:: ਕੁਤੁਬ ਮੀਨਾਰ ਇਕ ਸਮਾਰਕ, ਕਿਸੇ ਵੀ ਧਰਮ ਨੂੰ ਪੂਜਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ASI   :: ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ   :: ਛੱਤੀਸਗੜ੍ਹ ਦੇ CM ਭੂਪੇਸ਼ ਬਘੇਲ ਨੇ ਦੰਤੇਸ਼ਵਰੀ ਦੇਵੀ ਨੂੰ ਚੜ੍ਹਾਈ 11 ਕਿਲੋਮੀਟਰ ਲੰਬੀ ਚੁੰਨੀ   :: ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ ਚ ਰੋਕਿਆ ਗਿਆ   :: ਆਸਾਮ-ਅਰੁਣਾਚਲ ਅੰਤਰਰਾਜੀ ਵਿਵਾਦ ਅਗਲੇ ਸਾਲ ਤੱਕ ਹੱਲ ਹੋਣ ਦੀ ਉਮੀਦ : ਸ਼ਾਹ   :: ਵਕੀਲਾਂ ਵਲੋਂ ਕੰਮ ’ਤੇ ਨਾ ਆਉਣ ਕਾਰਨ ਸ਼੍ਰੀਕ੍ਰਿਸ਼ਨ ਜਨਮ ਭੂਮੀ ਨਾਲ ਜੁੜੀ ਪਟੀਸ਼ਨ ’ਤੇ 20 ਜੁਲਾਈ ਨੂੰ ਹੋਵੇਗੀ ਸੁਣਵਾਈ   :: ਭਿਆਨਕ ਗਰਮੀ ਕਾਰਨ ਜੰਮੂ ਕਸ਼ਮੀਰ ਦੇ ਸੈਰ-ਸਪਾਟੇ ਚ ਆਈ ਤੇਜ਼ੀ, ਸਥਿਤੀ ਸੁਧਰਨ ਨਾਲ ਨਹੀਂ : ਆਜ਼ਾਦ   :: ਰਾਜੀਵ ਗਾਂਧੀ ਦੀ ਬਰਸੀ ’ਤੇ ਕੀਤੇ ਟਵੀਟ ਨੂੰ ਲੈ ਕੇ ਘਿਰੇ ਅਧੀਰ ਰੰਜਨ, ਕਿਹਾ- ਅਕਾਊਂਟ ਹੋਇਆ ਹੈਕ   :: ਪ੍ਰੋਫੈਸਰ ਨੀਲੋਫਰ ਖਾਨ ਬਣੀ ਕਸ਼ਮੀਰ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ ਚਾਂਸਲਰ   :: ਕਾਂਗਰਸ ਦੇ ਚਿੰਤਨ ਕੈਂਪ ਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਦੱਸਿਆ ਅਸਫ਼ਲ, ਕਿਹਾ- ਕੁਝ ਸਾਰਥਕ ਹਾਸਲ ਨਹੀਂ ਹੋਵੇਗਾ   :: ਚੀਨ ਸਾਡੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਸਖ਼ਤ ਭਾਸ਼ਾ ਚ ਪ੍ਰਤੀਕਿਰਿਆ ਦੇਣ ਦੀ ਜ਼ਰੂਰਤ : ਰਾਹੁਲ   :: PM ਮੋਦੀ ਨੇ ਲਾਂਚ ਕੀਤਾ 5G Test Bed, ਕਿਹਾ- ਪਿੰਡਾਂ ਤੱਕ 5ਜੀ ਤਕਨਾਲੋਜੀ ਪਹੁੰਚਾਉਣ ’ਚ ਕਰੇਗਾ ਮਦਦ   :: ਆਪਣੀ ਰਿਹਾਇਸ਼ ’ਤੇ CBI ਦੀ ਰੇਡ ਮਗਰੋਂ ਜਾਣੋ ਕੀ ਬੋਲੇ ਪੀ. ਚਿਦਾਂਬਰਮ   :: ਗਿਆਨਵਾਪੀ ਮਾਮਲੇ ’ਚ ਅਨਿਲ ਵਿਜ ਦਾ ਬਿਆਨ- ਸ਼ਬਦ ਵੇਖ ਕੇ ਲੱਗਦੈ ਇਹ ਹਿੰਦੂ ਮੰਦਰ ਹੀ ਰਿਹਾ ਹੋਵੇਗਾ   :: ਗਿਆਨਵਾਪੀ ਮਸਜਿਦ ’ਚ ਸਰਵੇ ਦਾ ਕੰਮ ਪੂਰਾ, ਹਿੰਦੂ ਪੱਖ ਨੇ ਸ਼ਿਵਲਿੰਗ ਮਿਲਣ ਕੀਤਾ ਦਾਅਵਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਨੌਕਰੀ ਤੇ ਪਾਬੰਦੀ ਵਾਲਾ ਆਦੇਸ਼ ਵਾਪਸ ਲਵੇ ਸਰਕਾਰ, ਗ੍ਰਿਫ਼ਤਾਰ ਵਿਦਿਆਰਥੀਆਂ ਨੂੰ ਕਰੇ ਰਿਹਾਅ : ਪ੍ਰਿਯੰਕਾ PRINT ਈ ਮੇਲ
par_27122.jpgਨਵੀਂ ਦਿੱਲੀ --27ਜਨਵਰੀ21-(ਮੀਡੀਦੇਪੰਜਾਬ)-- ਕਾਂਗਰਸ ਦੀ ਉੱਤਰ ਪ੍ਰਦੇਸ਼ ਦੀ ਇੰਚਾਰਜ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਹੈ ਕਿ ਪ੍ਰਯਾਗਰਾਜ 'ਚ ਪ੍ਰੀਖਿਆ ਦੇਣ ਗਏ ਜਿਨ੍ਹਾਂ ਵਿਦਿਆਰਥੀਆਂ ਨੂੰ ਦੌੜਾ-ਦੌੜਾ ਕੇ ਕੁੱਟਿਆ ਗਿਆ ਅਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ। ਵਾਡਰਾ ਨੇ ਬੁੱਧਵਾਰ ਨੂੰ ਟਵੀਟ ਕੀਤਾ,''ਰੇਲਵੇ ਐੱਨ.ਟੀ.ਪੀ.ਸੀ. ਅਤੇ ਗਰੁੱਪ ਡੀ ਪ੍ਰੀਖਿਆ ਨਾਲ

ਜੁੜੇ ਨੌਜਵਾਨਾਂ 'ਤੇ ਦਮਨ ਦੀ ਜਿੰਨੀ ਨਿੰਦਾ ਕੀਤੀ ਜਾਵੇ, ਘੱਟ ਹੈ। ਸਰਕਾਰ ਤੁਰੰਤ ਦੋਵੇਂ ਪ੍ਰੀਖਿਆਵਾਂ ਨਾਲ ਜੁੜੇ ਨੌਜਵਾਨਾਂ ਨਾਲ ਗੱਲ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢੇ। ਵਿਦਿਆਰਥੀਆਂ ਦੇ ਹੋਸਟਲਾਂ 'ਚ ਵੜ ਕੇ ਭੰਨ-ਤੋੜ ਅਤੇ ਸਰਚ ਦੀ ਕਾਰਵਾਈ 'ਤੇ ਰੋਕ ਲਗਾਏ। ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਨੂੰ ਰਿਹਾਅ ਕੀਤਾ ਜਾਵੇ,ਉਨ੍ਹਾਂ ਨੇ ਅੰਦੋਲਨ ਕਰਨ ਵਾਲੇ ਵਿਦਿਆਰਥੀਆਂ ਦੀ ਨੌਕਰੀ 'ਤੇ ਰੋਕ ਲਗਾਉਣ ਸੰਬੰਧੀ ਆਦੇਸ਼ ਵਾਪਸ ਲੈਣ ਦੀ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ,''ਵਿਰੋਧ ਪ੍ਰਦਰਸ਼ਨ ਕਰਨ ਕਾਰਨ ਉਨ੍ਹਾਂ ਨੂੰ ਨੌਕਰੀ ਤੋਂ ਪਾਬੰਦੀ ਕਰਨ ਵਾਲਾ ਆਦੇਸ਼ ਵਾਪਸ ਲਿਆ ਜਾਵੇ। ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ-ਵਿਦਿਆਰਥਣਾਂ ਨੂੰ ਮੇਰੀ ਅਪੀਲ ਹੈ ਕਿ ਸੱਤਿਆਗ੍ਰਹਿ 'ਚ ਬਹੁਤ ਤਾਕਤ ਹੁੰਦੀ ਹੈ। ਸ਼ਾਂਤੀਪੂਰਨ ਢੰਗ ਨਾਲ ਸੱਤਿਆਗ੍ਰਹਿ ਦੇ ਮਾਰਗ 'ਤੇ ਤੁਰਦੇ ਰਹੋ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement