:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਲਾਇਕਾ ਅਰੋੜਾ ਨੇ ਦਿੱਤਾ ਦੂਜੇ ਵਿਆਹ ਦਾ ਹਿੰਟ, ਅਰਜੁਨ ਕਪੂਰ ਬਾਰੇ ਆਖੀ ਇਹ ਗੱਲ PRINT ਈ ਮੇਲ
mlaika.jpgਮੁੰਬਈ --07ਮਈ-(MDP)-- ਮਲਾਇਕਾ ਅਰੋੜਾ ਤੇ ਅਰਜੁਨ ਕਪੂਰ ਪਿਛਲੇ ਕਈ ਸਾਲਾਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਦੋਵਾਂ ਦੇ ਵਿਆਹ ਬਾਰੇ ਕਈ ਵਾਰ ਕਿਆਸ ਲਗਾਈ ਜਾ ਚੁੱਕੀ ਹੈ। ਅਜਿਹੇ ’ਚ ਮਲਾਇਕਾ ਤੇ ਅਰਜੁਨ ਦੋਵੇਂ ਹੀ ਆਖ ਚੁੱਕੇ ਹਨ ਕਿ ਉਹ ਆਪਣੇ ਰਿਸ਼ਤੇ ’ਚ ਖ਼ੁਸ਼ ਹਨ ਤੇ ਵਿਆਹ ਦਾ ਪਲਾਨ ਨਹੀਂ ਕਰ ਰਹੇ ਹਨ। ਹਾਲਾਂਕਿ ਮਲਾਇਕਾ ਅਰੋੜਾ ਦੇ ਨਵੇਂ ਇੰਟਰਵਿਊ ਨੂੰ ਸੁਣ ਕੇ ਲੱਗਦਾ ਹੈ ਕਿ ਉਹ ਅਰਜੁਨ ਕਪੂਰ ਨਾਲ ਵਿਆਹ ਦਾ ਪਲਾਨ ਆਖਿਰਕਾਰ ਬਣਾ ਹੀ ਰਹੀ ਹੈ।

ਬੰਬੇ ਟਾਈਮਜ਼ ਨਾਲ ਮਲਾਇਕਾ ਅਰੋੜਾ ਨੇ ਆਪਣੇ ਤੇ ਅਰਜੁਨ ਕਪੂਰ ਦੇ ਰਿਸ਼ਤੇ ਬਾਰੇ ਗੱਲਬਾਤ ਕੀਤੀ ਹੈ। ਉਸ ਨੇ ਦੱਸਿਆ ਕਿ ਅਜੇ ਉਨ੍ਹਾਂ ਦਾ ਰਿਸ਼ਤਾ ਕਿਸ ਸਟੇਜ ’ਤੇ ਹੈ। ਮਲਾਇਕਾ ਕਹਿੰਦੀ ਹੈ, ‘ਸਭ ਤੋਂ ਜ਼ਰੂਰੀ ਗੱਲ ਹੈ ਕਿ ਕੀ ਸਾਨੂੰ ਪਤਾ ਹੈ ਕਿ ਅਸੀਂ ਆਪਣਾ ਭਵਿੱਖ ਇਕੱਠੇ ਚਾਹੁੰਦੇ ਹਾਂ। ਜੇਕਰ ਤੁਸੀਂ ਆਪਣੇ ਰਿਸ਼ਤੇ ’ਚ ਹੁੰਦੇ ਹੋਏ ਚੀਜ਼ਾਂ ਬਾਰੇ ਅਜੇ ਵੀ ਸੋਚ ਰਹੇ ਹੋ ਤੇ ਕਹਿ ਰਹੇ ਹੋ ਕਿ ‘ਓਹ ਮੈਨੂੰ ਨਹੀਂ ਪਤਾ’ ਤਾਂ ਮੈਂ ਉਸ ਜਗ੍ਹਾ ਨਹੀਂ ਹਾਂ। ਇਹ ਮੇਰੇ ਲਈ ਪਵਿੱਤਰ ਤੇ ਮਹੱਤਵਪੂਰਨ ਹੈ। ਸਾਨੂੰ ਲੱਗਦਾ ਹੈ ਕਿ ਅਸੀਂ ਉਸ ਪੜਾਅ ’ਤੇ ਹਾਂ, ਜਿਥੇ ਅਸੀਂ ਸੋਚ ਰਹੇ ਹਾਂ ਕਿ ਅਗਲਾ ਕੀ ਹੋਵੇਗਾ ਤੇ ਕਿਥੇ ਹੋਵੇਗਾ। ਅਸੀਂ ਚੀਜ਼ਾਂ ਬਾਰੇ ਕਾਫੀ ਵਿਚਾਰ ਕਰਦੇ ਹਾਂ। ਅਸੀਂ ਇਕ ਹੀ ਪਲੇਨ ’ਤੇ ਹਾਂ, ਇਕੋ-ਜਿਹੀ ਸੋਚ ਤੇ ਆਇਡੀਆ ਦੇ ਨਾਲ। ਅਸੀਂ ਇਕ-ਦੂਜੇ ਨੂੰ ਚੰਗੀ ਤਰ੍ਹਾਂ ਸਮਝਦੇ ਹਾਂ।’

ਉਨ੍ਹਾਂ ਅੱਗੇ ਕਿਹਾ, ‘ਅਸੀਂ ਇਕ ਮੈਚੁਅਰ ਸਟੇਜ ’ਤੇ ਹਾਂ, ਜਿਥੇ ਸਾਨੂੰ ਅਜੇ ਵੀ ਇਕ-ਦੂਜੇ ਬਾਰੇ ਬਹੁਤ ਕੁਝ ਜਾਣਨਾ ਹੈ ਪਰ ਅਸੀਂ ਇਕੱਠੇ ਫਿਊਚਰ ਜ਼ਰੂਰ ਦੇਖਣਾ ਚਾਹਾਂਗੇ। ਦੇਖਣਾ ਚਾਹਾਂਗੇ ਕਿ ਅਸੀਂ ਇਸ ਰਿਸ਼ਤੇ ਨੂੰ ਇਥੋਂ ਕਿਥੇ ਲੈ ਕੇ ਜਾ ਸਕਦੇ ਹਾਂ। ਅਸੀਂ ਇਸ ਬਾਰੇ ਹਾਸਾ-ਮਜ਼ਾਕ ਕਰਦੇ ਰਹਿੰਦੇ ਹਾਂ ਪਰ ਅਸੀਂ ਇਸ ਨੂੰ ਲੈ ਕੇ ਗੰਭੀਰ ਵੀ ਹਾਂ।’

ਮਲਾਇਕਾ ਕਹਿੰਦੀ ਹੈ, ‘ਤੁਹਾਨੂੰ ਆਪਣੇ ਰਿਸ਼ਤੇ ’ਚ ਪਾਜ਼ੇਟਿਵ ਤੇ ਸਕਿਓਰ ਮਹਿਸੂਸ ਕਰਨਾ ਹੁੰਦਾ ਹੈ। ਮੈਂ ਬਹੁਤ ਖ਼ੁਸ਼ ਤੇ ਪਾਜ਼ੇਟਿਵ ਹਾਂ। ਅਰਜੁਨ ਮੈਨੂੰ ਆਤਮ ਵਿਸ਼ਵਾਸ ਤੇ ਯਕੀਨ ਦਿੰਦੇ ਹਨ ਤੇ ਇਹ ਦੋਵੇਂ ਪਾਸਿਓਂ ਹੈ। ਹਾਂ, ਮੈਨੂੰ ਲੱਗਦਾ ਹੈ ਕਿ ਸਾਨੂੰ ਸਾਰੇ ਪੱਤੇ ਇਕੱਠੇ ਨਹੀਂ ਖੋਲਣੇ ਚਾਹੀਦੇ। ਅਸੀਂ ਅੱਜ ਵੀ ਆਪਣੀ ਜ਼ਿੰਦਗੀ ਤੋਂ ਕਰਦੇ ਹਾਂ ਤੇ ਰੋਜ਼ ਰੋਮਾਂਸ ਕਰਦੇ ਹਾਂ। ਮੈਂ ਉਸ ਨੂੰ ਹਮੇਸ਼ਾ ਕਹਿੰਦੀ ਹਾਂ ਕਿ ਮੈਂ ਉਸ ਨਾਲ ਬੁੱਢੇ ਹੋਣਾ ਹੈ। ਅਸੀਂ ਬਾਕੀ ਚੀਜ਼ਾਂ ਦੇਖ ਲਵਾਂਗੇ ਪਰ ਮੈਨੂੰ ਪਤਾ ਹੈ ਕਿ ਉਹ ਮੇਰਾ ਹੈ।’

 
< Prev   Next >

Advertisements