:: ਕੁਤੁਬ ਮੀਨਾਰ ਇਕ ਸਮਾਰਕ, ਕਿਸੇ ਵੀ ਧਰਮ ਨੂੰ ਪੂਜਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ASI   :: ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ   :: ਛੱਤੀਸਗੜ੍ਹ ਦੇ CM ਭੂਪੇਸ਼ ਬਘੇਲ ਨੇ ਦੰਤੇਸ਼ਵਰੀ ਦੇਵੀ ਨੂੰ ਚੜ੍ਹਾਈ 11 ਕਿਲੋਮੀਟਰ ਲੰਬੀ ਚੁੰਨੀ   :: ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ ਚ ਰੋਕਿਆ ਗਿਆ   :: ਆਸਾਮ-ਅਰੁਣਾਚਲ ਅੰਤਰਰਾਜੀ ਵਿਵਾਦ ਅਗਲੇ ਸਾਲ ਤੱਕ ਹੱਲ ਹੋਣ ਦੀ ਉਮੀਦ : ਸ਼ਾਹ   :: ਵਕੀਲਾਂ ਵਲੋਂ ਕੰਮ ’ਤੇ ਨਾ ਆਉਣ ਕਾਰਨ ਸ਼੍ਰੀਕ੍ਰਿਸ਼ਨ ਜਨਮ ਭੂਮੀ ਨਾਲ ਜੁੜੀ ਪਟੀਸ਼ਨ ’ਤੇ 20 ਜੁਲਾਈ ਨੂੰ ਹੋਵੇਗੀ ਸੁਣਵਾਈ   :: ਭਿਆਨਕ ਗਰਮੀ ਕਾਰਨ ਜੰਮੂ ਕਸ਼ਮੀਰ ਦੇ ਸੈਰ-ਸਪਾਟੇ ਚ ਆਈ ਤੇਜ਼ੀ, ਸਥਿਤੀ ਸੁਧਰਨ ਨਾਲ ਨਹੀਂ : ਆਜ਼ਾਦ   :: ਰਾਜੀਵ ਗਾਂਧੀ ਦੀ ਬਰਸੀ ’ਤੇ ਕੀਤੇ ਟਵੀਟ ਨੂੰ ਲੈ ਕੇ ਘਿਰੇ ਅਧੀਰ ਰੰਜਨ, ਕਿਹਾ- ਅਕਾਊਂਟ ਹੋਇਆ ਹੈਕ   :: ਪ੍ਰੋਫੈਸਰ ਨੀਲੋਫਰ ਖਾਨ ਬਣੀ ਕਸ਼ਮੀਰ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ ਚਾਂਸਲਰ   :: ਕਾਂਗਰਸ ਦੇ ਚਿੰਤਨ ਕੈਂਪ ਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਦੱਸਿਆ ਅਸਫ਼ਲ, ਕਿਹਾ- ਕੁਝ ਸਾਰਥਕ ਹਾਸਲ ਨਹੀਂ ਹੋਵੇਗਾ   :: ਚੀਨ ਸਾਡੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਸਖ਼ਤ ਭਾਸ਼ਾ ਚ ਪ੍ਰਤੀਕਿਰਿਆ ਦੇਣ ਦੀ ਜ਼ਰੂਰਤ : ਰਾਹੁਲ   :: PM ਮੋਦੀ ਨੇ ਲਾਂਚ ਕੀਤਾ 5G Test Bed, ਕਿਹਾ- ਪਿੰਡਾਂ ਤੱਕ 5ਜੀ ਤਕਨਾਲੋਜੀ ਪਹੁੰਚਾਉਣ ’ਚ ਕਰੇਗਾ ਮਦਦ   :: ਆਪਣੀ ਰਿਹਾਇਸ਼ ’ਤੇ CBI ਦੀ ਰੇਡ ਮਗਰੋਂ ਜਾਣੋ ਕੀ ਬੋਲੇ ਪੀ. ਚਿਦਾਂਬਰਮ   :: ਗਿਆਨਵਾਪੀ ਮਾਮਲੇ ’ਚ ਅਨਿਲ ਵਿਜ ਦਾ ਬਿਆਨ- ਸ਼ਬਦ ਵੇਖ ਕੇ ਲੱਗਦੈ ਇਹ ਹਿੰਦੂ ਮੰਦਰ ਹੀ ਰਿਹਾ ਹੋਵੇਗਾ   :: ਗਿਆਨਵਾਪੀ ਮਸਜਿਦ ’ਚ ਸਰਵੇ ਦਾ ਕੰਮ ਪੂਰਾ, ਹਿੰਦੂ ਪੱਖ ਨੇ ਸ਼ਿਵਲਿੰਗ ਮਿਲਣ ਕੀਤਾ ਦਾਅਵਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਰਾਜਪਥ ’ਤੇ ਦਿਸੀ ਨਾਰੀ ਸ਼ਕਤੀ ਦੀ ਝਲਕ, ਰਾਫੇਲ ਦੀ ਪਹਿਲੀ ਮਹਿਲਾ ਫਾਈਟਰ ਪਾਇਲਟ ਸ਼ਿਵਾਂਗੀ ਨੇ ਦਿੱਤੀ ਸਲਾਮੀ PRINT ਈ ਮੇਲ
rafel_26_1_22.jpgਨਵੀਂ ਦਿੱਲੀ--26ਜਨਵਰੀ21-(ਮੀਡੀਦੇਪੰਜਾਬ)-- ਅੱਜ 26 ਜਨਵਰੀ ਮੌਕੇ ਦੇਸ਼ ਆਪਣਾ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। 1950 ’ਚ ਇਸ ਦਿਨ ਦੇਸ਼ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ। ਗਣਤੰਤਰ ਦਿਵਸ ਮੌਕੇ ਰਾਜਪਥ ’ਤੇ ਜਾਰੀ ਪਰੇਡ ’ਚ ਭਾਰਤ ਦੀ ਬਹਾਦਰੀ ਅਤੇ ਸੱਭਿਆਚਾਰ ਦੀਆਂ ਅਦਭੁਤ ਝਾਂਕੀਆਂ ਵੇਖਣ ਨੂੰ ਮਿਲੀਆਂ।
ਉਥੇ ਹੀ ਇਸ ਦਰਮਿਆਨ ਭਾਰਤ ਦੀਆਂ ਤਿੰਨੋਂ ਫੌਜਾਂ ਅਤੇ ਸੁਰੱਖਿਆ ਫੋਰਸਾਂ ਦੀਆਂ ਟੁਕੜੀਆਂ ਅਤੇ ਆਧੁਨਿਕ ਹਥਿਆਰਾਂ ਦੇ ਪ੍ਰਦਰਸ਼ਨ ਨੇ ਦੇਸ਼ ਦਾ ਗੌਰਵ ਵਧਾਇਆ। ਇੰਨਾ ਹੀ ਨਹੀਂ ਇਸ ਦੌਰਾਨ ‘ਨਾਰੀ ਸ਼ਕਤੀ’ ਦੀ ਵੀ ਝਲਕ ਵੇਖਣ ਨੂੰ ਮਿਲੀ। ਏਅਰ ਫੋਰਸ ਦੀ ਝਾਂਕੀ ’ਤੇ ਰਾਫੇਲ ਜੈੱਟ ਦੀ ਪਹਿਲੀ ਮਹਿਲਾ ਫਾਈਟਰ ਪਾਇਲਟ ਲੈਫਟੀਨੈਂਟ ਸ਼ਿਵਾਂਗੀ ਸਿੰਘ ਨਜ਼ਰ ਆਈ ਅਤੇ ਉਨ੍ਹਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸਲਾਮੀ ਵੀ ਦਿੱਤੀ,ਉਥੇ ਹੀ ਇਸਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਰਾਜਪਥ ਪਹੁੰਚੇ ਸਨ ਜਿਸਤੋਂ ਬਾਅਦ ਰਾਸ਼ਟਰੀ ਗੀਤ ਗਾਇਆ ਗਿਆ ਅਤੇ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਰਾਸ਼ਟਰਪਤੀ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਰਾਜਪਥ ਪਹੁੰਚੀ।

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਾਸ ਪਹਿਰਾਵੇ 'ਚ ਨਜ਼ਰ ਆਏ। ਉਨ੍ਹਾਂ ਨੇ ਬ੍ਰਹਮਕਮਲ ਵਾਲੀ ਉੱਤਰਾਖੰਡੀ ਟੋਪੀ ਪਹਿਨੀ ਹੋਈ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement