:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ’ਚ ਫਿਰ ਮਾਹੌਲ ਵਿਗਾੜ ਸਕਦੇ ਹਨ ਦੇਸ਼ ਵਿਰੋਧੀ ਤੱਤ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ PRINT ਈ ਮੇਲ
del_25_1_22.jpgਨਵੀਂ ਦਿੱਲੀ---25ਜਨਵਰੀ21-(ਮੀਡੀਆਦੇਸਪੰਜਾਬ)-- ਗਣਤੰਤਰ ਦਿਵਸ ਤੋਂ ਪਹਿਲਾਂ ਦੇਸ਼ ਦੀਆਂ ਖੁਫੀਆ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ ਕਿ ਸੀ. ਏ. ਏ.-ਐੱਨ. ਆਰ. ਸੀ. ਅਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ’ਚ ਸਰਗਰਮ ਰਹੇ ਦੇਸ਼ ਵਿਰੋਧੀ ਤੱਤ ਗਣਤੰਤਰ ਦਿਵਸ ਮੌਕੇ ਮਾਹੌਲ ਵਿਗਾੜ ਸਕਦੇ ਹਨ।
ਸੀਨੀਅਰ ਅਧਿਕਾਰੀ ਨੇ ਕਿਹਾ ਕਿ ਖੁਫੀਆ ਏਜੰਸੀਆਂ ਤੋਂ ਇਨਪੁਟ ਮਿਲਣ ਤੋਂ ਬਾਅਦ ਨਵੀਂ ਦਿੱਲੀ ਇਲਾਕੇ ’ਚ ਲਾਲ ਕਿਲੇ ਅਤੇ ਹੋਰ ਮਹੱਤਵਪੂਰਣ ਸਥਾਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਖੁਫੀਆ ਇਨਪੁਟ ਤੋਂ ਪਤਾ ਲੱਗਾ ਹੈ ਕਿ ਦਿੱਲੀ ਹਿੰਸਾ ’ਚ ਸ਼ਾਮਲ ਲੋਕ ਗਣਤੰਤਰ ਦਿਵਸ ਪ੍ਰੋਗਰਾਮ ਨੂੰ ਪ੍ਰਭਾਵਿਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਦੇਸ਼ ਨੂੰ ਅਸਥਿਰ ਕਰਨ ਲਈ ਗ਼ੈਰ-ਸਮਾਜੀ ਤੱਤਾਂ ਦੇ ਸੰਪਰਕ ’ਚ ਹਨ। ਸਾਜਿਸ਼ ਨੂੰ ਹਵਾ ਦੇਣ ਲਈ ਸਿੱਖਸ ਫਾਰ ਜਸਟਿਸ (ਐੱਸ. ਐੱਫ. ਜੇ.) ਅਤੇ ਹੋਰ ਅੱਤਵਾਦੀ ਸੰਗਠਨਾਂ ਵੱਲੋਂ ਸੋਸ਼ਲ ਮੀਡੀਆ ਦਾ ਸਹਾਰਾ ਲਿਆ ਗਿਆ ਹੈ। ਖੁਫੀਆ ਅਲਰਟ ’ਚ ਇਸ ਗੱਲ ਦੀ ਹਿਦਾਇਤ ਦਿੱਤੀ ਗਈ ਹੈ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਨ ਲਈ ਆਪਣੇ-ਆਪਣੇ ਏਰੀਆ ’ਚ ਸਖਤ ਨਜ਼ਰ ਰੱਖੋ। ਸ਼ੱਕ ਹੈ ਕਿ ਐੱਸ. ਐੱਫ. ਜੇ. ਦੇ ਉਕਸਾਵੇ ’ਤੇ ਸ਼ਰਾਰਤੀ ਤੱਤ ਖਾਲਿਸਤਾਨੀ ਝੰਡੇ ਵਿਖਾਉਣ ਜਾਂ ਟੀ-ਸ਼ਰਟ ਪਹਿਨਣ ਵਰਗੀਆਂ ਰਾਸ਼ਟਰ ਵਿਰੋਧੀ ਗਤੀਵਿਧੀਆਂ ਵੀ ਕਰ ਸਕਦੇ ਹਨ।ਉੱਥੇ ਹੀ, ਖੁਫੀਆ ਏਜੰਸੀਆਂ ਦੇ ਅਲਰਟ ਤੋਂ ਬਾਅਦ ਲਾਲ ਕਿਲੇ ’ਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਾਵਧਾਨੀ ਦੇ ਤੌਰ ’ਤੇ ਕਦਮ ਚੁੱਕੇ ਗਏ ਹਨ। ਦਿੱਲੀ ਦੀਆਂ ਹੱਦਾਂ ਨੂੰ 25-26 ਜਨਵਰੀ ਦੀ ਅੱਧੀ ਰਾਤ ਨੂੰ ਸੀਲ ਕਰ ਦਿੱਤਾ ਜਾਵੇਗਾ। 26 ਜਨਵਰੀ ਨੂੰ ਦਿੱਲੀ ’ਚ ਭਾਰੀ ਵਾਹਨਾਂ ਦੇ ਦਾਖਲੇ ਦੀ ਇਜਾਜ਼ਤ ਨਹੀਂ ਹੋਵੇਗੀ। ਦਿੱਲੀ ਪੁਲਸ ਦੇ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਰੋਹ ਦੇ ਮੌਕੇ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਦਿੱਲੀ ’ਚ ਹਮੇਸ਼ਾ ਅੱਤਵਾਦੀ ਖਤਰੇ ਦਾ ਅਲਰਟ ਰਹਿੰਦਾ ਹੈ, ਇਸ ਲਈ ਸਾਨੂੰ ਵਾਧੂ ਸਾਵਧਾਨੀ ਵਰਤਨੀ ਹੋਵੇਗੀ।
 
< Prev   Next >

Advertisements