:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁਜਰਾਤ : ਰਾਜਕੋਟ ਚ ਇਕ ਪੁਲ ਦਾ ਨਾਂ ਜਨਰਲ ਬਿਪਿਨ ਰਾਵਤ ਦੇ ਨਾਮ ਤੇ ਰੱਖਿਆ ਗਿਆ PRINT ਈ ਮੇਲ
guj_25_1_22.jpgਰਾਜਕੋਟ --25ਜਨਵਰੀ21-(ਮੀਡੀਆਦੇਸਪੰਜਾਬ)-- ਗੁਜਰਾਤ ਸਰਕਾਰ ਨੇ ਸੋਮਵਾਰ ਨੂੰ ਦੇਸ਼ ਦੇ ਪਹਿਲੇ ਮੁੱਖ ਰੱਖਿਆ ਮੁਖੀ (ਸੀ.ਡੀ.ਐੱਸ.) ਜਨਰਲ ਬਿਪਿਨ ਰਾਵਤ ਦੇ ਸਨਮਾਨ 'ਚ ਉਨ੍ਹਾਂ ਦੇ ਨਾਮ 'ਤੇ ਰਾਜਕੋਟ 'ਚ ਇਕ 'ਅੰਡਰ-ਬਰਿੱਜ' ਦਾ ਨਾਮ ਰੱਖਿਆ। ਜਨਰਲ ਰਾਵਤ ਦੀ ਦਸੰਬਰ 'ਚ ਇਕ ਹੈਲੀਕਾਪਟਰ ਹਾਦਸੇ 'ਚ ਮੌਤ ਹੋ ਗਈ ਸੀ। ਗੁਜਰਾਤ ਦੇ ਮੁੱਖ ਮੰਤਰੀ ਭੂਪਿੰਦਰ ਪਟੇਲ ਨੇ ਲਕਸ਼ਮੀ ਨਗਰ ਇਲਾਕੇ 'ਚ ਸਥਿਤ ਇਸ ਪੁਲ ਦਾ ਆਨਲਾਈਨ ਤਰੀਕੇ ਨਾਲ ਉਦਘਾਟਨ ਕੀਤਾ। ਉਨ੍ਹਾਂ ਕਿਹਾ,''ਹਾਲ 'ਚ ਸੀ.ਡੀ.ਐੱਸ. ਜਨਰਲ ਰਾਵਤ ਦੀ ਇਕ ਹੈਲੀਕਾਪਟਰ ਹਾਦਸੇ 'ਚ ਮੌਤ ਹੋ ਗਈ ਸੀ। ਇਸ ਪੁਲਸ ਦਾ ਨਾਮ ਜਨਰਲ ਬਿਪਿਨ ਰਾਵਤ ਦੇ ਨਾਮ 'ਤੇ ਰੱਖਿਆ ਗਿਆ।''

ਇਸ ਤੋਂ ਪਹਿਲਾਂ, ਰਾਜਕੋਟ ਦੇ ਮਹਾਪੌਰ ਪ੍ਰਦੀਪ ਦਾਵ ਨੇ ਮੁੱਖ ਮੰਤਰੀ ਨੂੰ ਉਸ ਢਾਂਚੇ ਲਈ ਇਕ ਨਾਮ ਸੁਝਾਉਣ ਲਈ ਕਿਹਾ ਸੀ, ਜਿਸ ਨੂੰ 48 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਪਟੇਲ ਨੇਕਿਹਾ ਕਿ ਉਨ੍ਹਾਂਦੀ ਸਰਕਾਰ ਰਾਜ 'ਚ ਬੁਨਿਆਦੀ ਢਾਂਚੇ ਦੇ ਨਿਰਮਾਣ 'ਤੇ ਪੈਸਾ ਖਰਚ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੇ ਰਾਜਕੋਟ 'ਚ ਕੀਤੇ ਗਏ ਵੱਖ-ਵੱਖ ਵਿਕਾਸ ਕੰਮਾਂ ਬਾਰੇ ਦੱਸਿਆ। ਦੱਸਣਯੋਗ ਹੈ ਕਿ ਤਾਮਿਲਨਾਡੂ ਦੇ ਨੀਲਗਿਰੀ ਜ਼ਿਲ੍ਹੇ 'ਚ ਕੁਨੂੰਰ ਨੇੜੇ 8 ਦਸੰਬਰ ਨੂੰ ਹੈਲੀਕਾਪਟਰ ਹਾਦਸੇ 'ਚ ਜਨਰਲ ਰਾਵਤ ਅਤੇ ਉਨ੍ਹਾਂ ਦੀ ਪਤਨੀ ਸਮੇਤ ਇਸ 'ਚ ਸਵਾਰ 14 ਲੋਕਾਂ ਦੀ ਮੌਤ ਹੋ ਗਈ ਸੀ।

 
< Prev   Next >

Advertisements