:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗਣਤੰਤਰ ਦਿਵਸ: ਦੇਸ਼ ਦੀਆਂ ਤਿੰਨੋਂ ਫੌਜਾਂ ਵੱਖ-ਵੱਖ ਤਰੀਕੇ ਨਾਲ ਕਰਦੀਆਂ ਹਨ ਸੈਲਿਊਟ, ਜਾਣੋ ਸਾਰਿਆਂ ’ਚ ਕੀ ਹੈ ਫਰਕ PRINT ਈ ਮੇਲ

pre_26_1_22.jpgਨਵੀਂ ਦਿੱਲੀ--26ਜਨਵਰੀ21-(ਮੀਡੀਆਦੇਸਪੰਜਾਬ)-- ਦੇਸ਼ ਅੱਜ ਆਪਣਾ 73ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਇਸ ਸਾਲ ਦੀ ਗਣਤੰਤਰ ਦਿਵਸ ਪਰੇਡ ਕੋਰੋਨਾ ਪ੍ਰੋਟੋਕੋਲ ਦੇ ਨਾਲ ਆਯੋਜਿਤ ਕੀਤੀ ਜਾ ਰਹੀ ਹੈ। ਇਸ ਮੌਕੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਡ ਨੇ ਦੇਸ਼ ਦੀਆਂ ਤਿੰਨੋਂ ਫੌਜਾਂ-ਦਾ ਸੈਲਿਊਟ ਸਵਿਕਾਰ ਕੀਤਾ। ਦੱਸ ਦੇਈਏ ਕਿ ਦੇਸ਼ ਦੀਆਂ ਤਿੰਨੋਂ ਫੌਜਾਂ- ਥਲ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਦਾ ਸੈਲਿਊਟ ਕਰਨ ਦਾ ਤਰੀਕਾ ਵੱਖ-ਵੱਖ ਹੈ। ਇਸ ਦੀ ਇਕ ਖਾਸ ਵਜ੍ਹਾ ਹੈ। ਆਓ ਜਾਣਦੇ ਹਾਂ ਕਿਹੜੀ ਫੌਜ ਕਿਸ ਤਰ੍ਹਾਂ ਕਰਦੀ ਹੈ ਸੈਲਿਊਟ ਅਤੇ ਕੀ ਹੈ ਤਿੰਨਾਂ ’ਚ ਫਰਕ।


Indian Army Salute: ਇੰਡੀਅਨ ਆਰਮੀ ਯਾਨੀ ਥਲ ਸੈਨਾ ਦਾ ਸੈਲਿਊਟ ਪੂਰੇ ਹੱਥ ਦੀ ਤਲੀ ਵਿਖਾ ਕੇ ਕੀਤਾ ਜਾਂਦਾ ਹੈ। ਸੈਲਿਊਟ ਕਰਦੇ ਸਮੇਂ ਹੱਥ ਦਾ ਪੂਰਾ ਪੰਜਾ ਸਾਹਮਣੇ ਵਿਖਾਇਆ ਜਾਂਦਾ ਹੈ। ਇਸ ਵਿਚ ਸਾਰੀਆਂ ਊਂਗਲੀਆਂ ਖੁੱਲ੍ਹੀਆਂ ਰਹਿੰਦੀਆਂ ਹਨ ਅਤੇ ਅੰਗੂਠਾ ਸਿਰ ਅਤੇ ਭਰਵੱਟੇ ਦੇ ਵਿਚਕਾਰ ਰਹਿੰਦਾ ਹੈ।

Indian Navy Salute: ਇੰਡੀਅਨ ਨੇਵੀ ਯਾਨੀ ਜਲ ਸੈਨਾ ਦਾ ਸੈਲਿਊਟ ਆਰਮੀ ਦੇ ਸੈਲਿਊਟ ਤੋਂ ਵੱਖਰਾ ਹੁੰਦਾ ਹੈ। ਇਸ ਵਿਚ ਹੱਥ ਦੀ ਤਲੀ ਵਿਖਾਈ ਨਹੀਂ ਦਿੰਦੀ। ਹੱਥ ਪੂਰੀ ਤਰ੍ਹਾਂ ਹੇਠਾਂ ਵਲ ਮੁੜਿਆ ਹੁੰਦਾ ਹੈ। ਅੰਗੂਠੇ ਦੀ ਸਥਿਤੀ ਮੱਥੇ ’ਤੇ ਸਿਰ ਅਤੇ ਭਰਵੱਟੇ ਦੇ ਵਿਚਕਾਰ ਹੀ ਰਹਿੰਦੀ ਹੈ।

Indian Air Force Salute: ਇੰਡੀਅਨ ਏਅਰ ਫੋਰਸ ਯਾਨੀ ਹਵਾਈ ਫੌਜ ਦਾ ਸੈਲਿਊਟ ਪਹਿਲਾਂ ਆਰਮੀ ਦੀ ਤਰ੍ਹਾਂ ਹੀ ਹੁੰਦਾ ਸੀ ਪਰ 2006 ’ਚ ਹਵਾਈ ਫੌਜ ਨੇ ਆਪਣੇ ਜਵਾਨਾਂ ਦੇ ਸੈਲਿਊਟ ਦੇ ਨਵੇਂ ਫਾਰਮ ਤੈਅ ਕੀਤੇ ਸਨ। ਸੈਲਿਊਟ ਦੌਰਾਨ ਹੱਥ ਅਤੇ ਜ਼ਮੀਨ ਦੇ ਵਿਚਕਾਰ 45 ਡਿਗਰੀ ਦਾ ਕੋਣ ਬਣਦਾ ਹੈ। ਸੈਲਿਊਟ ਕਰਦੇ ਹੋਏ ਹਵਾਈ ਫੌਜ ਆਸਮਾਨ ਵਲ ਆਪਣੇ ਕਦਮ ਨੂੰ ਦਰਸ਼ਾਉਂਦੀ ਹੈ।

 
< Prev   Next >

Advertisements