:: ਕੁਤੁਬ ਮੀਨਾਰ ਇਕ ਸਮਾਰਕ, ਕਿਸੇ ਵੀ ਧਰਮ ਨੂੰ ਪੂਜਾ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ASI   :: ਖੇਤੀਬਾੜੀ ਮੰਤਰੀ ਦੀ ਸੂਬਾ ਸਰਕਾਰਾਂ ਨੂੰ ਅਪੀਲ, ਕਿਸਾਨਾਂ ਦੀ ਸਹੂਲਤ ਲਈ ਬੀਜਾਂ ਸਬੰਧੀ ਰੋਡਮੈਪ ਬਣਾਓ   :: ਛੱਤੀਸਗੜ੍ਹ ਦੇ CM ਭੂਪੇਸ਼ ਬਘੇਲ ਨੇ ਦੰਤੇਸ਼ਵਰੀ ਦੇਵੀ ਨੂੰ ਚੜ੍ਹਾਈ 11 ਕਿਲੋਮੀਟਰ ਲੰਬੀ ਚੁੰਨੀ   :: ਬਰਫ਼ਬਾਰੀ ਅਤੇ ਮੀਂਹ ਕਾਰਨ ਰੁਕੀ ਚਾਰ ਧਾਮ ਯਾਤਰਾ, ਤੀਰਥ ਯਾਤਰੀਆਂ ਨੂੰ ਰਸਤੇ ਚ ਰੋਕਿਆ ਗਿਆ   :: ਆਸਾਮ-ਅਰੁਣਾਚਲ ਅੰਤਰਰਾਜੀ ਵਿਵਾਦ ਅਗਲੇ ਸਾਲ ਤੱਕ ਹੱਲ ਹੋਣ ਦੀ ਉਮੀਦ : ਸ਼ਾਹ   :: ਵਕੀਲਾਂ ਵਲੋਂ ਕੰਮ ’ਤੇ ਨਾ ਆਉਣ ਕਾਰਨ ਸ਼੍ਰੀਕ੍ਰਿਸ਼ਨ ਜਨਮ ਭੂਮੀ ਨਾਲ ਜੁੜੀ ਪਟੀਸ਼ਨ ’ਤੇ 20 ਜੁਲਾਈ ਨੂੰ ਹੋਵੇਗੀ ਸੁਣਵਾਈ   :: ਭਿਆਨਕ ਗਰਮੀ ਕਾਰਨ ਜੰਮੂ ਕਸ਼ਮੀਰ ਦੇ ਸੈਰ-ਸਪਾਟੇ ਚ ਆਈ ਤੇਜ਼ੀ, ਸਥਿਤੀ ਸੁਧਰਨ ਨਾਲ ਨਹੀਂ : ਆਜ਼ਾਦ   :: ਰਾਜੀਵ ਗਾਂਧੀ ਦੀ ਬਰਸੀ ’ਤੇ ਕੀਤੇ ਟਵੀਟ ਨੂੰ ਲੈ ਕੇ ਘਿਰੇ ਅਧੀਰ ਰੰਜਨ, ਕਿਹਾ- ਅਕਾਊਂਟ ਹੋਇਆ ਹੈਕ   :: ਪ੍ਰੋਫੈਸਰ ਨੀਲੋਫਰ ਖਾਨ ਬਣੀ ਕਸ਼ਮੀਰ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਵਾਈਸ ਚਾਂਸਲਰ   :: ਕਾਂਗਰਸ ਦੇ ਚਿੰਤਨ ਕੈਂਪ ਨੂੰ ਪ੍ਰਸ਼ਾਂਤ ਕਿਸ਼ੋਰ ਨੂੰ ਦੱਸਿਆ ਅਸਫ਼ਲ, ਕਿਹਾ- ਕੁਝ ਸਾਰਥਕ ਹਾਸਲ ਨਹੀਂ ਹੋਵੇਗਾ   :: ਚੀਨ ਸਾਡੀ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ, ਸਖ਼ਤ ਭਾਸ਼ਾ ਚ ਪ੍ਰਤੀਕਿਰਿਆ ਦੇਣ ਦੀ ਜ਼ਰੂਰਤ : ਰਾਹੁਲ   :: PM ਮੋਦੀ ਨੇ ਲਾਂਚ ਕੀਤਾ 5G Test Bed, ਕਿਹਾ- ਪਿੰਡਾਂ ਤੱਕ 5ਜੀ ਤਕਨਾਲੋਜੀ ਪਹੁੰਚਾਉਣ ’ਚ ਕਰੇਗਾ ਮਦਦ   :: ਆਪਣੀ ਰਿਹਾਇਸ਼ ’ਤੇ CBI ਦੀ ਰੇਡ ਮਗਰੋਂ ਜਾਣੋ ਕੀ ਬੋਲੇ ਪੀ. ਚਿਦਾਂਬਰਮ   :: ਗਿਆਨਵਾਪੀ ਮਾਮਲੇ ’ਚ ਅਨਿਲ ਵਿਜ ਦਾ ਬਿਆਨ- ਸ਼ਬਦ ਵੇਖ ਕੇ ਲੱਗਦੈ ਇਹ ਹਿੰਦੂ ਮੰਦਰ ਹੀ ਰਿਹਾ ਹੋਵੇਗਾ   :: ਗਿਆਨਵਾਪੀ ਮਸਜਿਦ ’ਚ ਸਰਵੇ ਦਾ ਕੰਮ ਪੂਰਾ, ਹਿੰਦੂ ਪੱਖ ਨੇ ਸ਼ਿਵਲਿੰਗ ਮਿਲਣ ਕੀਤਾ ਦਾਅਵਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

NIA ਦੀ ਛਾਪੇਮਾਰੀ ’ਚ ਅੰਡਰਵਰਲਡ ਡਾਨ ਦਾਊਦ ਦਾ ਸਾਥੀ ਸਲੀਮ ਹਿਰਾਸਤ ’ਚ PRINT ਈ ਮੇਲ
daud_09522.jpgਮੁੰਬਈ  --09ਮਈ-(MDP)-- ਰਾਸ਼ਟਰੀ ਜਾਂਚ ਏਜਸੀ (NIA) ਨੇ ਗੈਂਗਸਟਰ ਛੋਟਾ ਸ਼ਕੀਲ ਦੇ ਸਾਥੀ ਸਲੀਮ ਕੁਰੈਸ਼ੀ ਉਰਫ ਸਲੀਮ ਫਰੂਟ ਨੂੰ ਸੋਮਵਾਰ ਸਵੇਰੇ ਮੁੰਬਈ ’ਚ ਹਿਰਾਸਤ ’ਚ ਲਿਆ, ਜੋ ਕਿ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦਾ ਕਰੀਬੀ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਏਜੰਸੀ ਨੇ ਇਸ ਤੋਂ ਪਹਿਲਾਂ ਭਗੌੜੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਸਾਥੀਆਂ ਖਿਲਾਫ ਮੁੰਬਈ ਅਤੇ ਗੁਆਂਢੀ ਜ਼ਿਲ੍ਹੇ ਠਾਣੇ ’ਚ

20 ਤੋਂ ਵੱਧ ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਅਧਿਕਾਰੀਆਂ ਮੁਤਾਬਕ NIA ਨੇ ਕੁਰੈਸ਼ੀ ਨੂੰ ਉਸ ਦੇ ਦੱਖਣੀ ਮੁੰਬਈ ਦੇ ਭਿੰਡੀ ਬਜ਼ਾਰ ਇਲਾਕੇ ਸਥਿਤ ਘਰ ’ਚੋਂ ਹਿਰਾਸਤ ’ਚ ਲਿਆ। ਕੁਰੈਸ਼ੀ ਛੋਟਾ ਸ਼ਕੀਲ ਦੀ ਪਤਨੀ ਦੀ ਭੈਣ ਦਾ ਪਤੀ ਹੈ। ਕੇਂਦਰੀ ਏਜੰਸੀ ਨੇ ਦਾਊਦ ਦੇ ਸਾਥੀਆਂ ਖਿਲਾਫ ਮੁੰਬਈ ਦੇ ਨਾਗਪਾੜਾ ਇਲਾਕੇ ’ਚ ਸਥਿਤ ਇਕ ਹਾਊਸਿੰਗ ਸੋਸਾਇਟੀ, ਭਿੰਡੀ ਬਜ਼ਾਰ, ਸਾਂਤਾਕਰੂਜ਼, ਮਾਹਿਮ ਅਤੇ ਗੋਰੇਗਾਂਵ ਤੋਂ ਇਲਾਵਾ ਠਾਣੇ ਦੇ ਮੁੰਰਬਾ ਅਤੇ ਹੋਰ ਥਾਵਾਂ ’ਤੇ ਛਾਪੇਮਾਰੀ ਕੀਤੀ। ਅਧਿਕਾਰੀ ਨੇ ਦੱਸਿਆ ਕਿ ਕਈ ਹਵਾਲਾ ਆਪਰੇਟਰ ਅਤੇ ਨਸ਼ੀਲੇ ਪਦਾਰਥ ਤਸਕਰਾਂ ਦੇ ਦਾਊਦ ਨਾਲ ਸਬੰਧ ਹਨ। ਜ਼ਿਕਰਯੋਗ ਹੈ ਕਿ ਦਾਊਦ ਇਬਰਾਹਿਮ ਭਾਰਤ ’ਚ ਮੋਸਟ ਵਾਂਟੇਡ ਲਿਸਟ ’ਚ ਸ਼ਾਮਲ ਹੈ ਅਤੇ ਪਾਕਿਸਤਾਨ ’ਚ ਬੈਠ ਕੇ ਆਪਣਾ ਗੈਰ-ਕਾਨੂੰਨੀ ਕਾਰੋਬਾਰ ਚਲਾ ਰਿਹਾ ਹੈ। ਦਾਊਬ ਜਾਂ ਉਸ ਦੇ ਸਾਥੀ ਪਾਕਿਸਤਾਨ ’ਚ ਰਹਿੰਦੇ ਹਨ। ਹਾਲਾਂਕਿ ਭਾਰਤ ਨੇ ਇਸ ਬਾਰੇ ਪਾਕਿਸਤਾਨ ਸਰਕਾਰ ਨੂੰ ਕਈ ਵਾਰ ਸਬੂਤ ਮੁਹੱਈਆ ਕਰਵਾਏ ਹਨ। ਭਾਰਤ ਵਲੋਂ ਪਾਕਿਸਤਾਨ ਨੂੰ ਇਸ ਬਾਬਤ ਸੌਂਪੇ ਗਏ ਡੋਜ਼ੀਅਰ ’ਚ ਦਾਊਬ ਦੇ ਪੂਰੇ ਪਤੇ ਦਾ ਵੀ ਜ਼ਿਕਰ ਕੀਤਾ ਜਾ ਚੁੱਕਾ ਹੈ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement