:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁਹਾਲੀ ਗਰਨੇਡ ਹਮਲਾ: ਪੰਜਾਬ ਪੁਲੀਸ ਨੇ ਛੇ ਜਣਿਆਂ ਨੂੰ ਹਿਰਾਸਤ ਵਿਚ ਲਿਆ; ਸਾਜ਼ਿਸ਼ ਰਚਣ ਵਾਲਿਆਂ ਦੀ ਪਛਾਣ ਹੋਈ PRINT ਈ ਮੇਲ
mohli.jpgਚੰਡੀਗੜ੍ਹ, --13ਮਈ-(MDP)--ਪੰਜਾਬ ਪੁਲੀਸ ਨੇ ਮੁਹਾਲੀ ਗਰੇਨੇਡ ਹਮਲੇ ਦੇ ਮਾਮਲੇ ਵਿਚ ਛੇ ਜਣਿਆਂ ਨੂੰ ਹਿਰਾਸਤ ਵਿਚ ਲਿਆ ਹੈ। ਸੂਬੇ ਦੇ ਡੀਜੀਪੀ ਵੀ ਕੇ ਭਾਵੜਾ ਨੇ ਦੱਸਿਆ ਕਿ ਗੈਂਗਸਟਰ ਤੋਂ ਅਤਿਵਾਦੀ ਬਣੇ ਹਰਵਿੰਦਰ ਸਿੰਘ  ਰਿੰਦਾ ਦੇ ਨੇੜਲੇ ਸਾਥੀ ਲਖਬੀਰ ਸਿੰਘ ਉਰਡ ਲੰਡਾ ਨੇ ਸਾਜ਼ਿਸ਼ ਰਚੀ ਸੀ। ਉਨ੍ਹਾਂ ਦੱਸਿਆ ਕਿ ਉਹ ਬੱਬਰ ਖਾਲਸਾ ਇੰਟਰਨੈਸ਼ਨਲ ਤੇ ਪਾਕਿਸਤਾਨ ਦੀ ਆਈਐਸਆਈ ਲਈ ਕੰਮ ਕਰਦੇ ਸਨ

  ਇਸ ਮਾਮਲੇ ਵਿਚ ਕਾਬੂ ਕੀਤੇ ਗਏ ਲਖਬੀਰ ਸਿੰਘ ਦੇ ਸਾਥੀ ਨਿਸ਼ਾਨ ਸਿੰਘ ਤੇ ਚਰਨ ਸਿੰਘ ਵੀ ਤਰਨ ਤਾਰਨ ਜ਼ਿਲ੍ਹੇ ਨਾਲ ਹੀ ਸਬੰਧਤ ਹਨ। ਨਿਸ਼ਾਨ ਸਿੰਘ ਨੂੰ ਕੁਝ ਦਿਨ ਪਹਿਲਾਂ ਫਰੀਦਕੋਟ ਪੁਲੀਸ ਨੇ ਕਾਬੂ ਕੀਤਾ ਸੀ। ਦੱਸਣਾ ਬਣਦਾ ਹੈ ਕਿ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਸੈਕਟਰ-77 ਵਿਚ ਸੋਮਵਾਰ ਨੂੰ ਗਰਨੇਡ ਨਾਲ ਹਮਲਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੂਰੇ ਸੂਬੇ ਵਿਚ ਚੌਕਸੀ ਵਧਾ ਦਿੱਤੀ ਗਈ ਸੀ। ਡੀਜੀਪੀ ਨੇ ਕਿਹਾ ਕਿ ਸਾਜ਼ਿਸ਼ ਰਚਣ ਵਾਲੇ ਸਾਰੇ ਜਣਿਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਪਰ ਗਰਨੇਡ ਹਮਲਾ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਜਾਣਾ ਹੈ। ਇਸ ਮਾਮਲੇ ਵਿਚ ਸ਼ਾਮਲ ਸਾਰੇ ਦਹਿਸ਼ਤਗਰਦਾਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਗਰਨੇਡ ਹਮਲਾ ਕਰਨ ਵਾਲੇ ਸਿਰਫ ਇਕ ਜਣੇ ਦੀ ਪਛਾਣ ਹੀ ਜਨਤਕ ਕੀਤੀ ਹੈ ਜਿਸ ਦਾ ਨਾਂ ਚਰਨ ਸਿੰਘ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹਾਲੇ ਜਾਂਚ ਕੀਤੀ ਜਾ ਰਹੀ ਹੈ ਜਿਸ ਕਾਰਨ ਬਾਕੀ ਦੇ ਦੋ ਜਣਿਆਂ ਨੂੰ ਪਛਾਣ ਜਨਤਕ ਨਹੀਂ ਕੀਤੀ ਗਈ ਕਿਉਂਕਿ ਅਜਿਹਾ ਕਰਨ ਨਾਲ ਕੇਸ ਪ੍ਰਭਾਵਿਤ ਹੋਵੇਗਾ।

 
< Prev   Next >

Advertisements