:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
UP Election 2022: ਕਾਂਗਰਸ ਵੱਲੋਂ 41 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ, 16 ਜਨਾਨੀਆਂ ਨੂੰ ਦਿੱਤੀ ਟਿਕਟ PRINT ਈ ਮੇਲ
psr_20_1_22.jpgਨਵੀਂ ਦਿੱਲੀ---20ਜਨਵਰੀ21-(ਮੀਡੀਆਦੇਸਪੰਜਾਬ)--ਕਾਂਗਰਸ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ, ਇਸ ਸੂਚੀ ’ਚ ਕੁੱਲ 41 ਉਮੀਦਵਾਰਾਂ ਦੇ ਨਾਮ ਹਨ, ਜਿਨ੍ਹਾਂ ’ਚ 16 ਜਨਾਨੀਆਂ ਉਮੀਦਵਾਰ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਕਾਂਗਰਸ ਨੇ ਪਹਿਲੀ ਸੂਚੀ ’ਚ 125 ਉਮੀਦਵਾਰਾਂ ਦੇ ਨਾਮ ਜਾਰੀ ਕੀਤੇ ਸਨ, ਉਸ ਸੂਚੀ ’ਚ 50 ਜਨਾਨੀਆਂ ਨੂੰ ਟਿਕਟ ਦਿੱਤਾ ਗਿਆ ਸੀ। ਦੱਸ ਦਈਏ ਕਿ ਯੂ.ਪੀ. ’ਚ ਕਾਂਗਰਸ ‘ਲੜਕੀ ਹਾਂ, ਲੜ ਸਕਦੀ ਹਾਂ’ ਨਾਮ ਤੋਂ ਮੁਹਿੰਮ ਚਲਾ ਰਹੀ ਹੈ। ਇਸ ਦੇ ਤਹਿਤ ਪਾਰਟੀ ਦੀ ਮਹਾ-ਸਕੱਤਰ ਪ੍ਰਿਯੰਕਾ ਗਾਂਧੀ ਨੇ ਵਾਅਦਾ ਕੀਤਾ ਕਿ ਯੂ.ਪੀ. ’ਚ ਉਹ 40 ਫੀਸਦੀ ਜਨਾਨੀਆਂ ਨੂੰ ਟਿਕਟ ਦਵੇਗੀ।

PunjabKesari

PunjabKesari

ਕਾਂਗਰਸ ਨੇ ਜਿਨ੍ਹਾਂ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਉਸ ’ਚ ਕੈਰਾਨਾ,  à¨¶à¨¾à¨®à¨²à©€, ਥਾਣਾ ਭਵਨ, ਮੁਜਫੱਰਨਗਰ, ਖਤੌਲੀ, ਸਰਧਨਾ, ਮੇਰਠ, ਬਾਗਪਤ, ਮੋਦੀ ਨਗਰ, ਥੌਲਾਨਾ, ਡਿਬਈ, ਖੁਰਜਾ ਸ਼ਾਮਲ ਹਨ।ਯੂ.ਪੀ. ਲਈ ਕਾਂਗਰਸ ਦੀ ਪਹਿਲੀ ਸੂਚੀ ਅਤੇ ਦੂਜੀ ਸੂਚੀ ਨੂੰ ਮਿਲਾ ਕੇ ਕੁੱਲ 166 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਜਿਸ ’ਚ 66 ਜਨਾਨੀਆਂ ਨੂੰ ਵਿਧਾਨਸਭਾ ਚੋਣਾਂ ਲਈ ਉਮੀਦਵਾਰ ਬਣਾਇਆ ਗਿਆ ਹੈ। ਕਾਂਗਰਸ ਭਲੇ ਹੀ ਜਨਾਨੀਆਂ ਨਾਲ ਖੜ੍ਹੇ ਰਹਿਣ ਦਾ ਦਾਅਵਾ ਕਰ ਰਹੀ ਹੈ ਪਰ ਪਾਰਟੀ ਅੰਦਰ ਤੋਂ ਵੀ ਵਿਰੋਧ ਦੀਆਂ ਕੁਝ ਆਵਾਜ਼ਾਂ ਉਠ ਰਹੀਆਂ ਹਨ। ਕਾਂਗਰਸ ਦੇ ‘ਲੜਕੀ ਹਾਂ, ਲੜ ਸਕਦੀ ਹਾਂ’ ਮੁਹਿੰਮ ਦੀ ਪੋਸਟਰ ਗਰਲ ਪ੍ਰਿ੍ਰਯੰਕਾ ਮੋਰਿਆ ਟਿਕਟ ਨਾ ਮਿਲਣ ਤੋਂ ਨਾਰਾਜ਼ ਹੈ। ਉਨ੍ਹਾਂ ਨੇ ਟਿਕਟ ਵੰਡ ’ਚ ਘੁਟਾਲੇ ਦਾ ਦੋਸ਼ ਲਗਾਇਆ ਹੈ। ਉਹ ਭਾਜਪਾ ਜੁਆਇਨ ਕਰ ਸਕਦੀ ਹੈ, ਦੂਜੇ ਪਾਸੇ ਅਦਿਤੀ ਸਿੰਘ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ। ਉੁਨ੍ਹਾਂ ਨੇ ਸੋਨੀਆ ਗਾਂਧੀ ਵਿਧਾਨਸਭਾ ਪ੍ਰਧਾਨ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ।

 
< Prev   Next >

Advertisements