿਊਸਰ ਹੈ। ਫਾਰਮੇਸੀ ਟੂ ਵਰਲਡ ਹੈ। ਅੱਜ ਭਾਰਤ ਉਨ੍ਹਾਂ ਦੇਸ਼ਾਂ ਵਿਚ ਸ਼ਾਮਲ ਹੈ ਜਿਥੋਂ ਦੇ ਸਿਹਤ ਪੇਸ਼ੇਵਰ, ਜਿਥੋਂ ਦੇ ਡਾਕਟਰ ਆਪਣੀ ਸੰਵੇਦਨਸ਼ੀਲਤਾ ਅਤੇ ਮਾਹਰਤਾ ਨਾਲ ਸਭ ਦਾ ਭਰੋਸਾ ਜਿੱਤ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿਚ ਅੱਜ ਆਪਣੀ ਆਜ਼ਾਦੀ ਦੇ 75 ਸਾਲ ਹੋਣ ਦਾ ਉਤਸ਼ਾਹ ਵੀ ਹੈ ਅਤੇ ਭਾਰਤ ਅੱਜ ਸਿਰਫ ਇਕ ਸਾਲ ਵਿਚ ਹੀ 160 ਕਰੋੜ ਕੋਰੋਨਾ ਰੋਕੂ ਖੁਰਾਕਾਂ ਦੇਣ ਦੇ ਆਤਮ ਵਿਸ਼ਵਾਸ ਨਾਲ ਵੀ ਭਰਿਆ ਹੋਇਆ ਹੈਇਹ ਵਰਚੁਅਲ ਪ੍ਰੋਗਰਾਮ 17 ਤੋਂ 21 ਜਨਵਰੀ 2022 ਤੱਕ ਆਯੋਜਿਤ ਕੀਤਾ ਜਾ ਰਿਹਾ ਹੈ। ਜਾਪਾਨ ਦੇ ਪ੍ਰਧਾਨ ਮੰਤਰੀ ਕਿਸ਼ਿਦਾ ਫੁਮੀਓ, ਯੂਰਪੀ ਕਮਿਸ਼ਨ ਦੇ ਪ੍ਰਧਾਨ ਉਰਸੁਆ ਵਾਨ ਡੇਰ ਲੇਯੇਨ, ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮਾਰੀਸਨ, ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ, ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨਫਤਾਲੀ ਬੇਨੇਟ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਵੱਖ-ਵੱਖ ਰਾਸ਼ਟਰ ਮੁਖੀ ਵੀ ਇਸ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement