:: ਕੁਤੁਬ ਮੀਨਾਰ ਇਕ ਸਮਾਰਕ, ਕਿਸੇ ਵੀ ਧਰਮ ਨੂੰ ਪੂਜਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ASI   :: ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ   :: ਛੱਤੀਸਗੜ੍ਹ ਦੇ CM ਭੂਪੇਸ਼ ਬਘੇਲ ਨੇ ਦੰਤੇਸ਼ਵਰੀ ਦੇਵੀ ਨੂੰ ਚੜ੍ਹਾਈ 11 ਕਿਲੋਮੀਟਰ ਲੰਬੀ ਚੁੰਨੀ   :: ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ ਚ ਰੋਕਿਆ ਗਿਆ   :: ਆਸਾਮ-ਅਰੁਣਾਚਲ ਅੰਤਰਰਾਜੀ ਵਿਵਾਦ ਅਗਲੇ ਸਾਲ ਤੱਕ ਹੱਲ ਹੋਣ ਦੀ ਉਮੀਦ : ਸ਼ਾਹ   :: ਵਕੀਲਾਂ ਵਲੋਂ ਕੰਮ ’ਤੇ ਨਾ ਆਉਣ ਕਾਰਨ ਸ਼੍ਰੀਕ੍ਰਿਸ਼ਨ ਜਨਮ ਭੂਮੀ ਨਾਲ ਜੁੜੀ ਪਟੀਸ਼ਨ ’ਤੇ 20 ਜੁਲਾਈ ਨੂੰ ਹੋਵੇਗੀ ਸੁਣਵਾਈ   :: ਭਿਆਨਕ ਗਰਮੀ ਕਾਰਨ ਜੰਮੂ ਕਸ਼ਮੀਰ ਦੇ ਸੈਰ-ਸਪਾਟੇ ਚ ਆਈ ਤੇਜ਼ੀ, ਸਥਿਤੀ ਸੁਧਰਨ ਨਾਲ ਨਹੀਂ : ਆਜ਼ਾਦ   :: ਰਾਜੀਵ ਗਾਂਧੀ ਦੀ ਬਰਸੀ ’ਤੇ ਕੀਤੇ ਟਵੀਟ ਨੂੰ ਲੈ ਕੇ ਘਿਰੇ ਅਧੀਰ ਰੰਜਨ, ਕਿਹਾ- ਅਕਾਊਂਟ ਹੋਇਆ ਹੈਕ   :: ਪ੍ਰੋਫੈਸਰ ਨੀਲੋਫਰ ਖਾਨ ਬਣੀ ਕਸ਼ਮੀਰ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ ਚਾਂਸਲਰ   :: ਕਾਂਗਰਸ ਦੇ ਚਿੰਤਨ ਕੈਂਪ ਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਦੱਸਿਆ ਅਸਫ਼ਲ, ਕਿਹਾ- ਕੁਝ ਸਾਰਥਕ ਹਾਸਲ ਨਹੀਂ ਹੋਵੇਗਾ   :: ਚੀਨ ਸਾਡੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਸਖ਼ਤ ਭਾਸ਼ਾ ਚ ਪ੍ਰਤੀਕਿਰਿਆ ਦੇਣ ਦੀ ਜ਼ਰੂਰਤ : ਰਾਹੁਲ   :: PM ਮੋਦੀ ਨੇ ਲਾਂਚ ਕੀਤਾ 5G Test Bed, ਕਿਹਾ- ਪਿੰਡਾਂ ਤੱਕ 5ਜੀ ਤਕਨਾਲੋਜੀ ਪਹੁੰਚਾਉਣ ’ਚ ਕਰੇਗਾ ਮਦਦ   :: ਆਪਣੀ ਰਿਹਾਇਸ਼ ’ਤੇ CBI ਦੀ ਰੇਡ ਮਗਰੋਂ ਜਾਣੋ ਕੀ ਬੋਲੇ ਪੀ. ਚਿਦਾਂਬਰਮ   :: ਗਿਆਨਵਾਪੀ ਮਾਮਲੇ ’ਚ ਅਨਿਲ ਵਿਜ ਦਾ ਬਿਆਨ- ਸ਼ਬਦ ਵੇਖ ਕੇ ਲੱਗਦੈ ਇਹ ਹਿੰਦੂ ਮੰਦਰ ਹੀ ਰਿਹਾ ਹੋਵੇਗਾ   :: ਗਿਆਨਵਾਪੀ ਮਸਜਿਦ ’ਚ ਸਰਵੇ ਦਾ ਕੰਮ ਪੂਰਾ, ਹਿੰਦੂ ਪੱਖ ਨੇ ਸ਼ਿਵਲਿੰਗ ਮਿਲਣ ਕੀਤਾ ਦਾਅਵਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

ਪੰਜਾਬ ਦੀ ਝਾਕੀ ਚ ਸ਼ਹੀਦ ਭਗਤ ਸਿੰਘ, ਊਧਮ ਸਿੰਘ ਸਮੇਤ ਦਿੱਸੀ ਆਜ਼ਾਦੀ ਅੰਦੋਲਨ ਦੇ ਸ਼ਹੀਦਾਂ ਦੀ ਝਲਕ PRINT ਈ ਮੇਲ
pun_27122.jpgਨਵੀਂ ਦਿੱਲੀ --27ਜਨਵਰੀ21-(ਮੀਡੀਦੇਪੰਜਾਬ)-- ਗਣਤੰਤਰ ਦਿਵਸ ਪਰੇਡ ਦੌਰਾਨ ਬੁੱਧਵਾਰ ਨੂੰ ਪੰਜਾਬ ਦੀ ਝਾਂਕੀ ਦੀ ਥੀਮ 'ਸੁਤੰਤਰਤਾ ਸੰਗ੍ਰਾਮ 'ਚ ਪੰਜਾਬ ਦੇ ਯੋਗਦਾਨ' ਸੀ, ਜਿਸ 'ਚ ਆਜ਼ਾਦੀ ਅੰਦੋਲਨ ਦੇ ਸ਼ਹੀਦਾਂ ਭਗਤ ਸਿੰਘ ਅਤੇ ਊਧਮ ਸਿੰਘ ਨੂੰ ਪ੍ਰਮੁੱਖਤਾ ਨਾਲ ਦਿਖਾਇਆ ਗਿਆ। ਦੋਵੇਂ ਸੁਤੰਤਰਤਾ ਸੈਨਾਨੀ ਪੰਜਾਬ ਤੋਂ ਸਨ। ਝਾਂਕੀ ਦੇ ਬਿਲਕੁੱਲ ਸਾਹਮਣੇ ਬ੍ਰਿਟਿਸ਼ ਸ਼ਾਸਨ ਦੇ ਵਿਰੋਧ 'ਚ ਹੱਥ ਉਠਾਏ ਹੋਏ ਸ਼ਹੀਦ ਭਗਤ ਸਿੰਘ ਦੀ ਆਦਮਕਦ ਮੂਰਤੀ ਨੂੰ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨਾਲ ਦਰਸਾਇਆ ਗਿਆ। ਬ੍ਰਿਟਿਸ਼ ਸ਼ਾਸਨ ਦੌਰਾਨ ਤਿੰਨਾਂ ਨੂੰ ਇਕੱਠੇ ਫਾਂਸੀ ਦਿੱਤੀ ਗਈ ਸੀ।

PunjabKesari

ਝਾਂਕੀ ਦੇ ਮੱਧ ਹਿੱਸੇ 'ਚ ਪੰਜਾਬ ਦੇ ਇਕ ਹੋਰ ਸੁਤੰਤਰਤਾ ਸੈਨਾਨੀ ਲਾਲ ਲਾਜਪੱਤ ਰਾਏ ਦੇ ਸਾਈਮਨ ਕਮੀਸ਼ਨ ਦਾ ਵਿਰੋਧ ਕਰਨ ਅਤੇ ਜ਼ਖਮੀ ਹੋਣ ਦੇ ਦ੍ਰਿਸ਼ ਨੂੰ ਦਰਸਾਇਆ ਗਿਆ। ਝਾਂਕੀ 'ਚ ਊਧਮ ਸਿੰਘ ਦਾ ਵੱਡੇ ਆਕਾਰ ਦਾ ਚਿੱਤਰ ਵੀ ਦਿਖਾਇਆ ਗਿਆ, ਜਿਨ੍ਹਾਂ ਨੇ ਮਾਈਕਲ ਓ 'ਡਾਇਰ ਨੂੰ ਗੋਲੀ ਮਾਰ ਕੇ ਜਲਿਆਂਵਾਲਾ ਬਾਗ ਕਤਲਕਾਂਡ ਦਾ ਬਦਲਾ ਲਿਆ ਸੀ, ਜਦੋਂ ਕਿ ਝਾਂਕੀ ਦੇ ਪਿਛਲੇ ਹਿੱਸੇ 'ਚ ਪੰਜਾਬ ਦੇ ਕਰਤਾਰਪੁਰ ਦੇ 'ਜੰਗ-ਏ-ਆਜ਼ਾਦੀ ਸਮਾਰਕ' ਨੂੰ ਦਿਖਾਇਆ ਗਿਆ ਹੈ। ਗਣਤੰਤਰ ਦਿਵਸ ਪਰੇਡ ਦੌਰਾਨ ਰਾਜ ਆਪਣੀ ਸੰਸਕ੍ਰਿਤੀ, ਦੇਸ਼ ਲਈ ਯੋਗਦਾਨ ਅਤੇ ਹੋਰ ਪ੍ਰਮੁੱਖ ਵਿਸ਼ੇਸ਼ਤਾਵਾਂ ਨੂੰ ਝਾਂਕੀ ਦੇ ਮਾਧਿਅਮ ਨਾਲ ਪ੍ਰਦਰਸ਼ਿਤ ਕਰਦੇ ਹਨ।

PunjabKesari

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement