:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਮਤਾ ਹੁਣ ਤੱਕ ਨਹੀਂ ਸਵੀਕਾਰ ਕਰ ਪਾਈ ਨੰਦੀਗ੍ਰਾਮ ਦੀ ਹਾਰ: ਸੁਭੇਂਦੂ ਅਧਿਕਾਰੀ PRINT ਈ ਮੇਲ

mam27122.jpgਪੱਛਮੀ ਬੰਗਾਲ--27ਜਨਵਰੀ21-(ਮੀਡੀਆਦੇਸਪੰਜਾਬ)-- ਪੱਛਮੀ ਬੰਗਾਲ ’ਚ ਭਾਜਪਾ ਦੀ ਅਗਵਾਈ ਕਰ ਰਹੇ ਸੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਨਿਸ਼ਾਨਾ ਵਿੰਨਿ੍ਹਆ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਕਿ ਬੰਗਾਲ ਸਰਕਾਰ ਨੇ ਉਨ੍ਹਾਂ ਨੂੰ ਨੇਤਾ ਵਿਰੋਧੀ ਧਿਰ ਹੋਣ ਦੇ ਬਾਵਜੂਦ ਗਣਤੰਤਰ ਦਿਵਸ ਪਰੇਡ ’ਚ ਸੱਦਾ ਨਹੀਂ ਦਿੱਤਾ। ਅਧਿਕਾਰੀ ਨੇ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਕਿਉਂਕਿ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਟੀ.ਐੱਮ.ਸੀ. ਨੰਦੀਗ੍ਰਾਮ ’ਚ ਉਨ੍ਹਾਂ ਦੇ ਖਿਲਾਫ ਮਿਲੀ ਚੋਣਾਂ ’ਚ ਹਾਰ ਨੂੰ ਸਵੀਕਾਰ ਨਹੀਂ ਕਰ ਪਾਈ ਹੈ।


ਇਕ ਪ੍ਰੋਗਰਾਮ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ ’ਚ ਅਧਿਕਾਰੀ ਨੇ ਕਿਹਾ ਕਿ ਮਮਤਾ ਬੈਨਰਜੀ ਨੇ ਰੋਡ ਪਰੇਡ ਲਈ ਸੱਦੇ ਹੋਏ ਲੋਕਾਂ ਦੀ ਸੂਚੀ ’ਚ ਉਨ੍ਹਾਂ ਦਾ ਨਾਮ ਹਟਾ ਕੇ ਵਿਧਾਨਸਭਾ ਚੋਣਾਂ ’ਚ ਆਪਣੀ ਸ਼ਰਮਨਾਕ ਹਾਰ ਦਾ ਬਦਲਾ ਲੈਣ ਦੀ ਕੋਸ਼ਿਸ਼ ਕੀਤੀ। ਅਧਿਕਾਰੀ ਨੇ ਕਿਹਾ ਕਿ ਉਹ ਹੁਣ ਤੱਕ ਮੇਰੇ ਖਿਲਾਫ ਆਪਣੀ ਹਾਰ  à¨¨à©‚à©° ਸਵੀਕਾਰ ਨਹੀਂ ਕਰ ਪਾਈ ਹੈ। ਕੈਂਸਰ ਦਾ ਇਲਾਜ ਹੋ ਸਕਦਾ ਹੈ ਪਰ ਬਦਲਾ ਲੈਣ ਵਾਲੀ ਮਾਨਸਿਕਤਾ ਅਤੇ ਜਲਨ ਦਾ ਨਹੀਂ। ਮੁੱਖ ਮੰਤਰੀ ਭੁੱਲ ਗਈ ਹੋਵੇਗੀ ਕਿ ਵਿਰੋਧੀ ਧਿਰ ਦੇ ਨੇਤਾ ਨੂੰ ਨਹੀਂ ਬੁਲਾਉਣਾ ਪ੍ਰੋਟੋਕਾਲ ਖਿਲਾਫ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵਿਧਾਨਸਭਾ ਚੋਣਾਂ ਦੇ ਕੁਝ ਮਹੀਨੇ ਪਹਿਲਾਂ ਵਿਰੋਧੀ ਧਿਰ ਨੇਤਾ ਅਬਦੁਲ ਮੰਨਨ ਨੂੰ ਗਣਤੰਤਰ ਦਿਵਸ ਪਰੇਡ ’ਚ ਸੱਦਾ ਦਿੱਤਾ ਗਿਆ ਸੀ।

ਸੁਭੇਂਦੂ ਅਧਿਕਾਰੀ ’ਤੇ ਟੀ.ਐੱਮ.ਸੀ. ਦੇ ਮੰਤਰੀ ਦਾ ਪਲਟਵਾਰ
ਬੰਗਾਲ ਸਰਕਾਰ ’ਚ ਆਵਾਜਾਈ ਮੰਤਰੀ ਅਤੇ ਕੋਲਕਾਤਾ ਨਗਰ ਨਿਗਮ ਦੇ ਮਹਾਪੌਰ ਫਰਹਾਦ ਹਕੀਮ ਨੇ ਅਧਿਕਾਰੀ ਨੂੰ ਨਹੀਂ ਬੁਲਾਏ ਜਾਣ ਦੇ ਵਿਵਾਦ ’ਤੇ ਜਵਾਬ ਦਿੱਤੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਦੀ ਕੋਈ ਜਾਣਕਾਰੀ ਨਹੀਂ ਹੈ। ਹਕੀਮ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਅਧਿਕਾਰੀ ਪਿਛਲੇ ਸਾਲ ਵੀ ਰੋਡ ਪਰੇਡ ’ਤੇ ਹੋਏ ਸੁਤੰਤਰਤਾ ਦਿਵਸ ਪ੍ਰੋਗਰਾਮ ’ਚ ਸ਼ਾਮਲ ਨਹੀਂ ਹੋ ਸਕੇ। ਮੈਨੂੰ ਕਾਰਨਾਂ ਬਾਰੇ ਜਾਣਕਾਰੀ ਨਹੀਂ ਹੈ।
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪ੍ਰਦੀਪ ਭਟਾਚਾਰਿਆ ਨੇ ਕਿਹਾ ਕਿ ਉਹ ਨੰਦੀਗ੍ਰਾਮ ਦੇ ਵਿਧਾਇਕ ਵੱਲੋਂ ਨਹੀਂ ਬੋਲ ਸਕਣਗੇ ਕਿਉਂਕਿ ਦੋਵੇਂ ਇਕ ਵਿਚਾਰਧਾਰਾ ਨੂੰ ਸਾਂਝਾ ਨਹੀਂ ਕਰਦੇ ਹਨ। ਹਾਲਾਂਕਿ ਉਨ੍ਹਾਂ ਨੇ ਇਹ ਜ਼ਰੂਰ ਕਿਹਾ ਕਿ ਜੇਕਰ ਅਧਿਕਾਰੀ ਦਾ ਦਾਅਵਾ ਸੱਚ ਹੈ ਤਾਂ ਇਹ ਦੁੱਖਦਾਇਕ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ’ਚ ਵਿਰੋਧੀ ਧਿਰ ਦੇ ਨੇਤਾ ਨੂੰ ਹਮੇਸ਼ਾ ਸੱਦਾ ਦਿੱਤਾ ਜਾਣਾ ਚਾਹੀਦਾ ਹੈ।

 
< Prev   Next >

Advertisements