:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਰਗਿਲ ਕੋਰੀਅਰ ਸੇਵਾ ਸ਼ੁਰੂ, 11 ਲੋਕਾਂ ਨੂੰ ਕੀਤਾ ਗਿਆ ਏਅਰਲਿਫ਼ਟ PRINT ਈ ਮੇਲ
kar_22_1_22.jpgਗਾਂਦਰਬਲ--22ਜਨਵਰੀ21-(ਮੀਡੀਆਦੇਸਪੰਜਾਬ)-- ਏ.ਐੱਨ.-32 ਕਾਰਗਿਲ ਕੋਰੀਅਰ ਸੇਵਾ ਦੀ ਪਹਿਲੀ ਉਡਾਣ ਵੀਰਵਾਰ ਤੋਂ ਸ਼ੁਰੂ ਹੋਈ ਅਤੇ 11 ਲੋਕਾਂ ਨੂੰ ਕਾਰਗਿਲ ਤੋਂ ਜੰਮੂ ਲਈ ਰਵਾਨਾ ਕੀਤਾ ਗਿਆ। ਇਸ ਸਾਲ ਪਹਿਲੀ ਵਾਰ ਕਾਰਗਿਲ ਕੋਰੀਅਰ ਸਰਵਿਸ ਦੇ ਟਿਕਟ ਆਨਲਾਈਨ ਉਪਲੱਬਧ ਕਰਵਾਏ ਗਏ,ਅਧਿਕਾਰੀਆਂ ਨੇ ਕਿਹਾ,''ਇੱਥੇ ਜਦੋਂ ਭਾਰੀ ਬਰਫ਼ਬਾਰੀ ਕਾਰਨ ਸਰਦੀਆਂ ਦੌਰਾਨ 5 ਮਹੀਨੇ ਲਈ ਰਾਜਮਾਰਗ

ਬੰਦ ਹੋ ਜਾਂਦਾ ਹੈ। ਉਦੋਂ ਭਾਰਤੀ ਹਵਾਈ ਫ਼ੌਜ ਵਲੋਂ ਪ੍ਰਦਾਨ ਕੀਤੀ ਜਾਣ ਵਾਲੀ ਸਬਸਿਡੀ ਵਾਲੀ ਏ.ਐੱਨ.-32 ਕਾਰਗਿਲ ਕੋਰੀਅਰ ਏਅਰ ਸਰਵਿਸ ਇਕ ਵਿਸ਼ੇਸ਼ ਵਿਵਸਥਾ ਦੇ ਅਧੀਨ ਸੰਚਾਲਿਤ ਹੁੰਦੀ ਹੈ।'' ਅਧਿਕਾਰੀਆਂ ਨੇ ਕਿਹਾ,''ਇਹ ਸੇਵਾ ਲੇਹ-ਲਿੰਗਸ਼ੇਡ, ਡਿਬਲਿੰਗ, ਦਰਾਸ, ਪਦੁਮ, ਕਾਰਗਿਲ, ਨੁਬਰਾ, ਨੇਰਕ, ਜੰਮੂ ਅਤੇ ਸ਼੍ਰੀਨਗਰ ਤੋਂ ਮਨਜ਼ੂਰ ਮਾਰਗਾਂ 'ਤੇ ਲੱਦਾਖ ਦੇ ਦੂਰ ਦੇ ਖੇਤਰਾਂ ਦੇ ਯਾਤਰੀਆਂ ਨੂੰ ਪੂਰਾ ਕਰੇਗੀ।''

 
< Prev   Next >

Advertisements